ਆਪ ਸਰਕਾਰ ਦੇ ਕਾਰਜਕਾਲ ਵਿੱਚ ਨਸ਼ੇ ਨਾਲ 200 ਤੋਂ ਵੱਧ ਮੌਤਾਂ ਹੋਈਆਂ – ਜੈਵੀਰ ਸ਼ੇਰਗਿੱਲ

ਦਾ ਐਡੀਟਰ ਨਿਊਜ.ਚੰਡੀਗੜ੍ਹ ———— ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਝੂਠੇ ਵਾਅਦੇ ਕਰਨ ਵਿਚ ਮਾਹਿਰ ਦੱਸਦਿਆਂ, ਕਿਹਾ ਕਿ ਮੁੱਖ ਮੰਤਰੀ ਵਲੋਂ ਬੀਤੇ ਦਿਨ ਪਟਿਆਲਾ ਵਿਖੇ ਆਜ਼ਾਦੀ ਦਿਵਸ ਮੌਕੇ ਦਿੱਤੇ ਆਪਣੇ ਭਾਸ਼ਣ ਦੌਰਾਨ ਪੰਜਾਬ ਨੂੰ ਅਗਲੇ ਆਜ਼ਾਦੀ ਦਿਹਾੜੇ ਤੱਕ ਨਸ਼ਾ ਮੁਕਤ ਸੂਬਾ ਬਣਾਉਣ ਸਬੰਧੀ ਦਾਅਵਾ ਉਨ੍ਹਾਂ ਦੀਆਂ (ਮਾਨ ਦੀ) ਖੋਖਲੀਆਂ ਗੱਲਾਂ ਨੂੰ ਸਪੱਸ਼ਟ ਤੌਰ ’ਤੇ ਉਜਾਗਰ ਕਰਦਾ ਹੈ, ਜਿਨ੍ਹਾਂ ਨੇ ਸੱਤਾ ’ਚ ਆਉਣ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਜੇਕਰ ਉਨ੍ਹਾਂ ਦੀ ਸਰਕਾਰ ਆਉਂਦੀ ਹੈ ਤਾਂ ਉਹ 3 ਮਹੀਨਿਆਂ ਦੇ ਅੰਦਰ ਨਸ਼ੇ ਨੂੰ ਖਤਮ ਕਰ ਦੇਣਗੇ। ਸ਼ੇਰਗਿੱਲ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਅਲਾਮਤ ਨੇ ਖਤਰਨਾਕ ਰੂਪ ਧਾਰਨ ਕਰ ਲਿਆ ਹੈ।

ਉਨ੍ਹਾਂ ਕਿਹਾ ਕਿ ਅਗਲੇ ਮਹੀਨੇ ਮਾਨ ਸਰਕਾਰ ਆਪਣੇ ਕਾਰਜਕਾਲ ਦਾ ਡੇਢ ਸਾਲ ਪੂਰਾ ਕਰ ਲਵੇਗੀ ਅਤੇ ਇਹ ਸ਼ਰਮਨਾਕ ਹੈ ਕਿ ਮੁੱਖ ਮੰਤਰੀ ਨੂੰ ਨਸ਼ਿਆਂ ਦੇ ਖਾਤਮੇ ਲਈ ਅਜੇ ਹੋਰ ਸਾਲ ਦੀ ਲੋੜ ਹੈ। ਸ਼ੇਰਗਿੱਲ ਨੇ ਜ਼ੋਰ ਦਿੰਦਿਆਂ ਕਿਹਾ ਕਿ ਨਸ਼ਿਆਂ ਨਾਲ ਨਜਿੱਠਣ ਲਈ ਸਰਕਾਰ ਦੀ ਗੈਰ-ਸੰਜੀਦਗੀ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਸੱਤਾ ਵਿਚ ਇੰਨਾ ਸਮਾਂ ਬਿਤਾਉਣ ਤੋਂ ਬਾਅਦ ਵੀ ਮੁੱਖ ਮੰਤਰੀ ਕੋਲ ਇਸ ਤੋਂ ਵੱਧ ਕਹਿਣ ਨੂੰ ਕੁਝ ਨਹੀਂ ਹੈ ਕਿ ਨਸ਼ੇ ਖਿਲਾਫ ਕਾਰਵਾਈ ਕਰਨ ਦਾ ਖਾਕਾ ਤਿਆਰ ਹੈ। ਸ਼ੇਰਗਿੱਲ ਨੇ ਦੁੱਖ ਪ੍ਰਗਟ ਕੀਤਾ ਕਿ ਮੀਡੀਆ ਰਿਪੋਰਟਾਂ ਅਨੁਸਾਰ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਕਾਰਜਕਾਲ ਦੌਰਾਨ ਨਸ਼ਿਆਂ ਦੇ ਓਵਰਡੋਜ਼ ਨਾਲ 200 ਤੋਂ ਵੱਧ ਮੌਤਾਂ ਹੋਈਆਂ ਹਨ।

Banner Add

ਉਨ੍ਹਾਂ ਕਿਹਾ ਕਿ ’ਆਪ’ ਸਰਕਾਰ ਨਸ਼ਿਆਂ ਅਤੇ ਖਾਸ ਕਰਕੇ ਚਿੱਟੇ ਵਿਰੁੱਧ ਕੋਈ ਠੋਸ ਕਾਰਵਾਈ ਕਰਨ ’ਚ ਨਾਕਾਮ ਰਹੀ ਹੈ, ਜੋ ਸੂਬੇ ਲਈ ਘਾਤਕ ਸਿੱਧ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ 1 ਫਰਵਰੀ 2023 ਨੂੰ ਪੰਜਾਬ ਦੇ ਰਾਜਪਾਲ ਨੇ ਵੀ ਕਿਹਾ ਸੀ ਕਿ ਪੰਜਾਬ ਦੇ ਸਕੂਲਾਂ ਵਿੱਚ ਨਸ਼ਾ ਦਾਖਲ ਹੋ ਗਿਆ ਹੈ, ਰਾਜਪਾਲ ਨੇ ਤਾਂ ਇੱਥੋਂ ਤੱਕ ਕਿਹਾ ਸੀ ਕਿ ਜਦੋਂ ਵੀ ਉਹ ਪਿੰਡਾਂ ਦਾ ਦੌਰਾ ਕਰਦੇ ਹਨ ਤਾਂ ਲੋਕ ਉਨ੍ਹਾਂ ਨੂੰ ਦੱਸਦੇ ਹਨ ਕਿ ਕਰਿਆਨੇ ਵਾਂਗ ਜਨਰਲ ਸਟੋਰਾਂ ’ਤੇ ਨਸ਼ੇ ਉਪਲਬਧ ਹਨ। ਭਾਜਪਾ ਦੇ ਬੁਲਾਰੇ ਨੇ ਖੁਲਾਸਾ ਕੀਤਾ ਕਿ ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ ਅਤੇ ਸਰਕਾਰ ਤੋਂ ਇਸ ਵਾਰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੀ ਮੰਗ ਕੀਤੀ ਹੈ।

Recent Posts

ਬ੍ਰਿਟਿਸ਼ ਕੋਲੰਬੀਆ (ਕੈਨੇਡਾ) ਦੇ ਪ੍ਰੀਮੀਅਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਸੁਖਵਿੰਦਰ ਸਿੰਘ ਬਿੰਦਰਾ ਨੇ NISD (ਮਨਿਸਟਰੀ ਆਫ ਸੋਸ਼ਲ ਜਸਟਿਸ ਐਂਡ ਐਮਪਾਵਰਮੈਂਟ) ਜਨਰਲ ਕੌਂਸਲ ਦੀ ਮੀਟਿੰਗ ‘ਚ ਕੀਤੀ ਸ਼ਿਰਕਤ

ਕੈਨੇਡਾ ’ਚ ਲੜਕੀ ਦਾ ਕਤਲ ਕਰਕੇ ਫ਼ਰਾਰ ਹੋਇਆ ਮੁਲਜ਼ਮ ਸੰਗਰੂਰ ਪੁਲਿਸ ਨੇ ਕੀਤਾ ਕਾਬੂ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

ਮਾਤਾ ਵੈਸ਼ਨੋ ਦੇਵੀ ਇੰਸਟੀਚਿਊਟ ਆਫ਼ ਮੈਡੀਕਲ ਐਕਸੀਲੈਂਸ ਦੀ ਮਾਨਤਾ ਰੱਦ ਕਰਨ ਦੇ ਫੈਸਲੇ ’ਤੇ ਮੁੜ ਵਿਚਾਰ ਕਰੇ ਕੇਂਦਰ: ਕੁਲਤਾਰ ਸੰਧਵਾਂ

ਸਪੀਕਰ ਨੇ ਮਿਲਾਵਟਖੋਰੀ ਛੱਡਣ ਲਈ ਕੀਤੀ ਅਪੀਲ: ਕਿਹਾ ਨਹੀਂ ਤਾਂ ਕੀਤੀ ਜਾਵੇਗੀ ਸਖ਼ਤ ਕਾਰਵਾਈ

ਪੰਜਾਬੀ ਅਦਾਕਾਰਾ ਮੈਂਡੀ ਤੱਖਰ ਆਪਣੇ ਪਤੀ ਕੋਲੋਂ ਲਿਆ ਤਲਾਕ

DC ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ

ਭਾਜਪਾ ‘ਚ ਪੰਜਾਬ ਦੇ ਕਈ ਵੱਡੇ ਲੀਡਰਾਂ ਦੀ ਐਂਟਰੀ

ਅੱਜ ਹੋਵੇਗੀ SGPC ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

ਵਿਜੀਲੈਂਸ ਨੇ ਠੇਕਾ ਅਧਾਰਤ ਕਰਮਚਾਰੀ ਨੂੰ 4000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਦੇਸ਼ ਮੰਤਰਾਲੇ ਵੱਲੋਂ CM ਮਾਨ ਅਤੇ ਵਫਦ ਦਾ UK ਦੌਰਾ ਰੱਦ: ਬਿਨਾਂ ਕਾਰਨ ਅਜਿਹਾ ਕਰਨਾ ਮੰਦਭਾਗਾ ਅਤੇ ਨਿੰਦਣਯੋਗ: ਸੰਜੀਵ ਅਰੋੜਾ

ਤਖ਼ਤ ਸਾਹਿਬ ਦੀ ਸਰਵਉੱਚਤਾ ਵਿੱਚ ਪੂਰਨ ਵਿਸ਼ਵਾਸ, ਚੁਣੌਤੀ ਦੇਣ ਦੀ ਨਾ ਹਿੰਮਤ ਹੈ ਅਤੇ ਨਾ ਔਕਾਤ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 40 ਕਿਲੋ ਹੈਰੋਇਨ ਦੀ ਖੇਪ ਬਰਾਮਦ, ਚਾਰ ਕਾਬੂ

ਪਤੰਗ ਫੜਨ ਗਏ ਬੱਚੇ ਨੂੰ ਅਵਾਰਾ ਕੁੱਤਿਆਂ ਨੇ ਨੋਚਿਆ

ਬੰਗਲਾਦੇਸ਼ ਕ੍ਰਿਕਟ ਬੋਰਡ ਨੇ ਡਾਇਰੈਕਟਰ ਨਜ਼ਮੁਲ ਇਸਲਾਮ ਨੂੰ ਹਟਾਇਆ: ਖਿਡਾਰੀਆਂ ਦੇ ਵਿਰੋਧ ਤੋਂ ਬਾਅਦ ਲਿਆ ਫੈਸਲਾ

ਬਠਿੰਡਾ ਅਦਾਲਤ ਤੋਂ ਕੰਗਨਾ ਰਣੌਤ ਨੂੰ ਮਿਲੀ ਰਾਹਤ

ਡਿਪਟੀ ਸਪੀਕਰ ਨੇ ਮੀਨਾਰ-ਏ-ਬੇਗਮਪੁਰਾ ਤੋਂ ਤਪ ਅਸਥਾਨ ਨੂੰ ਜੋੜਨ ਲਈ ਤਿਆਰ ਹੋਣ ਵਾਲੇ ਪੁਲ ਦਾ ਰੱਖਿਆ ਨੀਂਹ ਪੱਥਰ

ਅਨੁਸੂਚਿਤ ਜਾਤੀਆਂ ਲਈ 31.78 ਕਰੋੜ ਰੁਪਏ ਜਾਰੀ—ਡਾ. ਬਲਜੀਤ ਕੌਰ

ਮੋਹਾਲੀ ਜੰਗਲਾਤ ਮੰਡਲ ਦੀ ਪਹਿਲਕਦਮੀ ਸਦਕਾ ਸਿਸਵਾਂ–ਮਿਰਜ਼ਾਪੁਰ ਜੰਗਲ ਖੇਤਰ ਬਣਿਆ ਈਕੋ-ਟੂਰਿਜ਼ਮ ਦਾ ਧੁਰਾ

ਮਾਨ ਸਰਕਾਰ ਨੇ ਬੱਸ ਸੇਵਾਵਾਂ ਨੂੰ ਆਧੁਨਿਕ ਬਣਾਉਣ ਲਈ ਡਿਜੀਟਲ ਇਲੈਕਟ੍ਰਾਨਿਕ ਟਿਕਟਿੰਗ ਮਸ਼ੀਨਾਂ ਦੀ ਸ਼ੁਰੂਆਤ ਕਰਨ ਸਬੰਧੀ ਚੁੱਕਿਆ ਫੈਸਲਾਕੁੰਨ ਕਦਮ

ਮੁੱਖ ਮੰਤਰੀ ਦੀ ਪੇਸ਼ੀ ਤੋਂ ਬਾਅਦ ਜਥੇਦਾਰ ਗੜਗੱਜ ਵੱਲੋਂ ਪ੍ਰੈਸ ਕਾਨਫਰੰਸ, ਪੜ੍ਹੋ ਕੀ ਕਿਹਾ

ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ, ਪੜ੍ਹੋ ਵੇਰਵਾ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ CM ਮਾਨ

328 ਸਰੂਪਾਂ ਦੇ ਮਾਮਲੇ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤਾ ਵੱਡਾ ਬਿਆਨ, ਪੜ੍ਹੋ ਵੇਰਵਾ

ਕੈਨੇਡਾ ਵਿੱਚ ਪੰਜਾਬੀ ਕਾਰੋਬਾਰੀ ਦੀ ਗੋਲੀ ਮਾਰ ਕੇ ਹੱਤਿਆ

ਗਮਾਡਾ ਵੱਲੋਂ 42 ਪ੍ਰਮੁੱਖ ਸਥਾਨਾਂ ਦੀ ਆਨਲਾਈਨ ਨਿਲਾਮੀ ਦੀ ਪੇਸ਼ਕਸ਼; ਸਾਲ 2026 ਦੀ ਪਹਿਲੀ ਮੈਗਾ ਨਿਲਾਮੀ 14 ਜਨਵਰੀ ਤੋਂ 11 ਫਰਵਰੀ ਤੱਕ: ਮੁੰਡੀਆਂ

ਕੈਂਟਰ ਨੇ ਬਾਈਕ ਸਵਾਰ ਨੂੰ ਕੁਚਲਿਆ: ਮੌਕੇ ‘ਤੇ ਹੀ ਮੌਤ

ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ: ਬਾਂਹ ਵਿੱਚ ਸੂਈ ਲੱਗੀ ਮਿਲੀ

ਘਰ ‘ਚ ਲੱਗੀ ਅੱਗ: ਪਿਓ-ਧੀ ਜ਼ਿੰਦਾ ਸੜੇ

ਸੰਜੀਵ ਅਰੋੜਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਨਵ-ਨਿਯੁਕਤ ਮੈਂਬਰ ਨੂੰ ਸਹੁੰ ਚੁਕਾਈ*

ਈਰਾਨ ‘ਚੋਂ ਭਾਰਤੀਆਂ ਨੂੰ ਤੁਰੰਤ ਨਿੱਕਲਣ ਲਈ MEA ਨੇ ਐਡਵਾਇਜ਼ਰੀ ਕੀਤੀ ਜਾਰੀ

ਦੂਜੇ ਵਨਡੇ ‘ਚ ਭਾਰਤ ਨੇ ਨਿਊਜ਼ੀਲੈਂਡ ਨੂੰ 285 ਦੌੜਾਂ ਦਾ ਟੀਚਾ ਦਿੱਤਾ

ਅੰਮ੍ਰਿਤਸਰ ‘ਚ ਸਰਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਥਾਈਲੈਂਡ ਵਿੱਚ ਟਰੇਨ ‘ਤੇ ਡਿੱਗੀ ਕਰੇਨ: 25 ਮੌਤਾਂ, 80 ਜ਼ਖਮੀ

ਪੰਜਾਬ ਸਰਕਾਰ ਵੱਲੋਂ 16 ਜਨਵਰੀ ਤੋਂ ਹੋਵੇਗੀ ਸ਼ੁਰੂ ਸੂਬਾ ਪੱਧਰੀ ਮੁਹਿੰਮ ‘ਸਾਡੇ ਬਜ਼ੁਰਗ, ਸਾਡਾ ਮਾਣ’: ਡਾ. ਬਲਜੀਤ ਕੌਰ

CM ਭਗਵੰਤ ਮਾਨ ਕੱਲ੍ਹ 15 ਜਨਵਰੀ ਨੂੰ ਹੋਣਗੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼, ਹੋਰ ਸਾਰੇ ਪ੍ਰੋਗਰਾਮ ਕੀਤੇ ਰੱਦ

IND vs NZ: ਨਿਊਜ਼ੀਲੈਂਡ ਨੇ ਜਿੱਤਿਆ ਟਾਸ: ਪੜ੍ਹੋ ਕੀ ਲਿਆ ਫੈਸਲਾ

ਮਾਨ ਸਰਕਾਰ ਨੇ ਪੰਜਾਬ ਵਿੱਚ ਰੇਬੀਜ਼ ਦੇ ਖ਼ਤਰੇ ਨਾਲ ਨਜਿੱਠਣ ਲਈ ਕੀਤੇ ਵਿਆਪਕ ਸੁਧਾਰ

ਪੰਜਾਬ ਦੇ ਮੁੱਖ ਮੰਤਰੀ ਦੀ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ੀ ਨੂੰ ਲੈ ਖੜ੍ਹਾ ਹੋਇਆ ਵਿਵਾਦ

ਬਿਕਰਮ ਮਜੀਠੀਆ ਦੀ ਸੁਰੱਖਿਆ ਨੂੰ ਲੈ ਕੇ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਵੇਰਵਾ

ਪੰਜਾਬੀ ਗਾਇਕ ਅਰਜਨ ਢਿੱਲੋਂ ਦੇ ਪਿਤਾ ਦਾ ਦੇਹਾਂਤ

ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਲਈ ਸਾਰੇ ਪ੍ਰਬੰਧ ਮੁਕੰਮਲ : ਸਿਹਤ ਮੰਤਰੀ

ਪੰਜਾਬ ਸਰਕਾਰ ਵੱਲੋਂ ਐਮਨੈਸਟੀ ਸਕੀਮ-2025 ਵਿੱਚ 31 ਮਾਰਚ ਤੱਕ ਦਾ ਵਾਧਾ

14 ਜਨਵਰੀ ਨੂੰ ਇਸ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਸੁਪਰਡੈਂਟ ਬਰਖ਼ਾਸਤ, ਤਿੰਨ ਹੋਰ ਮੁਲਾਜ਼ਮ ਸਸਪੈਂਡ

ਦਿੱਲੀ ਦੇ ਸਾਬਕਾ CM ਦੇ ਵੀਡੀਓ ਨਾਲ ਛੇੜਛਾੜ ਕਰਨਾ ਪੰਜਾਬ ‘ਚ ਫਿਰਕੂ ਹਿੰਸਾ ਭੜਕਾਉਣ ਲਈ ਭਾਜਪਾ ਦੀ ਮੰਦਭਾਗੀ ਸਾਜ਼ਿਸ਼: CM ਮਾਨ

*CM ਭਗਵੰਤ ਮਾਨ ਨੇ 1,746 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ

ਨਿਊਜੀਲੈਂਡ ਵਿਚ ਕੁਝ ਲੋਕਾਂ ਵੱਲੋਂ ਨਗਰ ਕੀਰਤਨ ਦਾ ਵਿਰੋਧ ਕੀਤੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਵਿਜੀਲੈਂਸ ਨੇ ਸਾਲ 2025 ਦੌਰਾਨ 127 ਟਰੈਪ ਕੇਸਾਂ ਵਿੱਚ 187 ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

ਮਾਘੀ ਮੇਲਾ: ਪਸ਼ੂ ਪ੍ਰੇਮੀਆਂ ਦੇ ਭਾਰੀ ਇਕੱਠ ਨਾਲ ਗੂੰਜੇਗੀ ਸ੍ਰੀ ਮੁਕਤਸਰ ਸਾਹਿਬ ਦੀ ‘ਘੋੜਾ ਮੰਡੀ’

ਪੰਜਾਬ ਸਰਕਾਰ ਨੇ 3 ਸਾਲਾਂ ਵਿੱਚ ਪਹਿਲੀ ਵਾਰ ਕੀਮਤ-ਆਧਾਰਤ ਮਾਈਨਿੰਗ ਆਕਸ਼ਨਜ਼ ਕੀਤੀ ਸ਼ੁਰੂ

ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਲਈ ਆਨਲਾਈਨ ਸਹੂਲਤ ਦਿੱਤੀ: ਲਾਲਜੀਤ ਭੁੱਲਰ

ਸਰਕਾਰ ਨੌਜਵਾਨਾਂ ਨੂੰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਸਖ਼ਤ ਯਤਨ ਕਰ ਰਹੀ ਹੈ: ਭਗਵੰਤ ਮਾਨ

ਨਿਊਜ਼ੀਲੈਂਡ ‘ਚ ਦੂਜੀ ਵਾਰ ਹੋਇਆ ਨਗਰ ਕੀਰਤਨ

IND Vs NZ: ਭਾਰਤ ਨੂੰ ਮਿਲਿਆ 301 ਦੌੜਾਂ ਦਾ ਟੀਚਾ

16 ਜਨਵਰੀ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

CM ਮਾਨ ਵੱਲੋਂ ਬਠਿੰਡਾ ਨੂੰ 90 ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਦਾ ਤੋਹਫ਼ਾ

ਹੁਸ਼ਿਆਰਪੁਰ ‘ਚ ਵਾਪਰਿਆ ਭਿਆਨਕ ਹਾਦਸਾ: 4 ਦੀ ਮੌਤ

ਪੰਜਾਬ ਸਰਕਾਰ ਨੇ ਸਸਪੈਂਡ IPS ਅਫਸਰ ਨੂੰ ਕੀਤਾ ਬਹਾਲ

ਏਆਈ ਤਕਨੀਕ ਦੀ ਦੁਰਵਰਤੋਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਗ਼ਲਤ ਤਸਵੀਰ ਬਣਾਏ ਜਾਣ ਦਾ SGPC ਨੇ ਲਿਆ ਸਖ਼ਤ ਨੋਟਿਸ

SC ਕਮਿਸ਼ਨ ਵੱਲੋਂ DDPO ਜਲੰਧਰ ਤਲਬ, ਪੜ੍ਹੋ ਕੀ ਹੈ ਮਾਮਲਾ

ਪੰਜਾਬ ਮੰਤਰੀ ਮੰਡਲ ਵੱਲੋਂ ਵਿਧਾਨ ਸਭਾ ਹਲਕਾ ਲਹਿਰਾਗਾਗਾ ਲਈ ਲਏ ਗਏ ਦੋ ਇਤਿਹਾਸਕ ਫੈਸਲੇ

‘ਯੁੱਧ ਨਸ਼ਿਆਂ ਵਿਰੁੱਧ’; ਸਰਕਾਰ ਸਕੂਲ ਅਧਾਰਿਤ ਐਕਸ਼ਨ ਪ੍ਰੋਗਰਾਮ ਰਾਹੀਂ ਨੌਜਵਾਨ ਮਨਾਂ ਦੀ ਕਰੇਗੀ ਰੱਖਿਆ: ਹਰਜੋਤ ਬੈਂਸ

ਦਿੱਲੀ ਦੀ ਆਪ ਨੇਤਾ ‘ਆਤਿਸ਼ੀ’ ਵੀਡੀਓ ਮਾਮਲੇ ਵਿੱਚ ਜਲੰਧਰ ‘ਚ ਦਰਜ ਹੋਈ FIR

ਪੰਜਾਬ ਵਜ਼ਾਰਤ ਵੱਲੋਂ ਲਏ ਗਏ ਵੱਡੇ ਫੈਸਲੇ, ਪੜ੍ਹੋ ਵੇਰਵਾ

ਕੈਨੇਡੀਅਨ ਸਰਕਾਰ ਨੇ ਸੀਨੀਅਰ ਸਿਟੀਜ਼ਨਾਂ ਦੀ PR ਨੂੰ ਲੈ ਕੇ ਲਿਆ ਵੱਡਾ ਫੈਸਲਾ, ਪੰਜਾਬੀ ਵੀ ਹੋਣਗੇ ਪ੍ਰਭਾਵਿਤ

ਖਰੜ SDM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਵਿਜੀਲੈਂਸ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਗ੍ਰਿਫਤਾਰ

ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾਲੂ ਪਰਿਵਾਰ ਵੱਲੋਂ ਸਵਿੱਫਟ ਗੱਡੀ ਭੇਟ

ਮਾਂ ਸਾਹਮਣੇ ਪੁੱਤ ਦੀ ਹੱਤਿਆ ਮਾਮਲਾ: ਪੁਲਿਸ ਨੇ ਕਤਲ ਦੀ ਸੁਲਝਾਈ ਗੁੱਥੀ

‘ਈਜ਼ੀ ਰਜਿਸਟਰੀ’ ਨੇ ਜਾਇਦਾਦ ਰਜਿਸਟ੍ਰੇਸ਼ਨ ਦਾ ਬਣਾਇਆ ਰਿਕਾਰਡ; ਜੁਲਾਈ ਤੋਂ ਦਸੰਬਰ ਤੱਕ 3.70 ਲੱਖ ਤੋਂ ਵੱਧ ਰਜਿਸਟਰੀਆਂ ਹੋਈਆਂ: ਮੁੰਡੀਆਂ

ਤਰਨਤਾਰਨ ਵਿੱਚ ਸਸਪੈਂਡ ਐਸਐਸਪੀ ਰਵਜੋਤ ਕੌਰ ਬਹਾਲ

ਪੰਜਾਬ ‘ਚੋਂ ਸਾਰੇ ਗੈਂਗਸਟਰਾਂ ਤੇ ਉਨ੍ਹਾਂ ਦੇ ਨੈੱਟਵਰਕ ਦਾ ਹੋਵੇਗਾ ਸਫ਼ਾਇਆ, ਵਿੱਢੀ ਜਾਵੇਗੀ ਜੰਗ: ਕੇਜਰੀਵਾਲ

SC ਕਮਿਸ਼ਨ ਵਲੋਂ ਰੂਪਨਗਰ ਦਾ SP ਤਲਬ, ਪੜ੍ਹੋ ਕੀ ਹੈ ਮਾਮਲਾ

2000 ਰੁਪਏ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਅੰਮ੍ਰਿਤਸਰ ਜ਼ਿਲ੍ਹੇ ਦੇ ਯੂਥ ਕਲੱਬਾਂ ਨੂੰ ਦਿੱਤੀਆਂ ਜਾਣਗੀਆਂ ਸਪੋਰਟਸ ਕਿੱਟਾਂ – ਸੁਖਵਿੰਦਰ ਬਿੰਦਰਾ

ਪੰਜਾਬ ਕੈਬਨਿਟ ‘ਚ ਵੱਡਾ ਫੇਰਬਦਲ: ਦੋ ਮੰਤਰੀਆਂ ਦੇ ਬਦਲੇ ਗਏ ਵਿਭਾਗ

ਝੱਜਰ-ਬਚੌਲੀ ਜੰਗਲੀ ਜੀਵ ਸੈਂਚੁਰੀ ਦਾ ਨਾਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਂ ‘ਤੇ ਰੱਖਿਆ ਜਾਵੇਗਾ

852 ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ 17.44 ਕਰੋੜ ਰੁਪਏ ਤੋਂ ਵੱਧ ਫੰਡ ਜਾਰੀ: ਬੈਂਸ

ਖੇਤੀਬਾੜੀ-ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੰਜਾਬ ਦੋ ਅਵਾਰਡਾਂ ਨਾਲ ਸਨਮਾਨਿਤ

ਬਾਲ ਵਿਆਹ ਵਿਰੁੱਧ ਜੰਗ ਕੀਤੀ ਤੇਜ਼, ਸਾਲ 2025-26 ਵਿੱਚ ਅਜਿਹੇ 64 ਮਾਮਲਿਆਂ ਨੂੰ ਰੋਕਿਆ: ਡਾ. ਬਲਜੀਤ ਕੌਰ

CM ਮਾਨ ਨੇ ਜਥੇਦਾਰ ਨੂੰ ਕੀਤੀ ਖਾਸ ਅਪੀਲ , ਪੜ੍ਹੋ ਕੀ ਕਿਹਾ ?

ਚਿੱਟੇ ਡਰੱਮ ਵਿੱਚੋਂ ਮਿਲੀ ਨੌਜਵਾਨ ਦੀ ਲਾਸ਼: ਕਤਲ ਤੋਂ ਬਾਅਦ ਲਾਸ਼ ਦੇ ਕੀਤੇ ਹੋਏ ਸੀ ਤਿੰਨ ਟੁਕੜੇ

ਫੇਰ ਬੁਲਾਈ ਗਈ ਪੰਜਾਬ ਕੈਬਨਿਟ ਦੀ ਮੀਟਿੰਗ, ਲਏ ਜਾਣਗੇ ਵੱਡੇ ਫੈਸਲੇ

ਪੰਜਾਬ ਹਾਈ ਅਲਰਟ ‘ਤੇ: ਅਦਾਲਤੀ ਕੰਪਲੈਕਸਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਫਿਰੋਜ਼ਪੁਰ ਵਿੱਚ ਸਲੂਨ ਮਾਲਕ ਨੇ ਆਪਣੇ ਪਰਿਵਾਰ ਦਾ ਕਤਲ ਕਰ ਕੀਤੀ ਖੁਦਕੁਸ਼ੀ

ਆਪ ਆਗੂ ਆਤਿਸ਼ੀ ਵੱਲੋਂ ਵਿਧਾਨ ਸਭਾ ’ਚ ਗੁਰੂ ਸਾਹਿਬਾਨ ਪ੍ਰਤੀ ਦਿੱਤੇ ਬਿਆਨ ਦਾ ਮਾਮਲਾ: SGPC ਪ੍ਰਧਾਨ ਵੱਲੋਂ ਨਿੰਦਾ

ਅਬੋਹਰ ਰੇਲਵੇ ਸਟੇਸ਼ਨ ਤੋਂ ਇੱਕ ਗੁੰਮਸ਼ੁਦਾ ਬੱਚੀ ਮਿਲੀ: ਬੋਲਣ ਅਤੇ ਸੁਣਨ ਤੋਂ ਵੀ ਅਸਮਰਥ

ਐਸ.ਸੀ.ਕਮਿਸ਼ਨ ਵਲੋਂ ਪਟਿਆਲਾ ਦੇ ਐਸ.ਪੀ. ਅਤੇ ਡੀ.ਐਸ.ਪੀ ਸਿਟੀ 1 ਤਲਬ

ਮਿੱਥ ਕੇ ਕਤਲ ਦੀ ਘਟਨਾ ਨਾਕਾਮ: ਖਾਲਿਸਤਾਨ ਕਮਾਂਡੋ ਫੋਰਸ ਨਾਲ ਜੁੜੇ ਦੋ ਮੁਲਜ਼ਮ ਪਿਸਤੌਲ ਸਮੇਤ ਕਾਬੂ

ਮਾਨ ਸਰਕਾਰ ਨੇ ਕੰਢੀ ਖੇਤਰ ਵਿੱਚ 40 ਸਾਲਾਂ ਦਾ ਸੋਕਾ ਖ਼ਤਮ ਕੀਤਾ, ਟੇਲਾਂ ਤੱਕ ਪਹੁੰਚਾਇਆ ਨਹਿਰੀ ਪਾਣੀ

ਮਾਨ ਸਰਕਾਰ ਨੇ ਦਹਾਕਿਆਂ ਪੁਰਾਣੇ ਪੈਟਰਨ ਨੂੰ ਤੋੜਿਆ, ਸਰਕਾਰੀ ਹਸਪਤਾਲ ਵਿੱਚ ਕੀਤਾ ਪਹਿਲਾ ਲਿਵਰ ਟਰਾਂਸਪਲਾਂਟ

ਪਿਡੀਲਾਈਟ ਇੰਡਸਟਰੀਜ਼ ਲਿਮਟਿਡ ਵੱਲੋਂ ਐਡਹੇਸਿਵ ਅਤੇ ਵਾਟਰਪ੍ਰੂਫਿੰਗ ਨਿਰਮਾਣ ਸਹੂਲਤ ਕੀਤੀ ਜਾਵੇਗੀ ਸਥਾਪਤ: ਸੰਜੀਵ ਅਰੋੜਾ

ਮਾਘੀ ਮੇਲਾ ਸ੍ਰੀ ਮੁਕਤਸਰ ਸਾਹਿਬ ਦਾ: ਪ੍ਰਸ਼ਾਸਨ ਵੱਲੋਂ ਵੱਖ-ਵੱਖ ਪਾਬੰਦੀਆਂ ਲਾਗੂ

ਇਜ਼ਰਾਈਲੀ ਵਿਦੇਸ਼ ਮੰਤਰੀ ਸੋਮਾਲੀਲੈਂਡ ਪਹੁੰਚੇ, ਮਾਨਤਾ ਤੋਂ ਬਾਅਦ ਇਹ ਪਹਿਲੀ ਫੇਰੀ

ਕੋਲੰਬੀਆ ਦੇ ਰਾਸ਼ਟਰਪਤੀ ਨੇ ਟਰੰਪ ਨੂੰ ਦਿੱਤੀ ਧਮਕੀ: ਕਿਹਾ, ‘ਜੇ ਹਿੰਮਤ ਹੈ, ਤਾਂ ਮੈਨੂੰ ਫੜ ਕੇ ਦਿਖਾਓ’

ਪੰਜਾਬੀ ਗਾਇਕ ਖਿਲਾਫ ਦਰਜ ਹੋਈ FIR, ਪੜ੍ਹੋ ਕੀ ਹੈ ਮਾਮਲਾ

ਪੰਜਾਬ ਦੇ ਸਕੂਲਾਂ ‘ਚ ਠੰਢ ਕਾਰਨ ਫੇਰ ਵਧੀਆਂ ਛੁੱਟੀਆਂ

ਬੰਗਲਾਦੇਸ਼ ‘ਚ ਇੱਕ ਹੋਰ ਹਿੰਦੂ ਨੌਜਵਾਨ ਦੀ ਮੌਤ: ਭੀੜ ਤੋਂ ਬਚਣ ਲਈ ਨਹਿਰ ਵਿੱਚ ਮਾਰੀ ਛਾਲ