ਪਟਿਆਲਾ, 8 ਸਤੰਬਰ 2023 – ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਦੀ ਮਾਤਾ ਪਰਮਿੰਦਰ ਕੌਰ ਇਸ ਫਾਨੀ ਸੰਸਾਰ ਨੂੰ ਅਲਵਿਦਾ ਅਲਵਿਦਾ ਆਖ ਗਏ ਹਨ। ਉਨ੍ਹਾਂ ਦਾ ਅੰਤਿਮ ਸਸਕਾਰ 9 ਸਤੰਬਰ ਨੂੰ ਕੀਤਾ ਜਾਵੇਗਾ।
ਇਸ ਸੰਬੰਧੀ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਦੇ ਆਫੀਸ਼ੀਅਲ ਫੇਸਬੁੱਕ ਚੈਨਲ “Emm Pee” ‘ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਗਈ ਹੈ।