ਦਾ ਐਡੀਟਰ ਨਿਊਜ਼, ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੂੰ ਪਾਰਟੀ ਦਾ ਮੁੱਖ ਬੁਲਾਰਾ ਨਿਯੁਕਤ ਕੀਤਾ ਹੈ। ਉਹ ਪਹਿਲਾਂ ਹੀ ਪਾਰਟੀ ਦੇ ਬੁਲਾਰੇ ਦੀ ਜ਼ਿੰਮੇਵਾਰੀ ਨਿਭਾਅ ਰਹੇ ਹਨ ਅਤੇ ਪਾਰਟੀ ਦੇ ਵਿਚਾਰਾਂ ਨੂੰ ਮੀਡੀਆ ਵਿਚ ਪੇਸ਼ ਕਰਨ ਲਈ ਦਿਨ-ਰਾਤ ਕੰਮ ਕਰ ਰਹੇ ਸਨ। ਸੁਖਬੀਰ ਨੇ ਉਨ੍ਹਾਂ ਦੀ ਕਾਬਲੀਅਤ ਅਤੇ ਸ਼ਾਨਦਾਰ ਪ੍ਰਦਰਸ਼ਨ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਮੁੱਖ ਬੁਲਾਰੇ ਦੀ ਜ਼ਿੰਮੇਵਾਰੀ ਸੌਂਪੀ ਹੈ।
ਸੁਖਬੀਰ ਬਾਦਲ ਨੇ ਅਰਸ਼ਦੀਪ ਕਲੇਰ ਨੂੰ ਲਾਇਆ ਪਾਰਟੀ ਦਾ ਮੁੱਖ ਬੁਲਾਰਾ