ਨਕਲੀ ਸ਼ਰਾਬ ਮਾਮਲੇ ‘ਚ ਸ਼ਾਮਿਲ ਲੋਕਾਂ ‘ਤੇ ਲੱਗੇਗੀ ਧਾਰਾ-302

ਨਕਲੀ ਸ਼ਰਾਬ ਮਾਮਲੇ ‘ਚ ਸ਼ਾਮਿਲ ਲੋਕਾਂ ‘ਤੇ ਲੱਗੇਗੀ ਧਾਰਾ-302
ਚੰਡੀਗੜ-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਸਿੰਘ ਨੇ ਅੱਜ ਕਿਹਾ ਕਿ ਨਕਲੀ ਸ਼ਰਾਬ ਦੇ ਕੇਸ ‘ਚ ਸਿਆਸੀ ਦਖ਼ਲਅੰਦਾਜ਼ੀ ਨੂੰ ਹਰਗਿਜ਼ ਬਰਦਾਸ਼ਤ ਨਹੀਂ ਜਾਵੇਗਾ, ਉਨਾਂ ਨੇ ਡੀ.ਜੀ.ਪੀ. ਨੂੰ ਇਸ ਘਟਨਾ ਵਿੱਚ ਸਿੱਧੀ ਸ਼ਮੂਲੀਅਤ ਵਾਲਿਆਂ ਵਿਰੁੱਧ ਆਈ.ਪੀ.ਸੀ. ਦੀ ਧਾਰਾ 302 ਤਹਿਤ ਕਤਲ ਕੇਸ ਦਰਜ ਕਰਨ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਹਾਲ ਹੀ ਦੇ ਸਮਿਆਂ ਦੀ ਸਭ ਤੋਂ ਵੱਡੀ ਤਰਾਸਦੀ ਦੱਸਦਿਆਂ ਪੀੜਤਾਂ ਲਈ ਇਨਸਾਫ ਦਾ ਵਾਅਦਾ ਕੀਤਾ। ਉਨਾਂ ਨੇ ਨਕਲੀ/ਨਾਜਾਇਜ਼ ਸ਼ਰਾਬ ਬਣਾਉਣ ਤੇ ਤਸਕਰੀ ਲਈ ਐਕਸਾਈਜ਼ ਐਕਟ ਵਿੱਚ ਸਜ਼ਾ ਵਧਾਉਣ ਦਾ ਵਿਚਾਰ ਪੇਸ਼ ਕੀਤਾ ਤਾਂ ਕਿ ਵਾਰ-ਵਾਰ ਅਪਰਾਧ ਕਰਨ ਵਾਲੇ ਜੇਲ ਦੀਆਂ ਸਲਾਖਾਂ ਪਿੱਛੇ ਰਹਿਣ ਅਤੇ ਮੁੜ ਅਪਰਾਧ ਕਰਨ ਲਈ ਛੇਤੀ ਕੀਤਿਆਂ ਬਾਹਰ ਨਾ ਆ ਸਕਣ। ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਕਈ ਮੰਤਰੀਆਂ ਨੇ ਐਡਵੋਕੇਟ ਜਨਰਲ ਅਤੁਲ ਨੰਦਾ ਦੇ ਸੁਝਾਅ ਨਾਲ ਸਹਿਮਤੀ ਪ੍ਰਗਟ ਕੀਤੀ ਕਿ ਨਾਜਾਇਜ਼ ਸ਼ਰਾਬ ਦੀ ਤਸਕਰੀ ਵਰਗੇ ਸੰਗਠਿਤ ਅਪਰਾਧ ‘ਤੇ ਕਾਬੂ ਪਾਉਣ ਲਈ ਪਕੋਕਾ ਵਰਗਾ ਸਖ਼ਤ ਕਾਨੂੰਨ ਲਿਆਉਣ ਦੀ ਲੋੜ ਹੈ। ਮੁੱਖ ਮੰਤਰੀ ਨੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੀ ਅਗਵਾਈ ਵਿੱਚ ਕਾਇਮ ਕੀਤੀ ਸਬ-ਕਮੇਟੀ ਨੂੰ ਤਜਵੀਜ਼ਤ ਕਾਨੂੰਨ ਦੇ ਉਪਬੰਧਾਂ ਨੂੰ ਘੋਖਣ ਅਤੇ ਅੰਤਮ ਰੂਪ ਦੇ ਕੇ ਰਿਪੋਰਟ ਛੇਤੀ ਤੋਂ ਛੇਤੀ ਸੌਂਪਣ ਲਈ ਆਖਿਆ। ਉਨਾਂ ਨੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਅਤੇ ਹੋਰ ਮੰਤਰੀਆਂ ਨਾਲ ਸਹਿਮਤੀ ਜ਼ਾਹਰ ਕੀਤੀ ਕਿ ਪਕੋਕਾ (ਪੰਜਾਬ ਕੰਟਰੋਲ ਆਫ ਆਰਗੇਨਾਈਜ਼ਡ ਕ੍ਰਾਈਮ ਐਕਟ) ਨਾਲ ਸੰਗੀਨ ਅਪਰਾਧੀਆਂ ਨੂੰ ਕਾਬੂ ਕਰਨ ਵਿੱਚ ਸਹਾਇਤਾ ਮਿਲ ਸਕਦੀ ਹੈ ਅਤੇ ਗੈਂਗਸਟਰਾਂ ਨੂੰ ਰੋਕਣ ਵਿੱਚ ਸਹਾਈ ਸਿੱਧ ਹੋ ਸਕਦਾ ਹੈ ਜੋ ਜੇਲਾਂ ਵਿੱਚੋਂ ਵੀ ਸੰਗਠਿਤ ਅਪਰਾਧ ਨਾਲ ਨਜਿੱਠਦੇ ਹਨ ਅਤੇ ਅਤਿਵਾਦੀਆਂ ਨਾਲ ਵੀ ਨੇੜਲੇ ਸਬੰਧ ਰੱਖਦੇ ਹਨ। ਮੁੱਖ ਮੰਤਰੀ ਨੇ ਨਕਲੀ ਸ਼ਰਾਬ ਦੀ ਘਟਨਾ ‘ਤੇ ਦੋ ਵੱਖ-ਵੱਖ ਵੀਡੀਓ ਕਾਨਫਰੰਸਿੰਗ ਦੌਰਾਨ ਇਹ ਆਦੇਸ਼ ਜਾਰੀ ਕੀਤੇ ਜਿਨਾਂ ਵਿੱਚੋਂ ਇਕ ਮੰਤਰੀ ਮੰਡਲ ਦੀ ਮੀਟਿੰਗ ਹੋਈ ਜਦਕਿ ਮੀਟਿੰਗ ਦੌਰਾਨ ਦੂਜੀ ਮੀਟਿੰਗ ਪੁਲੀਸ ਤੇ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਜਾਇਜ਼ਾ ਮੀਟਿੰਗ ਦੌਰਾਨ ਲਿਆ।
ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਇਸ ਦੁਖਾਂਤ ਦੇ ਪੀੜਤਾਂ ਨੂੰ ਸ਼ਰਧਾਂਜਲੀ ਵਜੋਂ 2-ਮਿੰਟ ਦਾ ਮੌਨ ਧਾਰਿਆ।ਇਸ ਤੋਂ ਪਹਿਲਾਂ ਵੀਡੀਓ ਕਾਨਫਰੰਸਿੰਗ ਦੌਰਾਨ ਪੁਲੀਸ ਅਤੇ ਜ਼ਿਲਾ ਪ੍ਰਸ਼ਾਸਨ ਨੂੰ ਸਖਤ ਹੁਕਮ ਜਾਰੀ ਕਰਦਿਆਂ ਕਿਹਾ,”ਇਸ ਧੰਦੇ ਨੂੰ ਖਤਮ ਕਰੋ, ਸਰਹੱਦੀ ਇਲਾਕਿਆਂ ਨੂੰ ਸਾਫ ਕਰੋ।” ਇਸ ਮੀਟਿੰਗ ਵਿੱਚ ਡੀ.ਜੀ.ਪੀ. ਦਿਨਕਰ ਗੁਪਤਾ ਅਤੇ ਮੁੱਖ ਸਕੱਤਰ ਵਿਨੀ ਮਹਾਜਨ ਤੋਂ ਇਲਾਵਾ ਤਰਨ ਤਾਰਨ, ਅੰਮ੍ਰਿਤਸਰ ਦਿਹਾਤੀ ਅਤੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ•ਾ ਪੁਲੀਸ ਮੁਖੀਆਂ ਅਤੇ ਆਬਕਾਰੀ ਤੇ ਕਰ ਵਿਭਾਗ ਦੇ ਅਧਿਕਾਰੀ ਸ਼ਾਮਲ ਸਨ।
ਮੁੱਖ ਮੰਤਰੀ ਵੱਲੋਂ ਇਸ ਦੁਖਾਂਤ ਦਾ ਸ਼ਿਕਾਰ ਹੋਏ ਪ੍ਰਤੀ ਪੀੜਤ ਦੇ ਪਰਿਵਾਰ ਲਈ 2 ਲੱਖ ਦੀ ਐਕਸ-ਗ੍ਰੇਸ਼ੀਆ ਸਹਾਇਤਾ ਦਾ ਐਲਾਨ ਕੀਤਾ ਗਿਆ ਹੈ। ਇਸ ਘਟਨਾ ਵਿੱਚ ਹੁਣ ਤੱਕ 113 ਵਿਅਕਤੀਆਂ ਨੇ ਜਾਨ ਗਵਾਈ ਹੈ ਅਤੇ ਕਈ ਇਲਾਜ ਅਧੀਨ ਹਨ ਜੋ ਹਸਪਤਾਲਾਂ ਵਿੱਚ ਮੁਫਤ ਮੁਹੱਈਆ ਕਰਵਾਇਆ ਜਾ ਰਿਹਾ ਹੈ।

 

Banner Add

Recent Posts

ਤਖ਼ਤ ਸਾਹਿਬ ਦੀ ਸਰਵਉੱਚਤਾ ਵਿੱਚ ਪੂਰਨ ਵਿਸ਼ਵਾਸ, ਚੁਣੌਤੀ ਦੇਣ ਦੀ ਨਾ ਹਿੰਮਤ ਹੈ ਅਤੇ ਨਾ ਔਕਾਤ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 40 ਕਿਲੋ ਹੈਰੋਇਨ ਦੀ ਖੇਪ ਬਰਾਮਦ, ਚਾਰ ਕਾਬੂ

ਪਤੰਗ ਫੜਨ ਗਏ ਬੱਚੇ ਨੂੰ ਅਵਾਰਾ ਕੁੱਤਿਆਂ ਨੇ ਨੋਚਿਆ

ਬੰਗਲਾਦੇਸ਼ ਕ੍ਰਿਕਟ ਬੋਰਡ ਨੇ ਡਾਇਰੈਕਟਰ ਨਜ਼ਮੁਲ ਇਸਲਾਮ ਨੂੰ ਹਟਾਇਆ: ਖਿਡਾਰੀਆਂ ਦੇ ਵਿਰੋਧ ਤੋਂ ਬਾਅਦ ਲਿਆ ਫੈਸਲਾ

ਬਠਿੰਡਾ ਅਦਾਲਤ ਤੋਂ ਕੰਗਨਾ ਰਣੌਤ ਨੂੰ ਮਿਲੀ ਰਾਹਤ

ਡਿਪਟੀ ਸਪੀਕਰ ਨੇ ਮੀਨਾਰ-ਏ-ਬੇਗਮਪੁਰਾ ਤੋਂ ਤਪ ਅਸਥਾਨ ਨੂੰ ਜੋੜਨ ਲਈ ਤਿਆਰ ਹੋਣ ਵਾਲੇ ਪੁਲ ਦਾ ਰੱਖਿਆ ਨੀਂਹ ਪੱਥਰ

ਅਨੁਸੂਚਿਤ ਜਾਤੀਆਂ ਲਈ 31.78 ਕਰੋੜ ਰੁਪਏ ਜਾਰੀ—ਡਾ. ਬਲਜੀਤ ਕੌਰ

ਮੋਹਾਲੀ ਜੰਗਲਾਤ ਮੰਡਲ ਦੀ ਪਹਿਲਕਦਮੀ ਸਦਕਾ ਸਿਸਵਾਂ–ਮਿਰਜ਼ਾਪੁਰ ਜੰਗਲ ਖੇਤਰ ਬਣਿਆ ਈਕੋ-ਟੂਰਿਜ਼ਮ ਦਾ ਧੁਰਾ

ਮਾਨ ਸਰਕਾਰ ਨੇ ਬੱਸ ਸੇਵਾਵਾਂ ਨੂੰ ਆਧੁਨਿਕ ਬਣਾਉਣ ਲਈ ਡਿਜੀਟਲ ਇਲੈਕਟ੍ਰਾਨਿਕ ਟਿਕਟਿੰਗ ਮਸ਼ੀਨਾਂ ਦੀ ਸ਼ੁਰੂਆਤ ਕਰਨ ਸਬੰਧੀ ਚੁੱਕਿਆ ਫੈਸਲਾਕੁੰਨ ਕਦਮ

ਮੁੱਖ ਮੰਤਰੀ ਦੀ ਪੇਸ਼ੀ ਤੋਂ ਬਾਅਦ ਜਥੇਦਾਰ ਗੜਗੱਜ ਵੱਲੋਂ ਪ੍ਰੈਸ ਕਾਨਫਰੰਸ, ਪੜ੍ਹੋ ਕੀ ਕਿਹਾ

ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ, ਪੜ੍ਹੋ ਵੇਰਵਾ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ CM ਮਾਨ

328 ਸਰੂਪਾਂ ਦੇ ਮਾਮਲੇ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤਾ ਵੱਡਾ ਬਿਆਨ, ਪੜ੍ਹੋ ਵੇਰਵਾ

ਕੈਨੇਡਾ ਵਿੱਚ ਪੰਜਾਬੀ ਕਾਰੋਬਾਰੀ ਦੀ ਗੋਲੀ ਮਾਰ ਕੇ ਹੱਤਿਆ

ਗਮਾਡਾ ਵੱਲੋਂ 42 ਪ੍ਰਮੁੱਖ ਸਥਾਨਾਂ ਦੀ ਆਨਲਾਈਨ ਨਿਲਾਮੀ ਦੀ ਪੇਸ਼ਕਸ਼; ਸਾਲ 2026 ਦੀ ਪਹਿਲੀ ਮੈਗਾ ਨਿਲਾਮੀ 14 ਜਨਵਰੀ ਤੋਂ 11 ਫਰਵਰੀ ਤੱਕ: ਮੁੰਡੀਆਂ

ਕੈਂਟਰ ਨੇ ਬਾਈਕ ਸਵਾਰ ਨੂੰ ਕੁਚਲਿਆ: ਮੌਕੇ ‘ਤੇ ਹੀ ਮੌਤ

ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ: ਬਾਂਹ ਵਿੱਚ ਸੂਈ ਲੱਗੀ ਮਿਲੀ

ਘਰ ‘ਚ ਲੱਗੀ ਅੱਗ: ਪਿਓ-ਧੀ ਜ਼ਿੰਦਾ ਸੜੇ

ਸੰਜੀਵ ਅਰੋੜਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਨਵ-ਨਿਯੁਕਤ ਮੈਂਬਰ ਨੂੰ ਸਹੁੰ ਚੁਕਾਈ*

ਈਰਾਨ ‘ਚੋਂ ਭਾਰਤੀਆਂ ਨੂੰ ਤੁਰੰਤ ਨਿੱਕਲਣ ਲਈ MEA ਨੇ ਐਡਵਾਇਜ਼ਰੀ ਕੀਤੀ ਜਾਰੀ

ਦੂਜੇ ਵਨਡੇ ‘ਚ ਭਾਰਤ ਨੇ ਨਿਊਜ਼ੀਲੈਂਡ ਨੂੰ 285 ਦੌੜਾਂ ਦਾ ਟੀਚਾ ਦਿੱਤਾ

ਅੰਮ੍ਰਿਤਸਰ ‘ਚ ਸਰਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਥਾਈਲੈਂਡ ਵਿੱਚ ਟਰੇਨ ‘ਤੇ ਡਿੱਗੀ ਕਰੇਨ: 25 ਮੌਤਾਂ, 80 ਜ਼ਖਮੀ

ਪੰਜਾਬ ਸਰਕਾਰ ਵੱਲੋਂ 16 ਜਨਵਰੀ ਤੋਂ ਹੋਵੇਗੀ ਸ਼ੁਰੂ ਸੂਬਾ ਪੱਧਰੀ ਮੁਹਿੰਮ ‘ਸਾਡੇ ਬਜ਼ੁਰਗ, ਸਾਡਾ ਮਾਣ’: ਡਾ. ਬਲਜੀਤ ਕੌਰ

CM ਭਗਵੰਤ ਮਾਨ ਕੱਲ੍ਹ 15 ਜਨਵਰੀ ਨੂੰ ਹੋਣਗੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼, ਹੋਰ ਸਾਰੇ ਪ੍ਰੋਗਰਾਮ ਕੀਤੇ ਰੱਦ

IND vs NZ: ਨਿਊਜ਼ੀਲੈਂਡ ਨੇ ਜਿੱਤਿਆ ਟਾਸ: ਪੜ੍ਹੋ ਕੀ ਲਿਆ ਫੈਸਲਾ

ਮਾਨ ਸਰਕਾਰ ਨੇ ਪੰਜਾਬ ਵਿੱਚ ਰੇਬੀਜ਼ ਦੇ ਖ਼ਤਰੇ ਨਾਲ ਨਜਿੱਠਣ ਲਈ ਕੀਤੇ ਵਿਆਪਕ ਸੁਧਾਰ

ਪੰਜਾਬ ਦੇ ਮੁੱਖ ਮੰਤਰੀ ਦੀ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ੀ ਨੂੰ ਲੈ ਖੜ੍ਹਾ ਹੋਇਆ ਵਿਵਾਦ

ਬਿਕਰਮ ਮਜੀਠੀਆ ਦੀ ਸੁਰੱਖਿਆ ਨੂੰ ਲੈ ਕੇ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਵੇਰਵਾ

ਪੰਜਾਬੀ ਗਾਇਕ ਅਰਜਨ ਢਿੱਲੋਂ ਦੇ ਪਿਤਾ ਦਾ ਦੇਹਾਂਤ

ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਲਈ ਸਾਰੇ ਪ੍ਰਬੰਧ ਮੁਕੰਮਲ : ਸਿਹਤ ਮੰਤਰੀ

ਪੰਜਾਬ ਸਰਕਾਰ ਵੱਲੋਂ ਐਮਨੈਸਟੀ ਸਕੀਮ-2025 ਵਿੱਚ 31 ਮਾਰਚ ਤੱਕ ਦਾ ਵਾਧਾ

14 ਜਨਵਰੀ ਨੂੰ ਇਸ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਸੁਪਰਡੈਂਟ ਬਰਖ਼ਾਸਤ, ਤਿੰਨ ਹੋਰ ਮੁਲਾਜ਼ਮ ਸਸਪੈਂਡ

ਦਿੱਲੀ ਦੇ ਸਾਬਕਾ CM ਦੇ ਵੀਡੀਓ ਨਾਲ ਛੇੜਛਾੜ ਕਰਨਾ ਪੰਜਾਬ ‘ਚ ਫਿਰਕੂ ਹਿੰਸਾ ਭੜਕਾਉਣ ਲਈ ਭਾਜਪਾ ਦੀ ਮੰਦਭਾਗੀ ਸਾਜ਼ਿਸ਼: CM ਮਾਨ

*CM ਭਗਵੰਤ ਮਾਨ ਨੇ 1,746 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ

ਨਿਊਜੀਲੈਂਡ ਵਿਚ ਕੁਝ ਲੋਕਾਂ ਵੱਲੋਂ ਨਗਰ ਕੀਰਤਨ ਦਾ ਵਿਰੋਧ ਕੀਤੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਵਿਜੀਲੈਂਸ ਨੇ ਸਾਲ 2025 ਦੌਰਾਨ 127 ਟਰੈਪ ਕੇਸਾਂ ਵਿੱਚ 187 ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

ਮਾਘੀ ਮੇਲਾ: ਪਸ਼ੂ ਪ੍ਰੇਮੀਆਂ ਦੇ ਭਾਰੀ ਇਕੱਠ ਨਾਲ ਗੂੰਜੇਗੀ ਸ੍ਰੀ ਮੁਕਤਸਰ ਸਾਹਿਬ ਦੀ ‘ਘੋੜਾ ਮੰਡੀ’

ਪੰਜਾਬ ਸਰਕਾਰ ਨੇ 3 ਸਾਲਾਂ ਵਿੱਚ ਪਹਿਲੀ ਵਾਰ ਕੀਮਤ-ਆਧਾਰਤ ਮਾਈਨਿੰਗ ਆਕਸ਼ਨਜ਼ ਕੀਤੀ ਸ਼ੁਰੂ

ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਲਈ ਆਨਲਾਈਨ ਸਹੂਲਤ ਦਿੱਤੀ: ਲਾਲਜੀਤ ਭੁੱਲਰ

ਸਰਕਾਰ ਨੌਜਵਾਨਾਂ ਨੂੰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਸਖ਼ਤ ਯਤਨ ਕਰ ਰਹੀ ਹੈ: ਭਗਵੰਤ ਮਾਨ

ਨਿਊਜ਼ੀਲੈਂਡ ‘ਚ ਦੂਜੀ ਵਾਰ ਹੋਇਆ ਨਗਰ ਕੀਰਤਨ

IND Vs NZ: ਭਾਰਤ ਨੂੰ ਮਿਲਿਆ 301 ਦੌੜਾਂ ਦਾ ਟੀਚਾ

16 ਜਨਵਰੀ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

CM ਮਾਨ ਵੱਲੋਂ ਬਠਿੰਡਾ ਨੂੰ 90 ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਦਾ ਤੋਹਫ਼ਾ

ਹੁਸ਼ਿਆਰਪੁਰ ‘ਚ ਵਾਪਰਿਆ ਭਿਆਨਕ ਹਾਦਸਾ: 4 ਦੀ ਮੌਤ

ਪੰਜਾਬ ਸਰਕਾਰ ਨੇ ਸਸਪੈਂਡ IPS ਅਫਸਰ ਨੂੰ ਕੀਤਾ ਬਹਾਲ

ਏਆਈ ਤਕਨੀਕ ਦੀ ਦੁਰਵਰਤੋਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਗ਼ਲਤ ਤਸਵੀਰ ਬਣਾਏ ਜਾਣ ਦਾ SGPC ਨੇ ਲਿਆ ਸਖ਼ਤ ਨੋਟਿਸ

SC ਕਮਿਸ਼ਨ ਵੱਲੋਂ DDPO ਜਲੰਧਰ ਤਲਬ, ਪੜ੍ਹੋ ਕੀ ਹੈ ਮਾਮਲਾ

ਪੰਜਾਬ ਮੰਤਰੀ ਮੰਡਲ ਵੱਲੋਂ ਵਿਧਾਨ ਸਭਾ ਹਲਕਾ ਲਹਿਰਾਗਾਗਾ ਲਈ ਲਏ ਗਏ ਦੋ ਇਤਿਹਾਸਕ ਫੈਸਲੇ

‘ਯੁੱਧ ਨਸ਼ਿਆਂ ਵਿਰੁੱਧ’; ਸਰਕਾਰ ਸਕੂਲ ਅਧਾਰਿਤ ਐਕਸ਼ਨ ਪ੍ਰੋਗਰਾਮ ਰਾਹੀਂ ਨੌਜਵਾਨ ਮਨਾਂ ਦੀ ਕਰੇਗੀ ਰੱਖਿਆ: ਹਰਜੋਤ ਬੈਂਸ

ਦਿੱਲੀ ਦੀ ਆਪ ਨੇਤਾ ‘ਆਤਿਸ਼ੀ’ ਵੀਡੀਓ ਮਾਮਲੇ ਵਿੱਚ ਜਲੰਧਰ ‘ਚ ਦਰਜ ਹੋਈ FIR

ਪੰਜਾਬ ਵਜ਼ਾਰਤ ਵੱਲੋਂ ਲਏ ਗਏ ਵੱਡੇ ਫੈਸਲੇ, ਪੜ੍ਹੋ ਵੇਰਵਾ

ਕੈਨੇਡੀਅਨ ਸਰਕਾਰ ਨੇ ਸੀਨੀਅਰ ਸਿਟੀਜ਼ਨਾਂ ਦੀ PR ਨੂੰ ਲੈ ਕੇ ਲਿਆ ਵੱਡਾ ਫੈਸਲਾ, ਪੰਜਾਬੀ ਵੀ ਹੋਣਗੇ ਪ੍ਰਭਾਵਿਤ

ਖਰੜ SDM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਵਿਜੀਲੈਂਸ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਗ੍ਰਿਫਤਾਰ

ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾਲੂ ਪਰਿਵਾਰ ਵੱਲੋਂ ਸਵਿੱਫਟ ਗੱਡੀ ਭੇਟ

ਮਾਂ ਸਾਹਮਣੇ ਪੁੱਤ ਦੀ ਹੱਤਿਆ ਮਾਮਲਾ: ਪੁਲਿਸ ਨੇ ਕਤਲ ਦੀ ਸੁਲਝਾਈ ਗੁੱਥੀ

‘ਈਜ਼ੀ ਰਜਿਸਟਰੀ’ ਨੇ ਜਾਇਦਾਦ ਰਜਿਸਟ੍ਰੇਸ਼ਨ ਦਾ ਬਣਾਇਆ ਰਿਕਾਰਡ; ਜੁਲਾਈ ਤੋਂ ਦਸੰਬਰ ਤੱਕ 3.70 ਲੱਖ ਤੋਂ ਵੱਧ ਰਜਿਸਟਰੀਆਂ ਹੋਈਆਂ: ਮੁੰਡੀਆਂ

ਤਰਨਤਾਰਨ ਵਿੱਚ ਸਸਪੈਂਡ ਐਸਐਸਪੀ ਰਵਜੋਤ ਕੌਰ ਬਹਾਲ

ਪੰਜਾਬ ‘ਚੋਂ ਸਾਰੇ ਗੈਂਗਸਟਰਾਂ ਤੇ ਉਨ੍ਹਾਂ ਦੇ ਨੈੱਟਵਰਕ ਦਾ ਹੋਵੇਗਾ ਸਫ਼ਾਇਆ, ਵਿੱਢੀ ਜਾਵੇਗੀ ਜੰਗ: ਕੇਜਰੀਵਾਲ

SC ਕਮਿਸ਼ਨ ਵਲੋਂ ਰੂਪਨਗਰ ਦਾ SP ਤਲਬ, ਪੜ੍ਹੋ ਕੀ ਹੈ ਮਾਮਲਾ

2000 ਰੁਪਏ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਅੰਮ੍ਰਿਤਸਰ ਜ਼ਿਲ੍ਹੇ ਦੇ ਯੂਥ ਕਲੱਬਾਂ ਨੂੰ ਦਿੱਤੀਆਂ ਜਾਣਗੀਆਂ ਸਪੋਰਟਸ ਕਿੱਟਾਂ – ਸੁਖਵਿੰਦਰ ਬਿੰਦਰਾ

ਪੰਜਾਬ ਕੈਬਨਿਟ ‘ਚ ਵੱਡਾ ਫੇਰਬਦਲ: ਦੋ ਮੰਤਰੀਆਂ ਦੇ ਬਦਲੇ ਗਏ ਵਿਭਾਗ

ਝੱਜਰ-ਬਚੌਲੀ ਜੰਗਲੀ ਜੀਵ ਸੈਂਚੁਰੀ ਦਾ ਨਾਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਂ ‘ਤੇ ਰੱਖਿਆ ਜਾਵੇਗਾ

852 ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ 17.44 ਕਰੋੜ ਰੁਪਏ ਤੋਂ ਵੱਧ ਫੰਡ ਜਾਰੀ: ਬੈਂਸ

ਖੇਤੀਬਾੜੀ-ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੰਜਾਬ ਦੋ ਅਵਾਰਡਾਂ ਨਾਲ ਸਨਮਾਨਿਤ

ਬਾਲ ਵਿਆਹ ਵਿਰੁੱਧ ਜੰਗ ਕੀਤੀ ਤੇਜ਼, ਸਾਲ 2025-26 ਵਿੱਚ ਅਜਿਹੇ 64 ਮਾਮਲਿਆਂ ਨੂੰ ਰੋਕਿਆ: ਡਾ. ਬਲਜੀਤ ਕੌਰ

CM ਮਾਨ ਨੇ ਜਥੇਦਾਰ ਨੂੰ ਕੀਤੀ ਖਾਸ ਅਪੀਲ , ਪੜ੍ਹੋ ਕੀ ਕਿਹਾ ?

ਚਿੱਟੇ ਡਰੱਮ ਵਿੱਚੋਂ ਮਿਲੀ ਨੌਜਵਾਨ ਦੀ ਲਾਸ਼: ਕਤਲ ਤੋਂ ਬਾਅਦ ਲਾਸ਼ ਦੇ ਕੀਤੇ ਹੋਏ ਸੀ ਤਿੰਨ ਟੁਕੜੇ

ਫੇਰ ਬੁਲਾਈ ਗਈ ਪੰਜਾਬ ਕੈਬਨਿਟ ਦੀ ਮੀਟਿੰਗ, ਲਏ ਜਾਣਗੇ ਵੱਡੇ ਫੈਸਲੇ

ਪੰਜਾਬ ਹਾਈ ਅਲਰਟ ‘ਤੇ: ਅਦਾਲਤੀ ਕੰਪਲੈਕਸਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਫਿਰੋਜ਼ਪੁਰ ਵਿੱਚ ਸਲੂਨ ਮਾਲਕ ਨੇ ਆਪਣੇ ਪਰਿਵਾਰ ਦਾ ਕਤਲ ਕਰ ਕੀਤੀ ਖੁਦਕੁਸ਼ੀ

ਆਪ ਆਗੂ ਆਤਿਸ਼ੀ ਵੱਲੋਂ ਵਿਧਾਨ ਸਭਾ ’ਚ ਗੁਰੂ ਸਾਹਿਬਾਨ ਪ੍ਰਤੀ ਦਿੱਤੇ ਬਿਆਨ ਦਾ ਮਾਮਲਾ: SGPC ਪ੍ਰਧਾਨ ਵੱਲੋਂ ਨਿੰਦਾ

ਅਬੋਹਰ ਰੇਲਵੇ ਸਟੇਸ਼ਨ ਤੋਂ ਇੱਕ ਗੁੰਮਸ਼ੁਦਾ ਬੱਚੀ ਮਿਲੀ: ਬੋਲਣ ਅਤੇ ਸੁਣਨ ਤੋਂ ਵੀ ਅਸਮਰਥ

ਐਸ.ਸੀ.ਕਮਿਸ਼ਨ ਵਲੋਂ ਪਟਿਆਲਾ ਦੇ ਐਸ.ਪੀ. ਅਤੇ ਡੀ.ਐਸ.ਪੀ ਸਿਟੀ 1 ਤਲਬ

ਮਿੱਥ ਕੇ ਕਤਲ ਦੀ ਘਟਨਾ ਨਾਕਾਮ: ਖਾਲਿਸਤਾਨ ਕਮਾਂਡੋ ਫੋਰਸ ਨਾਲ ਜੁੜੇ ਦੋ ਮੁਲਜ਼ਮ ਪਿਸਤੌਲ ਸਮੇਤ ਕਾਬੂ

ਮਾਨ ਸਰਕਾਰ ਨੇ ਕੰਢੀ ਖੇਤਰ ਵਿੱਚ 40 ਸਾਲਾਂ ਦਾ ਸੋਕਾ ਖ਼ਤਮ ਕੀਤਾ, ਟੇਲਾਂ ਤੱਕ ਪਹੁੰਚਾਇਆ ਨਹਿਰੀ ਪਾਣੀ

ਮਾਨ ਸਰਕਾਰ ਨੇ ਦਹਾਕਿਆਂ ਪੁਰਾਣੇ ਪੈਟਰਨ ਨੂੰ ਤੋੜਿਆ, ਸਰਕਾਰੀ ਹਸਪਤਾਲ ਵਿੱਚ ਕੀਤਾ ਪਹਿਲਾ ਲਿਵਰ ਟਰਾਂਸਪਲਾਂਟ

ਪਿਡੀਲਾਈਟ ਇੰਡਸਟਰੀਜ਼ ਲਿਮਟਿਡ ਵੱਲੋਂ ਐਡਹੇਸਿਵ ਅਤੇ ਵਾਟਰਪ੍ਰੂਫਿੰਗ ਨਿਰਮਾਣ ਸਹੂਲਤ ਕੀਤੀ ਜਾਵੇਗੀ ਸਥਾਪਤ: ਸੰਜੀਵ ਅਰੋੜਾ

ਮਾਘੀ ਮੇਲਾ ਸ੍ਰੀ ਮੁਕਤਸਰ ਸਾਹਿਬ ਦਾ: ਪ੍ਰਸ਼ਾਸਨ ਵੱਲੋਂ ਵੱਖ-ਵੱਖ ਪਾਬੰਦੀਆਂ ਲਾਗੂ

ਇਜ਼ਰਾਈਲੀ ਵਿਦੇਸ਼ ਮੰਤਰੀ ਸੋਮਾਲੀਲੈਂਡ ਪਹੁੰਚੇ, ਮਾਨਤਾ ਤੋਂ ਬਾਅਦ ਇਹ ਪਹਿਲੀ ਫੇਰੀ

ਕੋਲੰਬੀਆ ਦੇ ਰਾਸ਼ਟਰਪਤੀ ਨੇ ਟਰੰਪ ਨੂੰ ਦਿੱਤੀ ਧਮਕੀ: ਕਿਹਾ, ‘ਜੇ ਹਿੰਮਤ ਹੈ, ਤਾਂ ਮੈਨੂੰ ਫੜ ਕੇ ਦਿਖਾਓ’

ਪੰਜਾਬੀ ਗਾਇਕ ਖਿਲਾਫ ਦਰਜ ਹੋਈ FIR, ਪੜ੍ਹੋ ਕੀ ਹੈ ਮਾਮਲਾ

ਪੰਜਾਬ ਦੇ ਸਕੂਲਾਂ ‘ਚ ਠੰਢ ਕਾਰਨ ਫੇਰ ਵਧੀਆਂ ਛੁੱਟੀਆਂ

ਬੰਗਲਾਦੇਸ਼ ‘ਚ ਇੱਕ ਹੋਰ ਹਿੰਦੂ ਨੌਜਵਾਨ ਦੀ ਮੌਤ: ਭੀੜ ਤੋਂ ਬਚਣ ਲਈ ਨਹਿਰ ਵਿੱਚ ਮਾਰੀ ਛਾਲ

ਪੰਜਾਬ ਵਿੱਚ ਸੰਘਣੀ ਧੁੰਦ ਅਤੇ ਸੀਤ ਲਹਿਰ ਲਈ ਅਲਰਟ ਜਾਰੀ

ਪੰਜਾਬ ਦੇ ਸਿਹਤ ਮੰਤਰੀ ਵੱਲੋਂ ਨਿੱਜੀ ਹਸਪਤਾਲਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਸ਼ਾਮਲ ਹੋਣ ਦਾ ਸੱਦਾ

ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਜਲਦੀ ਤਿਆਰ ਹੋਣਗੇ 3100 ਖੇਡ ਮੈਦਾਨ: ਹਰਜੋਤ ਬੈਂਸ

ਟਾਰਗੇਟ ਕਿਲਿੰਗ ਦੀ ਵਾਰਦਾਤ ਨਾਕਾਮ: ਅਰਸ਼ ਡੱਲਾ ਗੈਂਗ ਨਾਲ ਜੁੜੇ ਤਿੰਨ ਵਿਅਕਤੀ 4 ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਪੁਲਾਂ ਦੇ ਨਿਰਮਾਣ ਕਾਰਜਾਂ ਲਈ ਸਿੱਧਵਾਂ ਨਹਿਰ 21 ਦਿਨਾਂ ਲਈ ਬੰਦ ਰਹੇਗੀ*

20 ਕਿਲੋਗ੍ਰਾਮ ਹੈਰੋਇਨ ਬਰਾਮਦ, ਮੁੱਖ ਸੰਚਾਲਕ ਸਮੇਤ ਚਾਰ ਮੁਲਜ਼ਮ ਗ੍ਰਿਫਤਾਰ

328 ਪਾਵਨ ਸਰੂਪਾਂ ਦੇ ਮਾਮਲੇ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦਾ ਕੀਤਾ ਜਾ ਰਿਹਾ ਹੈ ਪਾਲਣ – ਸ਼੍ਰੋਮਣੀ ਕਮੇਟੀ

ਵੱਡੀ ਖਬਰ: ਅੰਮ੍ਰਿਤਸਰ ਵਿਚ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

ਗੁੰਮ ਹੋਏ 328 ਪਾਵਨ ਸਰੂਪਾਂ ਦਾ ਮਾਮਲਾ: ਵਿਸ਼ੇਸ਼ ਜਾਂਚ ਟੀਮ ਵੱਲੋਂ ਛਾਪੇਮਾਰੀ, 2 ਗ੍ਰਿਫ਼ਤਾਰ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ਦੀ ਕੀਤੀ ਨਿਖੇਧੀ

ਬਲਤੇਜ ਪੰਨੂ ਵੱਲੋਂ ਪੇਸ਼ ਕੀਤੇ ਜਾ ਰਹੇ ਗ਼ਲਤ ਤੱਥਾਂ ਦਾ ਸ਼੍ਰੋਮਣੀ ਕਮੇਟੀ ਨੇ ਕੀਤਾ ਸਖ਼ਤ ਖੰਡਨ

ਨਸ਼ਾ ਮੁਕਤ ਪੰਜਾਬ ਲਈ ਮਾਨ ਸਰਕਾਰ ਦੇ ਠੋਸ ਅਤੇ ਨਤੀਜਾ ਕੇਂਦਰਿਤ ਕਦਮ — ਡਾ. ਬਲਜੀਤ ਕੌਰ