ਦਾ ਐਡੀਟਰ ਨਿਊਜ਼, ਚੰਡੀਗੜ੍ਹ। ਭਾਜਪਾ ਹਾਈਕਮਾਨ ਨੇ ਸੁਨੀਲ ਜਾਖੜ ਨੂੰ ਪੰਜਾਬ ਬੀਜੇਪੀ ਦਾ ਪ੍ਰਧਾਨ ਬਣਾ ਦਿੱਤਾ ਹੈ। ਇਸ ਤੋ ਪਹਿਲਾਂ ਦਾ ਅਡੀਟਰ ਨਿਊਜ਼ ਨੇ ਇਹ ਖ਼ੁਲਾਸਾ ਕੀਤਾ ਸੀ ਕਿ ਸੁਨੀਲ ਜਾਖੜ ਨੂੰ ਪੰਜਾਬ ਬੀਜੇਪੀ ਦਾ ਪ੍ਰਧਾਨ ਬਣਾਇਆ ਜਾ ਰਿਹਾ ਹੈ।