ਦਾ ਐਡੀਟਰ ਨਿਊਜ਼, ਚੰਡੀਗੜ੍ਹ ——– ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫਤਾਰੀ ਨੂੰ ਚੁਣੌਤੀ ਨੂੰ ਕੇ ਪਟੀਸ਼ਨ ਦੀ ਸੁਣਵਾਈ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਅਨੂਪ ਚਿਤਕਾਰਾ ਦੀ ਅਦਾਲਤ ‘ਚ ਹੋਈ। ਜਿੱਥੇ ਦੋਵਾਂ ਧਿਰਾਂ ਦੇ ਵਕੀਲਾਂ ‘ਚ ਦੋ ਘੰਟੇ ਦੀ ਬਹਿਸ ਹੋਈ, ਪਰ ਫਿਰ ਵੀ ਦੋਵਾਂ ਧਿਰਾਂ ਦੀ ਬਹਿਸ ਪੂਰੀ ਨਾ ਹੋ ਸਕੀ, ਜਿਸ ਦੀ ਵਜ੍ਹਾ ਕਰਕੇ ਕੱਲ੍ਹ 12 ਅਕਤੂਬਰ ਨੂੰ ਦੋਬਾਰਾ ਫੇਰ ਇਸ ਮਾਮਲੇ ਦੀ ਸੁਣਵਾਈ ਹੋਵੇਗੀ। ਉੱਥੇ ਨਾਲ ਹੀ ਸੁਖਪਾਲ ਸਿੰਘ ਖਹਿਰਾ ਵੱਲੋਂ ਹਾਈ ਕੋਟਰ ‘ਚ ਜ਼ਮਾਨਤ ਦੀ ਅਰਜ਼ੀ ਦੇ ਦਿੱਤੀ ਗਈ ਹੈ, ਜਿਸ ਦੀ ਸੁਣਵਾਈ ਵੀ ਆਉਂਦੇ ਇੱਕ-ਦੋ ਦਿਨਾਂ ‘ਚ ਹੋਵੇਗੀ।
ਹਾਈਕੋਰਟ ‘ਚ ਹੋਈ ਸੁਖਪਾਲ ਖਹਿਰਾ ਮਾਮਲੇ ਦੀ ਸੁਣਵਾਈ, 12 ਅਕਤੂਬਰ ਨੂੰ ਹੀ ਪਈ ਅਗਲੀ ਤਰੀਕ