ਦਾ ਐਡੀਟਰ ਨਿਊਜ਼, ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਨੂੰ ਤਾੜਨਾ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੀ ਪਤਨੀ ਨੂੰ ਕਿਉਂ ਕੀਤਾ ਜਾ ਰਿਹਾ ਹੈ, ਉਨ੍ਹਾਂ ਕਿਹਾ ਕਿ ਜਿੱਥੇ ਤੱਕ ਉਹਨਾਂ ਨੂੰ ਜਾਣਕਾਰੀ ਹੈ ਕਿ ਉਹਨਾਂ ਦੀ ਪਤਨੀ ਦੇ ਖਿਲਾਫ ਕੋਈ ਵੀ ਮਾਮਲਾ ਦਰਜ ਨਹੀਂ ਹੈ, ਜੇਕਰ ਉਸ ਤੋਂ ਪੁੱਛਗਿੱਛ ਹੀ ਕਰਨੀ ਸੀ ਤਾਂ ਉਹਨਾਂ ਦੇ ਘਰ ਦੇ ਵਿੱਚ ਹੀ ਪੁੱਛਗਿਛ ਕਰਨੀ ਚਾਹੀਦੀ ਸੀ|ਅਜਿਹਾ ਕਰਕੇ ਪੰਜਾਬ ਸਰਕਾਰ ਜਾਣ-ਬੁੱਝ ਕੇ ਮਾਹੌਲ ਨੂੰ ਖਰਾਬ ਕਰ ਰਹੀ ਹੈ| ਜਥੇਦਾਰ ਨੇ ਕਿਹਾ ਕਿ ਉਹ ਇੱਕ ਬ੍ਰਿਟਿਸ਼ ਨਾਗਰਿਕ ਹੈ ਉਸ ਨਾਲ ਅਜਿਹਾ ਵਿਵਹਾਰ ਕਰਨਾ ਠੀਕ ਨਹੀਂ ਹੈ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਸਰਕਾਰ ਨੂੰ ਤਾੜਨਾ, ਕਿਉਂ ਤੰਗ ਕੀਤਾ ਜਾ ਰਿਹਾ ਅੰਮ੍ਰਿਤਪਾਲ ਸਿੰਘ ਦੀ ਪਤਨੀ ਨੂੰ