ਦਾ ਐਡੀਟਰ ਨਿਊਜ਼, ਜਲਾਲਾਬਾਦ ——– ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਅੱਜ ਪੁਲਿਸ ਵੱਲੋਂ ਅਦਾਲਤ ‘ਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ‘ਚ ਪੁਲਿਸ ਵੱਲੋਂ ਸੁਖਪਾਲ ਖਹਿਰਾ ਸਬੂਤ ਪੇਸ਼ ਕੀਤੇ ਗਏ, ਜਿਨ੍ਹਾਂ ਦੇ ਅਧਾਰ ‘ਤੇ ਅਦਾਲਤ ਨੇ ਸੁਖਪਾਲ ਖਹਿਰਾ ਮੁੜ ਦੋ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।
ਖਹਿਰਾ ਤੋਂ ਪੁਲਿਸ ਪੁੱਛਗਿੱਛ ‘ਚ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਇਸ ਮੌਕੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਵੀ ਮੌਜੂਦ ਸਨ।