ਚੰਡੀਗੜ੍ਹ, 31 ਅਗਸਤ 2023 – ਪੰਚਾਇਤਾਂ ਭੰਗ ਕਰਨ ਦੇ ਮਾਮਲੇ ‘ਚ ਮਾਨ ਸਰਕਾਰ ਵੱਲੋਂ 2 ਆਈ.ਏ.ਐੱਸ ਅਧਿਕਾਰੀ ਨੂੰ ਮੁਅੱਤਲ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਪੰਚਾਇਤ ਵਿਭਾਗ ਦੇ ਪ੍ਰਮੁੱਖ ਸਚਿਵ ਧੀਰੇਂਦਰ ਕੁਮਾਰ ਤਿਵਾਰੀ ਅਤੇ ਪੰਚਾਇਤ ਵਿਭਾਗ ਦੇ ਡਾਇਰੈਕਟ ਗੁਰਪ੍ਰੀਤ ਸਿੰਘ ਖਹਿਰਾ ਨੂੰ ਸਸਪੈਂਡ ਕੀਤਾ ਗਿਆ ਹੈ।