ਦਾ ਐਡੀਟਰ ਨਿਊਜ਼, ਹੁਸ਼ਿਆਰਪੁਰ। ਹੁਸ਼ਿਆਰਪੁਰ-ਜਲੰਧਰ ਰੋਡ ਤੇ ਪੈਂਦੇ ਪਿੰਡ ਪਿੱਪਲਾਂਵਾਲਾ ਵਿਖੇ ਇਕ ਜਿੰਮ ਦੇ ਸਾਹਮਣੇ ਗੈਂਗਵਾਰ ਵਿਚ ਦੌਰਾਨ ਗੋਲੀਆਂ ਚੱਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਗੋਲੀਬਾਰੀ ਵਿੱਚ ਤਿੰਨ ਤੋਂ ਚਾਰ ਵਿਅਕਤੀ ਜ਼ਖਮੀ ਹੋਏ ਦੱਸੇ ਜਾ ਰਹੇ ਹਨ ਇਹ ਜਿੰਮ ਭਾਜਪਾ ਨੇਤਾ ਮਹਿੰਦਰ ਕੌਰ ਜੋਸ਼ ਦੇ ਬੇਟੇ ਕਰਮਜੀਤ ਸਿੰਘ ਬੱਬਲੂ ਜੋਸ਼ ਦਾ ਹੈ। ਇਸ ਦੌਰਾਨ ਜਖਮੀਂ ਹੋਏ ਸਾਜਨ ਨਾਮ ਦੇ ਵਿਅਕਤੀ ਦੀ ਹਾਲਤ ਗੰਭੀਰ ਦਸੀ ਜਾ ਰਹੀ ਹੈ ਅਤੇ ਉਸ ਦੇ ਸਿਰ ਤੇ ਗੋਲੀ ਲੱਗੀ ਹੈ।
ਹੁਸ਼ਿਆਰਪੁਰ ਚ ਗੈਂਗਵਾਰ, ਆਮੋ-ਸਹਮਣੇ ਚੱਲੀਆਂ ਗੋਲੀਆਂ, ਕਈ ਜ਼ਖ਼ਮੀ