ਪ੍ਰਿੰਸ ਖੁੱਲਰ ਵਾਈਸ ਚੇਅਰਮੈਨ ਨਿਯੁਕਤ
ਚੰਡੀਗੜ-ਪੰਜਾਬ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਨੇ ਪ੍ਰਿੰਸ ਖੁੱਲਰ ਨੂੰ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦਾ ਸੀਨੀਅਰ ਵਾਈਸ ਚੇਅਰਮੈਨ ਨਿਯੁਕਤ ਕੀਤਾ ਹੈ। ਪ੍ਰਿੰਸ ਖੁੱਲਰ ਨੇ ਅੱਜ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਦੀ ਹਾਜ਼ਰੀ ਵਿੱਚ ਆਪਣਾ ਅਹੁਦਾ ਸੰਭਾਲਿਆ। ਪ੍ਰਿੰਸ ਖੁੱਲਰ ਪਾਰਟੀ ਵਿੱਚ ਵੱਖ ਵੱਖ ਅਹੁੱਦਿਆਂ ‘ਤੇ ਰਹਿ ਚੁੱਕੇ ਹਨ।