ਦਾ ਐਡੀਟਰ ਨਿਊਜ.ਡਿਬਰੂਗੜ੍ਹ। ਵਾਰਿਸ ਪੰਜਾਬ ਦੇ ਜਥੇਬੰਦੀ ਦੇ ਪ੍ਰਮੁੱਖ ਆਮ੍ਰਿਤਪਾਲ ਸਿੰਘ ਜੋ ਕਿ ਆਪਣੇ ਕੁਝ ਹੋਰ ਸਾਥੀਆਂ ਸਮੇਤ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੇ ਪਿਤਾ ਤਰਸੇਮ ਸਿੰਘ ਤੇ ਮਾਤਾ ਬਲਵਿੰਦਰ ਕੌਰ ਡਿਬਰੂਗੜ੍ਹ ਜੇਲ੍ਹ ਪੁੱਜ ਚੁਕੇ ਹਨ ਤੇ ਉਨ੍ਹਾਂ ਦੀ ਆਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਜਾਰੀ ਹੈ। ਅੰਮ੍ਰਿਤਪਾਲ ਸਿੰਘ 23 ਅਪ੍ਰੈਲ ਤੋਂ ਜੇਲ੍ਹ ਵਿੱਚ ਬੰਦ ਹਨ। ਅਮ੍ਰਿਤਪਾਲ ਸਿੰਘ ਦੇ ਵਕੀਲ ਰੋਹਿਤ ਸ਼ਰਮਾ ਨੇ ਦੱਸਿਆ ਕਿ ਉਹਨਾਂ ਦੇ ਮਾਤਾ-ਪਿਤਾ ਪਹਿਲੀ ਵਾਰ ਜੇਲ੍ਹ ਵਿੱਚ ਮਿਲਣ ਪੁੱਜੇ ਹਨ ਤੇ ਇਸ ਲਈ ਅਦਾਲਤ ਤੋਂ ਇਜਾਜਤ ਲੈਣ ਦੀ ਜਰੂਰਤ ਨਹੀਂ ਪੈਂਦੀ।
ਅਮ੍ਰਿਤਪਾਲ ਸਿੰਘ ਦੇ ਮਾਤਾ-ਪਿਤਾ ਪੁੱਜੇ ਡਿਬਰੂਗੜ੍ਹ ਜੇਲ੍ਹ, ਕੀਤੀ ਮੁਲਾਕਾਤ