ਦਾ ਐਡੀਟਰ ਨਿਊਜ਼, ਚੰਡੀਗੜ੍ਹ। ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਦੇ ਮੰਤਰੀ ਡਾਕਟਰ ਇੰਦਰਬੀਰ ਸਿੰਘ ਨਿੱਝਰ ਨੇ ਮੰਤਰੀ ਪਦ ਤੋਂ ਅਸਤੀਫਾ ਦੇ ਦਿੱਤਾ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ, ਉਹਨਾਂ ਦੀ ਜਗ੍ਹਾ ਲੰਬੀ ਹਲਕੇ ਦੇ ਵਿਧਾਇਕ ਗੁਰਮੀਤ ਸਿੰਘ ਖੁਡੀਆਂ ਨੂੰ ਮੰਤਰੀ ਬਣਾਇਆ ਜਾ ਰਿਹਾ ਹੈ। ਇੰਦਰਬੀਰ ਸਿੰਘ ਨਿੱਝਰ ਸਥਾਨਕ ਸਰਕਾਰਾਂ ਦੇ ਮੰਤਰੀ ਸਨ, ਉਥੇ ਦੂਸਰੇ ਪਾਸੇ ਕੱਲ੍ਹ 11 ਵਜੇ ਪੰਜਾਬ ਕੈਬਨਿਟ ਵਿੱਚ ਦੋ ਹੋਰ ਮੰਤਰੀ ਸ਼ਾਮਲ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚ ਕਰਤਾਰਪੁਰ ਦੇ ਵਿਧਾਇਕ ਬਲਕਾਰ ਸਿੰਘ ਵੀ ਹੋ ਸਕਦੇ ਹਨ
ਕੈਬਨਿਟ ਮੰਤਰੀ ਡਾਕਟਰ ਇੰਦਰਜੀਤ ਸਿੰਘ ਨਿੱਜਰ ਨੇ ਦਿੱਤਾ ਅਸਤੀਫਾ, ਦੋ ਹੋਰ ਨਵੇ ਮੰਤਰੀ ਵੀ ਚੁੱਕਣਗੇ ਸੌਂਹ।