ਦਾ ਐਡੀਟਰ ਨਿਊਜ਼, ਹੁਸ਼ਿਆਰਪੁਰ। ਭਾਰੀ ਬਾਰਸ਼ ਅਤੇ ਹੜ੍ਹ ਨੂੰ ਦੇਖਦਿਆਂ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਵੀ ਦਸ ਜੁਲਾਈ ਨੂੰ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਇਸ ਸਬੰਧੀ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੜ੍ਹਾਂ ਦੇ ਹਾਲਾਤ ਨੂੰ ਮੁੱਖ ਰੱਖਦਿਆਂ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿਚ ਇਹ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਇਸ ਤੋ ਪਹਿਲਾਂ ਮੋਹਾਲੀ ਰੋਪੜ ਫ਼ਤਹਿਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਪਹਿਲਾਂ ਹੀ ਛੁੱਟੀ ਦਾ ਐਲਾਨ ਕੀਤਾ ਜਾ ਚੁੱਕਾ ਹੈ।ਏਕ
ਹੁਸ਼ਿਆਰਪੁਰ ਦੇ ਸਕੂਲਾਂ ਵਿੱਚ ਵੀ ਛੁੱਟੀ ਦਾ ਐਲਾਨ।