ਦਾ ਐਡੀਟਰ ਨਿਊਜ਼, ਜਲੰਧਰ। ਜਲੰਧਰ ਦੀ ਦਿਹਾਤੀ ਪੁਲਸ ਨੇ ਕਬੱਡੀ ਖਿਡਾਰੀ ਨੰਗਲ ਅੰਬੀਆਂ ਦੇ ਮਰਡਰ ਕੇਸ ਵਿੱਚ ਸੁਰਜਣ ਸਿੰਘ ਚੱਠਾ ਨੂੰ ਗ੍ਰਿਫਤਾਰ ਕਰ ਲਿਆ ਹੈ, ਇਥੇ ਇਹ ਗੱਲ ਜ਼ਿਕਰਯੋਗ ਹੈ ਕਿ ਸੁਰਜਣ ਸਿੰਘ ਚੱਠਾ ਦਾ ਨਾਮ ਨੰਗਲ ਅੰਬੀਆਂ ਦੇ ਪਰਿਵਾਰ ਵੱਲੋਂ ਕਾਫ਼ੀ ਸਮੇਂ ਤੋਂ ਲਿਆ ਜਾ ਰਿਹਾ ਸੀ ਅਤੇ ਉਨ੍ਹਾਂ ਨੂੰ ਬਕਾਇਦਾ ਤੌਰ ਤੇ ਇਸ ਕੇਸ ਵਿਚ ਨਾਮਜ਼ਦ ਕੀਤਾ ਗਿਆ ਸੀ