ਦਾ ਐਡੀਟਰ ਨਿਊਜ਼, ਚੰਡੀਗੜ੍ਹ ਟਾਇਮਸ ਨਾਉ ਨਵ ਭਾਰਤ ਦੀ ਪੱਤਰਕਾਰ ਭਾਵਨਾ ਕਿਸ਼ੋਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ ਇਸ ਦੀ ਜਾਣਕਾਰੀ ਚੈਨਲ ਨੇ ਆਪਣੇ ਟਵਿਟਰ ਹੈਂਡਲ ਤੇ ਦਿੱਤੀ ਹੈ ਇੱਥੇ ਇਹ ਗੱਲ ਵਰਨਣਯੋਗ ਹੈ ਕਿ ਬੀਤੀ ਰਾਤ ਲੁਧਿਆਣਾ ਵਿਖੇ ਭਾਵਨਾ ਕਿਸ਼ੋਰ ਨੂੰ ਐਕਸੀਡੈਂਟ ਅਤੇ ਜਾਤੀ-ਸੂਚਕ ਧਾਰਾਵਾਂ ਦੇ ਤਹਿਤ ਗ੍ਰਿਫਤਾਰ ਕੀਤਾ ਸੀ, ਹਾਲਾਂਕਿ ਇਸ ਗ੍ਰਿਫਤਾਰੀ ਨੂੰ ਲੈ ਕੇ ਲਗਾਤਾਰ ਸਵਾਲ ਖੜੇ ਹੋ ਰਹੇ ਸਨ, ਇਥੇ ਇਹ ਗੱਲ ਵਰਨਣਯੋਗ ਹੈ ਕਿ ਸੋਮਵਾਰ ਨੂੰ ਇਹ ਮਾਮਲਾ ਸੁਪਰੀਮ ਕੋਰਟ ਵੀ ਜਾਣ ਵਾਲਾ ਹੈ, ਇੱਥੇ ਇਹ ਵੀ ਗੱਲ ਵਰਣਨਯੋਗ ਹੈ ਕਿ ਪੱਤਰਕਾਰ ਭਾਵਨਾ ਕਿਸ਼ੋਰ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਘਰ ਤੇ ਲੱਗੇ ਕਰੋੜਾਂ ਰੁਪਏ ਦਾ ਖ਼ੁਲਾਸਾ ਕੀਤਾ ਸੀ ਅਤੇ ਉਹ ਜਦ ਲੁਧਿਆਣਾ ਵਿੱਚ ਅਰਵਿੰਦ ਕੇਜਰੀਵਾਲ ਦੀ ਇੰਟਰਵਿਊ ਕਰਨ ਆਈ ਤਾਂ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ।
ਪੱਤਰਕਾਰ ਭਾਵਨਾ ਨੂੰ ਹਾਈਕੋਰਟ ਨੇ ਦਿੱਤੀ ਜ਼ਮਾਨਤ