ਦਾ ਐਡੀਟਰ ਨਿਊਜ਼, ਰੋਡੇ (ਮੋਗਾ) ਵਾਰਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਮੋਗਾ ਜ਼ਿਲੇ ਦੇ ਰੋਡੇ ਪਿੰਡ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ ਹਾਲਾਂਕਿ ਇਸ ਗੱਲ ਦੀ ਪੁਸ਼ਟੀ ਨਹੀਂ ਹੋ ਸਕੀ ਕੇ ਉਹ ਪੇਸ਼ ਹੋਇਆ ਹੈ ਜਾਂ ਫਿਰ ਉਸ ਨੂੰ ਗ੍ਰਿਫਤਾਰ ਕੀਤਾ ਗਿਆ ਹੈ