ਦਾ ਐਡੀਟਰ ਨਿਊਜ਼, ਚੰਡੀਗੜ੍ਹ। ਡੇਰਾ ਸੱਚਾ ਸੌਦਾ ਦੇ ਨੈਸ਼ਨਲ ਅਗਜੈਕਟਿਵ ਕਮੇਟੀ ਮੈਂਬਰ ਸੰਦੀਪ ਬਰੇਟਾ ਨੂੰ ਅੱਜ ਬੰਗਲੌਰ ਏਅਰਪੋਰਟ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।ਇਹ ਬਰਗਾੜੀ ਵਿੱਚ ਹੋਈਆ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਹੋਈਆਂ ਬੇਅਦਬੀਆਂ ਵਿਚ ਪੰਜਾਬ ਪੁਲਿਸ ਨੂੰ ਵਾਂਟੇਡ ਸੀ।