ਦਾ ਐਡੀਟਰ ਨਿਊਜ਼, ਚੰਡੀਗੜ੍ਹ ——– ਪੰਜਾਬ ਸਰਕਾਰ ਵੱਲੋਂ ਹਵਾ ਪ੍ਰਦੂਸ਼ਣ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ ਅਤੇ ਲੋਕਾਂ ਨੂੰ ਮਾਸਕ ਪਾਉਣ ਦੀ ਸਲਾਹ ਦਿੱਤੀ ਗਈ ਹੈ ਅਤੇ ਧੂੰਏ ‘ਚ ਸੈਰ ਕਰਨ ਤੋਂ ਪਰਹੇਜ਼ ਕਰਨ ਅਤੇ ਘਰਾਂ ਦੇ ਦਰਵਾਜ਼ੇ ਤੇ ਖਿੜਕੀਆਂ ਬੰਦ ਕਰਨ ਦੀ ਸਲਾਹ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਕੁੱਲ 9 ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਪੜ੍ਹੋ ਵੇਰਵਾ…….
