ਦਾ ਐਡੀਟਰ ਨਿਊਜ਼, ਅੰਮ੍ਰਿਤਸਰ: ਅੱਜ ਦੇਰ ਰਾਤ ਅੰਮ੍ਰਿਤਸਰ ਜ਼ਿਲੇ ਵਿੱਚ ਪੈਂਦੇ ਜੰਡਿਆਲਾ ਵਿਧਾਨ ਸਭਾ ਨਾਲ ਸਬੰਧਤ ਭਾਜਪਾ ਦੇ ਐਸ.ਸੀ ਮੋਰਚਾ ਦੇ ਜਰਨਲ ਸਕੱਤਰ ਬਲਵਿੰਦਰ ਸਿੰਘ ਗਿੱਲ ਨੂੰ ਮੋਟਰਸਾਈਕਲ ਤੇ ਸਵਾਰ ਦੋ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਉਨ੍ਹਾਂ ਨੂੰ ਅੰਮ੍ਰਿਤਸਰ ਦੇ ਕੇ.ਡੀ ਹਸਪਤਾਲ ਵਿਚ ਦਾਖਲ ਕਰਾਇਆ ਗਿਆ ਹੈ, ਜਿੱਥੇ ਉਨ੍ਹਾਂ ਵੀ ਹਲਾਤ ਗੰਭੀਰ ਬਣੀ ਹੋਈ ਹੈ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ| ਇਹ ਘਟਨਾ ਜੰਡਿਆਲਾ ਗੁਰੂ ਵਿਖੇ ਵਾਪਰੀ ਹੈ | ਮੌਕੇ ਤੇ ਅੰਮ੍ਰਿਤਸਰ ਦਿਹਾਤੀ ਦੇ ਐਸ.ਐਸ.ਪੀ ਸਤਿੰਦਰ ਸਿੰਘ ਭਾਰੀ ਫੋਰਸ ਲੈ ਕੇ ਪਹੁੰਚ ਗਏ ਅਤੇ ਇਲਾਕੇ ਦੀ ਨਾਕਾਬੰਦੀ ਕਰ ਦਿੱਤੀ ਗਈ ਅਤੇ ਹਮਲਾਵਰਾਂ ਦੀ ਭਾਲ ਕੀਤੀ ਜਾ ਰਹੀ ਹੈ
ਭਾਜਪਾ ਲੀਡਰ ਨੂੰ ਮਾਰੀਆਂ ਗੋਲੀਆਂ, ਹਾਲਤ ਗੰਭੀਰ