ਦਾ ਐਡੀਟਰ ਨਿਊਜ਼, ਨਵੀਂ ਦਿੱਲੀ —— ਅੱਜ ਦਿੱਲੀ ਕਾਂਗਰਸ ਦਫ਼ਤਰ ਵਿਖੇ ਸਾਬਕਾ ਮੰਤਰੀ ਬਲਵੀਰ ਸਿੰਘ ਸਿੱਧੂ, ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ, ਸਾਬਕਾ ਮੰਤਰੀ ਗੁਰਪ੍ਰੀਤ ਕਾਂਗੜ, ਸਾਬਕਾ ਵਿਧਾਇਕ ਜੀਤ, ਮਹਿੰਦਰ ਸਿੰਘ ਸਿੱਧੂ, ਹੰਸ ਰਾਜ ਜੋਸ਼ਨ, ਮੋਹਿੰਦਰ ਕੁਮਾਰ ਰਿਣਵਾ ਅਤੇ ਕਮਲਜੀਤ ਸਿੰਘ ਢਿੱਲੋਂ ਅਤੇ ਕਰਨਵੀਰ ਸਿੰਘ ਢਿੱਲੋਂ (ਸਮਰਾਲਾ) ਨੇ ਪੰਜਾਬ ਕਾਂਗਰਸ ਵਿੱਚ ਘਰ ਵਾਪਸੀ ਕੀਤੀ।
‘ਦਾ ਐਡੀਟਰ ਨਿਊਜ਼’ ਦੀ ਖ਼ਬਰ ‘ਤੇ ਲੱਗੀ ਮੋਹਰ, 8 ਵੱਡੇ ਲੀਡਰਾਂ ਨੇ ਕਾਂਗਰਸ ‘ਚ ਕੀਤੀ ਘਰ ਵਾਪਸੀ