ਦਾ ਅਡੀਟਰ ਨਿਊਜ਼, ਚੰਡੀਗੜ੍ਹ: ਕੋਟਕਪੂਰਾ ਫਾਇਰਿੰਗ ਮਾਮਲੇ ਵਿੱਚ ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਪੰਜਾਬ ਪੁਲਿਸ ਦੇ ਸਾਬਕਾ ਆਈ ਜੀ ਅਮਰ ਸਿੰਘ ਚਾਹਲ ਨੂੰ ਅੰਤ੍ਰਿਮ ਜ਼ਮਾਨਤ ਦੇ ਦਿੱਤੀ ਹੈ, ਹਾਈ ਕੋਰਟ ਦੇ ਮਾਨਯੋਗ ਜੱਜ ਰਾਜਮੋਹਨ ਸਿੰਘ ਨੇ ਚਾਹਲ ਨੂੰ ਹੇਠਲੀ ਅਦਾਲਤ ਵਿੱਚ ਪੇਸ਼ ਹੋਣ ਲਈ 15 ਦਿਨ ਦਾ ਸਮਾਂ ਦਿੱਤਾ ਹੈ, ਇਸ ਤੋਂ ਪਹਿਲਾਂ ਕਿ ਇਸ ਕੇਸ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ, ਆਈਜੀ ਪਰਮਰਾਜ ਸਿੰਘ ਉਮਰਾਨੰਗਲ ਅਤੇ ਚਰਨਜੀਤ ਸਿੰਘ ਸ਼ਰਮਾ ਦੀ ਪਹਿਲਾਂ ਹੀ ਜ਼ਮਾਨਤ ਹੋ ਚੁੱਕੀ ਹੈ
ਸਾਬਕਾ ਆਈ.ਜੀ ਅਮਰ ਸਿੰਘ ਚਾਹਲ ਨੂੰ ਮਿਲੀ ਜ਼ਮਾਨਤ