ਕਲਕੱਤਾ ਦੀ ਧਰਮਸੁਪਤਨੀ ਦੀ ਮੌਤ ‘ਤੇ ਅਕਾਲੀ ਦਲ ਟਕਸਾਲੀ ਵੱਲੋਂ ਦੁੱਖ ਦਾ ਪ੍ਰਗਟਾਵਾ
ਅਮ੍ਰਿਤਸਰ-ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਜਿਲਾ ਅੰਮ੍ਰਿਤਸਰ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਕਲਕੱਤਾ ਦੇ ਸਤਿਕਾਰਯੋਗ ਮਾਤਾ ਜੀ ਅਤੇ ਸਵ. ਮਨਜੀਤ ਸਿੰਘ ਕਲਕੱਤਾ ਸਾਬਕਾ ਕੈਬਨਿਟ ਮੰਤਰੀ ਦੇ ਧਰਮਸੁਪਤਨੀ ਬੀਬੀ ਸਤੌਖ ਕੋਰ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ । ਇਸ ਦੁਖਦਾਈ ਮੌਕੇ ‘ਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਕੋਰ ਕਮੇਟੀ ਮੈਬਰਾਂ ਜਥੇਦਾਰ ਉਜਾਗਰ ਸਿੰਘ ਵਡਾਲੀ, ਜਥੇਦਾਰ ਗੁਰਪ੍ਰਤਾਪ ਸਿੰਘ ਰਿਆੜ , ਸ.ਮੱਖਣ ਸਿੰਘ ਨੰਗਲ, ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ, ਜਥੇਦਾਰ ਮਨਮੋਹਨ ਸਿੰਘ ਸਠਿਆਲਾ , ਸ.ਹਰਸੁਖਇੰਦਰ ਸਿੰਘ ਬੱਬੀ ਬਾਦਲ ਵੱਲੋ ਕਲਕੱਤਾ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਪ੍ਰੈੱਸ ਨੂੰ ਜਾਣਕਾਰੀ ਦਿੰਦਿਆ ਅਕਾਲੀ ਦਲ ਟਕਸਾਲੀ ਦੇ ਮੁੱਖ ਬੁਲਾਰੇ ਅਤੇ ਜਨਰਲ ਸਕੱਤਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਸਰਦਾਰਨੀ ਸੰਤੋਖ ਕੌਰ ਨੇ ਆਖਰੀ ਸੁਆਸ ਕਲਕੱਤਾ ਵਿਖੇ ਲਏ, ਉਹ ਆਪਣੇ ਪਰਿਵਾਰ ਵਿਚ ਦੋ ਧੀਆਂ ਤੇ ਇੱਕ ਪੁੱਤਰ ਸ.ਗੁਰਪ੍ਰੀਤ ਸਿੰਘ ਕਲਕੱਤਾ ਨੂੰ ਛੱਡ ਗਏ ਹਨ । ਉਨਾਂ ਦਾ ਅੰਤਿਮ ਸੰਸਕਾਰ ਅੱਜ ਸ਼ਾਮ ਕਲਕੱਤਾ ਵਿਖੇ ਕੀਤਾ ਜਾ ਰਿਹਾ ਹੈ ।