ਨਵੀਂ ਦਿੱਲੀ, 29 ਅਗਸਤ 2023 – ਭਾਜਪਾ ਨੇ ਮਨਜਿੰਦਰ ਸਿੰਘ ਸਿਰਸਾ ਨੂੰ ਕੌਮੀ ਸਕੱਤਰ ਨਿਯੁਕਤ ਕੀਤਾ ਹੈ। ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੇ.ਪੀ.ਨੱਡਾ ਵੱਲੋਂ ਮਨਜਿੰਦਰ ਸਿੰਘ ਸਿਰਸਾ ਦੀ ਕੌਮੀ ਸਕੱਤਰ ਵਜੋਂ ਨਿਯੁਕਤੀ ਕੀਤੀ ਗਈ ਹੈ।