ਦਾ ਐਡੀਟਰ ਨਿਊਜ਼, ਚੰਡੀਗੜ੍ਹ। ਪੰਜਾਬ ਦੇ ਸਾਬਕਾ ਮੰਤਰੀ ਅਤੇ ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿਚ ਆਪਣੀ ਸਕਿਊਰਟੀ ਨੂੰ ਲੈ ਕੇ ਜਿਹੜੀ ਰਿਟ ਪਟੀਸ਼ਨ ਦਾਇਰ ਕੀਤੀ ਗਈ ਸੀ ਅੱਜ ਉਸ ਤੇ ਫੈਸਲਾ ਆ ਸਕਦਾ ਹੈ।