ਦਾ ਐਡੀਟਰ ਨਿਊਜ਼, ਫਰੀਦਕੋਟ। ਫਰੀਦਕੋਟ ਤੋਂ ਕਾਂਗਰਸੀ ਨੇਤਾ ਅਤੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਉਰਫ ਕਿੱਕੀ ਢਿੱਲੋਂ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਹਨਾਂ ਨੂੰ ਸਰੋਤ ਤੋਂ ਜ਼ਿਆਦਾ ਆਮਦਨ ਬਨਾਉਣ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਹੈ। ਇਥੇ ਇਹ ਗੱਲ ਜ਼ਿਕਰਯੋਗ ਹੈ ਕਿ ਕਾਂਗਰਸ ਸਰਕਾਰ ਦੌਰਾਨ ਕਿੱਕੀ ਢਿੱਲੋਂ ਦਾ ਨਾਮ ਮਾਈਨਿੰਗ ਦੇ ਵਿੱਚ ਵੀ ਵੱਜਦਾ ਰਿਹਾ ਹੈ।ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਬਿਊਰੋ ਨੂੰ ਕਿੱਕੀ ਢਿਲੋਂ ਦੇ ਖਿਲਾਫ ਅਹਿਮ ਸਬੂਤ ਹੱਥ ਲੱਗੇ ਹਨ ਅਤੇ ਪਿਛਲੇ ਕਾਫੀ ਸਮੇਂ ਤੋਂ ਵਿਜੀਲੈਂਸ ਇਸ ਦੀ ਜਾਂਚ ਕਰ ਰਹੀ ਸੀ।ਬਿਊਰੋ ਨੂੰ ਕਿੱਕੀ ਢਿੱਲੋਂ ਦੀਆਂ ਕਈ ਬੇਨਾਮੀ ਪ੍ਰਾਪਰਟੀਆਂ ਬਾਰੇ ਪਤਾ ਲੱਗਾ ਹੈ।
ਕਾਂਗਰਸ ਦੇ ਸਾਬਕਾ ਵਿਧਾਇਕ ਕਿੱਕੀ ਢਿੱਲੋਂ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ