ਸਿਹਤ ਵਿਭਾਗ ‘ਚ 2984 ਅਸਾਮੀਆਂ ਲਈ 31 ਤੱਕ ਮੰਗੀਆਂ ਅਰਜੀਆਂ

ਸਿਹਤ ਵਿਭਾਗ ‘ਚ 2984 ਅਸਾਮੀਆਂ ਲਈ 31 ਤੱਕ ਮੰਗੀਆਂ ਅਰਜੀਆਂ
ਚੰਡੀਗੜ-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਘਰ-ਘਰ ਨੌਕਰੀ ਦੇਣ ਦੇ ਮੰਤਵ ਨਾਲ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿਚ 2984 ਅਸਾਮੀਆਂ ਲਈ 31 ਅਗਸਤ ਤੱਕ ਅਰਜ਼ੀਆਂ ਮੰਗੀਆਂ ਗਈਆਂ ਹਨ। ਇਸ ਗੱਲ ਦਾ ਪ੍ਰਗਟਾਵਾ ਸਿਹਤ ਮੰਤਰੀ  ਬਲਬੀਰ ਸਿੰਘ ਸਿੱਧੂ ਨੇ ਕੀਤਾ। ਸ. ਸਿੱਧੂ ਨੇ ਦੱਸਿਆ ਕਿ ਕਰੋਨਾਵਾਇਰਸ ਦੇ ਫੈਲਾਅ ਕਾਰਨ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਵਧ ਰਹੀ ਗਿਣਤੀ ਕਰਕੇ ਸਥਿਤੀ ਨਾਲ ਹੋਰ ਪ੍ਰਭਾਵੀ ਢੰਗ ਰਾਹੀਂ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰਾਂ ਤਿਆਰ ਹੈ ਅਤੇ ਇਹ ਭਰਤੀਆਂ ਇਸ ਟੀਚੇ ਨੂੰ ਹਾਂਸਲ ਕਰਨ ਲਈ ਮੀਲ ਪੱਥਰ ਸਾਬਤ ਹੋਣਗੀਆਂ। ਉਨਾਂ ਦੱਸਿਆ ਕਿ ਇਸ ਵੱਡੇ ਪੱਧਰ ‘ਤੇ ਹੋ ਰਹੀ ਭਰਤੀ ਤਹਿਤ ਮੈਡੀਕਲ ਅਫਸਰ ਜਨਰਲ 500, ਮੈਡੀਕਲ ਅਫਸਰ ਡੈਂਟਲ 35, ਰੇਡੀਓ ਗਰਾਫਰ 139, ਮਲਟੀਪਰਪਜ਼ ਹੈਲਥ ਵਰਕਰ (ਮੇਲ) 200, ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) 600, ਈ.ਸੀ.ਜੀ. ਟੈਕਨੀਸ਼ਅੀਨ 14, ਮੈਡੀਕਲ ਲਬਾਰਟਰੀ ਟੈਕਨੀਸ਼ਅੀਨ ਗਰੇਡ-2 98, ਫਾਰਮਾਸਿਸਟ (ਫਾਰਮੇਸੀ ਅਫਸਰ) 482, ਓਪਰੇਸ਼ਨ ਥੀਏਟਰ ਸਹਾਇਕ 116 ਅਤੇ ਵਾਰਡ ਅਟੈਂਡੈਟ ਦੀਆਂ 800 ਅਸਾਮੀਆਂ ਸ਼ਾਮਲ ਹਨ। ਇਨਾਂ ਅਸਾਮੀਆਂ ਸਬੰਧੀ ਹੋਰ ਜਾਣਕਾਰੀ www.bfuhs.ac.in ਵੈਬਸਾਈਟ ਤੋਂ ਲਈ ਜਾ ਸਕਦੀ ਹੈ।
ਉਨਾਂ ਅੱਗੇ ਦੱਸਿਆ ਕਿ ਪਹਿਲਾਂ ਤੋਂ ਸਰਕਾਰੀ ਨੌਕਰੀ ਕਰ ਰਹੇ ਵਿਅਕਤੀਆਂ ਦੀ ਸਿੱਧੀ ਭਰਤੀ ਰਾਹੀਂ ਨਿਯੁਕਤੀ ਵਿੱਚ ਉਪਰਲੀ ਉਮਰ ਹੱਦ 45 ਸਾਲ ਤੱਕ ਕਰਨ ਦੀ ਛੋਟ ਦੀ ਲੀਹ ‘ਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਵੱਖ-ਵੱਖ ਵਿੰਗਾਂ/ਸੰਸਥਾਵਾਂ ਵਿੱਚ ਠੇਕੇ/ਆਊਟਸੋਰਸਿੰਗ ਦੇ ਆਧਾਰ ‘ਤੇ ਪਹਿਲਾਂ ਹੀ ਕੰਮ ਕਰ ਰਹੇ ਮੁਲਾਜ਼ਮਾਂ ਦੀ ਭਰਤੀ ਦੇ ਸਮੇਂ ਉਪਰਲੀ ਉਮਰ ਹੱਦ 45 ਸਾਲ ਤੱਕ ਕਰਨ ਵਿੱਚ ਛੋਟ ਦਿੱਤੀ ਗਈ ਹੈ। ਹਾਲਾਂਕਿ, ਵਿਦਿਅਕ ਯੋਗਤਾ ਵਿੱਚ ਕਿਸੇ ਕਿਸਮ ਦੀ ਢਿੱਲ ਨਹੀਂ ਮਿਲੇਗੀ। ਉਨਾਂ ਦੱਸਿਆ ਕਿ ਸਿਹਤ ਵਿਭਾਗ ਵਿਚ ਕੰਮ ਕਰ ਰਹੇ ਮੁਲਾਜ਼ਮਾਂ ਲਈ ਉਪਰਲੀ ਉਮਰ ਹੱਦ 45 ਸਾਲ ਤੱਕ ਕਰਨ ਦੀ ਛੋਟ ਇਸ ਕਰਕੇ ਕੀਤੀ ਗਈ ਕਿਉਂਕਿ ਉਹ ਵਿਭਾਗ ਦੇ ਕੰਮਕਾਜ ਤੋਂ ਚੰਗੀ ਤਰਾਂ ਵਾਕਫ਼ ਹਨ ਅਤੇ ਕੋਵਿਡ-19 ਦੀ ਮਹਾਂਮਾਰੀ ਦੌਰਾਨ ਉਨਾਂ ਨੇ ਸ਼ਾਨਦਾਰ ਸੇਵਾਵਾਂ ਨਿਭਾ ਰਹੇ ਹਨ। ਇਸ ਤੋ ਇਲਾਵਾ, ਇਨਾਂ ਕਰਮਚਾਰੀਆਂ ਨੂੰ ਵੱਧ ਤੋਂ ਵੱਧ 10 ਨੰਬਰ ਤਜੁਰਬੇ ਦੇ ਦੇਣ ਦੀ ਵੀ ਤਜ਼ਵੀਜ਼ ਰੱਖੀ ਗਈ ਹੈ ਜਿਸ ਅਧੀਨ 1 ਸਾਲ ਦੇ ਤਜ਼ੁਰਬੇ ਲਈ 1 ਨੰਬਰ ਦਿੱਤੇ ਜਾਵੇਗਾ।

 

Banner Add

Recent Posts

ਸ਼ੋਮਣੀ ਕਮੇਟੀ ਦੇ ਵਫ਼ਦ ਨੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ, 10 ਏਕੜ ਜ਼ਮੀਨ ਦੇਣ ਦੀ ਕੀਤੀ ਮੰਗ

ਤਰੁਨਪ੍ਰੀਤ ਸੌਂਦ ਨੇ ਮੈਰਾਥਨ ‘ਚ ਲਿਆ ਹਿੱਸਾ: ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਸਹਿਯੋਗ ਕਰਨ ਦੀ ਕੀਤੀ ਅਪੀਲ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੇਂਦਰ ਸਰਕਾਰ ਪਾਸੋਂ ਸ਼ਤਾਬਦੀ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਮੰਗੀ

ਜਾਟ ਫਿਲਮ ਤੋਂ ਵਿਵਾਦਤ ਸੀਨ ਹਟਾਇਆ ਗਿਆ: FIR ਦਰਜ ਹੋਣ ਤੋਂ ਬਾਅਦ ਲਿਆ ਗਿਆ ਫੈਸਲਾ

ਗੁਰਪਤਵੰਤ ਪੰਨੂ ਨੇ ਪ੍ਰਤਾਪ ਬਾਜਵਾ ਦੇ ਬਿਆਨ ਦਾ ਕੀਤਾ ਸਮਰਥਨ, ਹੁਣ ਉਹ ਦੱਸਣ ਕਿ ‘ਯੇ ਰਿਸ਼ਤਾ ਕਿਆ ਕਹਿਲਾਤਾ ਹੈ’ – ਅਮਨ ਅਰੋੜਾ

’ਯੁੱਧ ਨਸ਼ਿਆਂ ਵਿਰੁੱਧ’ 48ਵੇਂ ਦਿਨ ਪੰਜਾਬ ਪੁਲਿਸ ਨੇ 471 ਥਾਵਾਂ ‘ਤੇ ਛਾਪੇਮਾਰੀ ਕਰਕੇ 97 ਨਸ਼ਾ ਤਸਕਰ ਕੀਤੇ ਕਾਬੂ

ਰਿਸ਼ਵਤ ਬਦਲੇ ਜਾਅਲੀ ਡੋਪ ਟੈਸਟ ਰਿਪੋਰਟਾਂ ਦੇਣ ਵਾਲੇ ਘੁਟਾਲੇ ਦਾ ਪਰਦਾਫਾਸ਼: ਸਰਕਾਰੀ ਹਸਪਤਾਲ ਦੇ ਦੋ ਕਰਮਚਾਰੀ ਗ੍ਰਿਫ਼ਤਾਰ

ਬਠਿੰਡੇ ਜ਼ਿਲ੍ਹੇ ਦੇ ਦੋ ਥਾਣੇਦਾਰ ਸਸਪੈਂਡ, ਪੜ੍ਹੋ ਕੀ ਹੈ ਮਾਮਲਾ

14 ਮਹੀਨਿਆਂ ਮਗਰੋਂ ਜੇਲ੍ਹ ਤੋਂ ਬਾਹਰ ਆਏ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ

IPL ਵਿੱਚ ਅੱਜ ਬੈਂਗਲੁਰੂ ਅਤੇ ਪੰਜਾਬ ਵਿਚਾਲੇ ਹੋਵੇਗਾ ਮੁਕਾਬਲਾ, ਦੋਵਾਂ ਟੀਮਾਂ ਨੇ 4-4 ਮੈਚ ਜਿੱਤੇ

ਪੰਜਾਬ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ: 13 ਜ਼ਿਲ੍ਹਿਆਂ ਵਿੱਚ ਤੂਫ਼ਾਨ ਦੀ ਚੇਤਾਵਨੀ ਜਾਰੀ

ਸੰਨੀ ਦਿਓਲ ਅਤੇ ਰਣਦੀਪ ਹੁੱਡਾ ‘ਤੇ ਜਲੰਧਰ ‘ਚ FIR ਦਰਜ: ਫਿਲਮ ‘ਜਾਟ’ ‘ਚ ਚਰਚ ਦੇ ਦ੍ਰਿਸ਼ ਨੂੰ ਲੈ ਕੇ ਵਧਿਆ ਵਿਵਾਦ

ਅਮਰੀਕਾ ਵਿੱਚ ਅੱਤਵਾਦੀ ਹੈਪੀ ਪਾਸੀਆ ਦੀ ਗ੍ਰਿਫ਼ਤਾਰੀ ਦੀ ਖ਼ਬਰ: ਪੰਜਾਬ ਵਿੱਚ ਗ੍ਰਨੇਡ ਹਮਲਿਆਂ ਦਾ ਹੈ ਮਾਸਟਰਮਾਈਂਡ

ਜਲੰਧਰ ‘ਚ ਯੂ-ਟਿਊਬਰ ਦੇ ਘਰ ‘ਤੇ ਹੋਏ ਹਮਲੇ ਦਾ ਮਾਮਲਾ, ਫ਼ੌਜ ਦਾ ਜਵਾਨ ਗ੍ਰਿਫ਼ਤਾਰ

ਨਸ਼ਾ ਵੇਚਣ ਤੋਂ ਰੋਕਣ ‘ਤੇ ਨੌਜਵਾਨ ਦਾ ਕਤਲ ਮਾਮਲਾ: ਪੁਲਿਸ ਵੱਲੋਂ ਪੰਜ ਮੁਲਜ਼ਮ ਗ੍ਰਿਫਤਾਰ

ਪੰਜਾਬ ਸਰਕਾਰ 124 ਕਾਨੂੰਨ ਅਧਿਕਾਰੀਆਂ ਦੀ ਕਰੇਗੀ ਭਰਤੀ

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ

ਪੰਜਾਬ ਸਰਕਾਰ ਨੂੰ ਵੱਡਾ ਝਟਕਾ ਜਾਣੋ ਬਹਿਬਲ ਕਲਾ ਗੋਲੀ ਕਾਂਡ ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਸੁਪਰੀਮ ਕੋਰਟ ਵੱਲੋਂ ਵਕਫ਼ ਕਾਨੂੰਨ ‘ਤੇ ਤੁਰੰਤ ਰੋਕ ਲਗਾਉਣ ਤੋਂ ਇਨਕਾਰ: ਕੇਂਦਰ ਨੂੰ ਪੁੱਛਿਆ- ਕੀ ਤੁਸੀਂ ਹਿੰਦੂ ਧਾਰਮਿਕ ਟਰੱਸਟਾਂ ਵਿੱਚ ਮੁਸਲਮਾਨਾਂ ਨੂੰ ਜਗ੍ਹਾ ਦੇਵੋਗੇ ?

ਸੋਨੇ ਨੇ ਨਵਾਂ ਰਿਕਾਰਡ ਕੀਤਾ ਕਾਇਮ: ਪਹਿਲੀ ਵਾਰ ਕੀਮਤ 94 ਹਜ਼ਾਰ ਤੋਂ ਪਾਰ

ਮੈਂ ਆਪਣੀ ਮੌਤ ਤੱਕ ਹਿੰਦੂਤਵ ਨਹੀਂ ਛੱਡਾਂਗਾ: ਭਾਜਪਾ ਦਾ ਘਿਸਿਆ ਹੋਇਆ ਹਿੰਦੂਤਵ ਸਵੀਕਾਰਯੋਗ ਨਹੀਂ – ਊਧਵ ਠਾਕਰੇ

CM ਮਾਨ ਦੀ ਅਗਵਾਈ ਵਿੱਚ ਮੰਤਰੀ ਕਰਨਗੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਪ੍ਰਬੰਧਾਂ ਦੀ ਨਿਗਰਾਨੀ

ਅਮਨ ਅਰੋੜਾ ਦਾ ਪ੍ਰਤਾਪ ਬਾਜਵਾ ਨੂੰ ਚੈਲੰਜ਼: ‘ਜੇ ਹਿੰਮਤ ਹੈ ਤਾਂ ਖੁੱਲ੍ਹੀ ਬਹਿਸ ਲਈ ਮੈਦਾਨ ਵਿੱਚ ਆਓ’

’ਯੁੱਧ ਨਸ਼ਿਆਂ ਵਿਰੁੱਧ’: 47ਵੇਂ ਦਿਨ 121 ਨਸ਼ਾ ਤਸਕਰ ਗ੍ਰਿਫ਼ਤਾਰ; 4.7 ਕਿਲੋ ਹੈਰੋਇਨ, 2.6 ਕਿਲੋ ਅਫੀਮ, 1 ਲੱਖ ਰੁਪਏ ਡਰੱਗ ਮਨੀ ਬਰਾਮਦ

ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ ਨੇ ਚੌਂਕੀ ਇੰਚਾਰਜ ਸਬ-ਇੰਸਪੈਕਟਰ ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

PSPCL ਵਲੋਂ ਝੋਨੇ ਦੇ ਸੀਜ਼ਨ ਲਈ ਤਿਆਰੀਆਂ ਮੁਕੰਮਲ: ETO

ਜਸਟਿਸ ਬੀਆਰ ਗਵਈ ਭਾਰਤ ਦੇ 52ਵੇਂ ਚੀਫ਼ ਜਸਟਿਸ ਬਣਨਗੇ: 14 ਮਈ ਤੋਂ ਸੰਭਾਲਣਗੇ ਅਹੁਦਾ

ਪ੍ਰਤਾਪ ਬਾਜਵਾ ਨੂੰ ਵੱਡੀ ਰਾਹਤ: ਹਾਈਕੋਰਟ ਨੇ ਗ੍ਰੇਨੇਡ ਸਬੰਧੀ ਬਿਆਨਬਾਜ਼ੀ ਮਾਮਲੇ ‘ਚ ਗ੍ਰਿਫਤਾਰੀ ‘ਤੇ ਲਾਈ ਰੋਕ

ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ

ਭਾਜਪਾ ਨੇ ਜਲੰਧਰ ਵਿੱਚ ‘ਲਾਪਤਾ ਚਰਨਜੀਤ ਚੰਨੀ’ ਦੇ ਲਾਏ ਪੋਸਟਰ: ਜਨਤਾ ਨਾਲ ਕੀਤੇ ਵਾਅਦਿਆਂ ਦੀ ਦਿਵਾਈ ਯਾਦ

ਟਰੰਪ ਹਾਰਵਰਡ ਯੂਨੀਵਰਸਿਟੀ ਦੀ ਖਤਮ ਕਰ ਸਕਦੇ ਹਨ ਟੈਕਸ ਛੋਟ: ₹18 ਹਜ਼ਾਰ ਕਰੋੜ ਦੀ ਫੰਡਿੰਗ ਵੀ ਰੋਕੀ

60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਕਾਂਸਟੇਬਲ ਕਾਬੂ

ਆਪ ਨੇ ਬਲਤੇਜ ਪੰਨੂ ਨੂੰ ਬਣਾਇਆ ‘ਨਸ਼ਾ ਮੁਕਤੀ ਮੋਰਚਾ’ ਦਾ ਮੁੱਖ ਬੁਲਾਰਾ, ਹਰੇਕ ਜ਼ੋਨ ਲਈ ਮਜ਼ਬੂਤ ​​ਕੋਆਰਡੀਨੇਟਰ ਕੀਤੇ ਨਿਯੁਕਤ

ਪ੍ਰਿੰਸੀਪਲਾਂ ਲਈ ਤਰੱਕੀ ਕੋਟਾ 75 ਫ਼ੀਸਦੀ ਕਰਨ ਦਾ ਫ਼ੈਸਲਾ, 500 ਅਧਿਆਪਕਾਂ ਨੂੰ ਮਿਲੇਗੀ ਤਰੱਕੀ: ਹਰਜੋਤ ਬੈਂਸ

’ਯੁੱਧ ਨਸ਼ਿਆਂ ਵਿਰੁੱਧ’: 46ਵੇਂ ਦਿਨ 97 ਨਸ਼ਾ ਤਸਕਰ ਗ੍ਰਿਫ਼ਤਾਰ; 1.6 ਕਿਲੋਗ੍ਰਾਮ ਹੈਰੋਇਨ, 29.7 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

ਨੈਸ਼ਨਲ ਹੈਰਾਲਡ ਮਾਮਲਾ: ਈਡੀ ਨੇ ਪਹਿਲੀ ਚਾਰਜਸ਼ੀਟ ਕੀਤੀ ਦਾਖ਼ਲ: ਸੋਨੀਆ, ਰਾਹੁਲ ਅਤੇ ਪਿਤਰੋਦਾ ਵਿਰੁੱਧ ਮਨੀ ਲਾਂਡਰਿੰਗ ਦੇ ਦੋਸ਼

ਪੰਜਾਬ ਨੇ IPL ਇਤਿਹਾਸ ਦੇ ਸਭ ਤੋਂ ਘੱਟ ਸਕੋਰ ਨੂੰ ਕੀਤਾ ਡਿਫੈਂਡ, ਕੋਲਕਾਤਾ ਨੂੰ 16 ਦੌੜਾਂ ਨਾਲ ਹਰਾਇਆ

ਤਿੰਨ ਸਾਲਾਂ ‘ਚ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ : ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਜੇ ਹੁਣ ਪੰਜਾਬ ‘ਚ ਕੋਈ ਧਮਾਕਾ ਹੁੰਦਾ ਹੈ ਤਾਂ ਪ੍ਰਤਾਪ ਬਾਜਵਾ ਹੋਣਗੇ ਜ਼ਿੰਮੇਵਾਰ: ਤਰੁਣਪ੍ਰੀਤ ਸੌਂਦ

ਸਾਧੂ ਸਿੰਘ ਧਰਮਸੋਤ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ

ਹਲਵਾਰਾ ਹਵਾਈ ਅੱਡੇ ਦਾ ਕੰਮ ਮੁਕੰਮਲ ਹੋਣ ਦੇ ਨੇੜੇ, ਲੁਧਿਆਣਾ ਤੋਂ ਉਡਾਣਾਂ ਜਲਦੀ ਸ਼ੁਰੂ ਹੋਣਗੀਆਂ: MP ਸੰਜੀਵ ਅਰੋੜਾ

‘ਆਪ’ ਵਿਧਾਇਕ ਦੇ ਟਿਕਾਣਿਆਂ ‘ਤੇ ਈਡੀ ਨੇ ਮਾਰਿਆ ਛਾਪਾ

ਫਿਲਮ ‘ਜਾਟ’ ਦੇ ਸੀਨ ਵਿਵਾਦਾਂ ‘ਚ: ਈਸਾਈ ਭਾਈਚਾਰੇ ਨੇ ਜਤਾਇਆ ਸਖ਼ਤ ਇਤਰਾਜ਼

ਅਨੋਖਾ ਵਿਆਹ: ਜਦੋਂ 3.8 ਫੁੱਟ ਦੇ ਲਾੜੇ ਨੂੰ ਮਿਲੀ 3.6 ਫੁੱਟ ਦੀ ਲਾੜੀ ਤਾਂ ਫੇਰ ਹੋਇਆ ‘ਝੱਟ ਮੰਗਣੀ ਅਤੇ ਪੱਟ ਵਿਆਹ’

ਅੱਜ IPL ‘ਚ ਪੰਜਾਬ ਅਤੇ ਕੋਲਕਾਤਾ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

ਗ੍ਰਨੇਡਾਂ ਬਾਰੇ ਬਿਆਨ ਦੇਣ ਦਾ ਮਾਮਲਾ: ਜੇ ਪ੍ਰਤਾਪ ਬਾਜਵਾ ਮੀਡੀਆ ਵਿੱਚ ਇਹ ਬਿਆਨ ਦੇ ਸਕਦੇ ਨੇ ਤਾਂ ਪੁਲਿਸ ਨੂੰ ਕਿਉਂ ਨਹੀਂ ਦੱਸ ਰਹੇ ? – ਦੀਪਕ ਬਾਲੀ

ਠੇਕੇਦਾਰ ਤੋਂ 10 ਫ਼ੀਸਦ ਕਮਿਸ਼ਨ ਮੰਗਣ ਦੇ ਦੋਸ਼ ਵਿੱਚ ਵਿਜੀਲੈਂਸ ਵੱਲੋਂ ਸੁਪਰਡੈਂਟ ਇੰਜੀਨੀਅਰ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’: 45 ਦਿਨਾਂ ‘ਚ 5974 ਨਸ਼ਾ ਤਸਕਰ ਗ੍ਰਿਫ਼ਤਾਰ; 243 ਕਿਲੋ ਹੈਰੋਇਨ, 109 ਕਿਲੋ ਅਫ਼ੀਮ, 6 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ

Call Recording Viral ਮਾਮਲਾ: ਵਾਇਰਲ ਕਰਨ ਵਾਲਾ ਲਿਖਤੀ ਜਨਤਕ ਮੁਆਫੀ ਮੰਗੇ ਜਾਂ ਕਾਨੂੰਨੀ ਕਾਰਵਾਈ ਲਈ ਤਿਆਰ ਰਹੇ – ਬੀਬੀ ਜਗੀਰ ਕੌਰ

16 ਅਪ੍ਰੈਲ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

ਪੁਲਿਸ ਦੇ ਐਕਸ਼ਨ ਤੋਂ ਬਾਅਦ ਪ੍ਰਤਾਪ ਬਾਜਵਾ ਦਾ ਵੱਡਾ ਬਿਆਨ, ਪੜ੍ਹੋ ਵੇਰਵਾ

ਫਿਲਮ ‘ਅਕਾਲ’ ‘ਚ ਕੁਝ ਵੀ ਗਲਤ ਨਹੀਂ, ਇਸਨੂੰ ਦੇਖੇ ਬਿਨਾਂ ਵਿਰੋਧ ਨਾ ਕਰੋ – ਗਿੱਪੀ ਗਰੇਵਾਲ ਨੇ ਕੀਤੀ ਅਪੀਲ

ਗ੍ਰਨੇਡਾਂ ਬਾਰੇ ਬਿਆਨ ਦੇਣ ਦਾ ਮਾਮਲਾ: ਪ੍ਰਤਾਪ ਬਾਜਵਾ ਦੇ ਘਰ ਪਹੁੰਚੀ ਪੰਜਾਬ ਪੁਲਿਸ

ਡੇਰਾਬੱਸੀ ਸਿਵਲ ਹਸਪਤਾਲ ‘ਚ ਝੜਪ ਦਾ ਮਾਮਲਾ: ਦੋਵੇਂ ਧਿਰਾਂ ‘ਤੇ ਹੋਈ FIR ਦਰਜ

ਪੰਜਾਬ ਵਿੱਚ ਮੀਂਹ ਤੋਂ ਬਾਅਦ 2 ਡਿਗਰੀ ਵਧਿਆ ਤਾਪਮਾਨ: 18 ਤੋਂ ਫੇਰ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਵਿੱਚ 14 ਅਪ੍ਰੈਲ ਨੂੰ ਛੁੱਟੀ ਦਾ ਐਲਾਨ: ਸਕੂਲ, ਕਾਲਜ ਅਤੇ ਸਾਰੇ ਸਰਕਾਰੀ ਦਫ਼ਤਰ ਰਹਿਣਗੇ ਬੰਦ

25000 ਰੁਪਏ ਰਿਸ਼ਵਤ ਲੈਂਦਿਆਂ SHO ਰੰਗੇ ਹੱਥੀਂ ਗ੍ਰਿਫ਼ਤਾਰ – ਇੱਕ ਲੱਖ ਰੁਪਏ ਮੰਗੀ ਸੀ ਰਿਸ਼ਵਤ

ਪੰਜਾਬ ਵਿੱਚ 13 ਸੈਂਚੁਰੀਆਂ ਨੂੰ ਈਕੋ-ਸੈਂਸਟਿਵ ਜ਼ੋਨ ਐਲਾਨਿਆ: ਕੈਬਨਿਟ ਵਿੱਚ ਸੁਖਨਾ ਝੀਲ ਦੀ ਯੋਜਨਾ ਨੂੰ ਪ੍ਰਵਾਨਗੀ

ਦੇਸ਼ ਦੇ 17 ਰਾਜਾਂ ਵਿੱਚ ਤੂਫਾਨ ਦੀ ਚੇਤਾਵਨੀ: ਐਮਪੀ-ਯੂਪੀ ਸਮੇਤ 6 ਰਾਜਾਂ ਵਿੱਚ ਹੀਟਵੇਵ ਦਾ ਅਲਰਟ ਜਾਰੀ

ਟਰੰਪ ਨੇ ਈਰਾਨ ਨੂੰ ਫੇਰ ਦਿੱਤੀ ਧਮਕੀ: ਕਿਹਾ – ‘ਜੇ ਉਹ ਆਪਣਾ ਪ੍ਰਮਾਣੂ ਪ੍ਰੋਗਰਾਮ ਨਹੀਂ ਛੱਡਦਾ ਤਾਂ ਭੁਗਤਣੇ ਪੈਣਗੇ ਨਤੀਜੇ’

ਹੈਦਰਾਬਾਦ ਨੇ IPL ਦਾ ਦੂਜਾ ਸਭ ਤੋਂ ਵੱਡਾ ਰਨ ਚੇਜ ਕੀਤਾ: ਪੰਜਾਬ ਵਿਰੁੱਧ 246 ਦੌੜਾਂ ਬਣਾ ਕੇ ਜਿੱਤਿਆ ਮੈਚ

ਸ਼੍ਰੋਮਣੀ ਅਕਾਲੀ ਦਲ ਦਾ ਮੁੜ ਪ੍ਰਧਾਨ ਬਣਨ ਤੋਂ ਬਾਅਦ ਸੁਖਬੀਰ ਬਾਦਲ ਦਾ ਵੱਡਾ ਬਿਆਨ

ਸੁਖਬੀਰ ਸਿੰਘ ਬਾਦਲ ਮੁੜ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ

ਇਸ ਜ਼ਿਲ੍ਹੇ ਦੀ ਪੁਲਿਸ ਨੇ ਸਾਰੀ ਰਾਤ ਚਲਾਈ ਵਿਸ਼ੇਸ਼ ਚੈਕਿੰਗ ਮੁਹਿੰਮ

ਥਰਡ ਅੰਪਾਇਰ ਦੇ ਫ਼ੈਸਲੇ ਨੇ ਹਰ ਕਿਸੇ ਨੂੰ ਕੀਤਾ ਹੈਰਾਨ, ਧੋਨੀ Out ਜਾਂ Not Out ?

ਵੋਟਿੰਗ ਪੇਪਰ ਬੈਲਟ ਦੁਆਰਾ ਹੋਣੀ ਚਾਹੀਦੀ ਹੈ: ਈਵੀਐਮ ਨੂੰ ਹੈਕ ਕਰਕੇ ਬਦਲੇ ਜਾ ਸਕਦੇ ਹਨ ਨਤੀਜੇ – ਤੁਲਸੀ ਗੈਬਾਰਡ

ਦਲਬੀਰ ਗੋਲਡੀ ਦੀ ਮੁੜ ਕਾਂਗਰਸ ‘ਚ ਹੋਈ ਵਾਪਸੀ

ਪੰਜਾਬ ਟਰਾਂਸਪੋਰਟ ਵਿਭਾਗ ਨੇ ਆਪਣੇ ਕਰਮਚਾਰੀਆਂ ਦੀ ਹਾਜ਼ਰੀ ਕੀਤੀ ਆਨਲਾਈਨ, ਪੜ੍ਹੋ ਵੇਰਵਾ

’ਯੁੱਧ ਨਸ਼ਿਆਂ ਵਿਰੁੱਧ’ ਦੇ 42ਵੇਂ ਦਿਨ 109 ਨਸ਼ਾ ਤਸਕਰ ਗ੍ਰਿਫ਼ਤਾਰ; 2.9 ਕਿਲੋ ਹੈਰੋਇਨ, 1.6 ਕਿਲੋ ਅਫੀਮ ਬਰਾਮਦ

ਮੈਲਬੌਰਨ ਵਿੱਚ ਭਾਰਤੀ ਦੂਤਾਵਾਸ ਵਿੱਚ ਭੰਨਤੋੜ: ਮੇਨ ਗੇਟ ‘ਤੇ ਲਾਲ ਰੰਗ ਕੀਤਾ ਪੇਂਟ

ਜੰਮੂ-ਕਸ਼ਮੀਰ ਦੇ ਅਖਨੂਰ ਵਿੱਚ ਫੌਜ ਦਾ JCO ਸ਼ਹੀਦ: ਕਿਸ਼ਤਵਾੜ ਵਿੱਚ ਜੈਸ਼ ਦੇ 3 ਅੱਤਵਾਦੀ ਢੇਰ, ਤਲਾਸ਼ੀ ਮੁਹਿੰਮ ਜਾਰੀ

IPL ‘ਚ ਅੱਜ ਹੈਦਰਾਬਾਦ ਅਤੇ ਪੰਜਾਬ ਵਿਚਾਲੇ ਹੋਵੇਗਾ ਮੁਕਾਬਲਾ: SRH ਲਗਾਤਾਰ 4 ਮੈਚ ਹਾਰੀ, ਜਿੱਤ ਜ਼ਰੂਰੀ

ਪੰਜਾਬ ਦੇ ਇਸ ਜ਼ਿਲ੍ਹੇ ਦੀ ਸਿਵਲ ਸਰਜਨ ਮੁਅੱਤਲ, ਪੜ੍ਹੋ ਵੇਰਵਾ

ਹੰਸ ਰਾਜ ਹੰਸ ਦੀ ਪਤਨੀ ਦੀ ਅੰਤਿਮ ਅਰਦਾਸ ਮੌਕੇ CM ਮਾਨ ਸਣੇ ਪਹੁੰਚੀਆਂ ਕਈ ਸ਼ਖ਼ਸੀਅਤਾਂ

ਪੰਜਾਬ ਵਿੱਚ NTF ਦੀ ਵੱਡੀ ਕਾਰਵਾਈ: 18.22 ਕਿਲੋ ਹੈਰੋਇਨ ਸਮੇਤ ਤਸਕਰ ਗ੍ਰਿਫ਼ਤਾਰ

ਅਮਰਨਾਥ ਯਾਤਰਾ ‘ਤੇ ਜਾਣ ਲਈ ਇਸ ਤਾਰੀਖ਼ ਤੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ, ਪੜ੍ਹੋ ਪੂਰੀ ਖ਼ਬਰ

ਅਮਰੀਕਾ ਨੇ ਭਾਰਤੀ ਨਾਗਰਿਕ ਅਤੇ ਦੋ ਭਾਰਤੀ ਕੰਪਨੀਆਂ ‘ਤੇ ਲਗਾਈ ਪਾਬੰਦੀ, ਪੜ੍ਹੋ ਵੇਰਵਾ

3 ਆਈਏਐਸ ਅਫ਼ਸਰਾਂ ਦਾ ਤਬਾਦਲਾ, ਪੜ੍ਹੋ ਵੇਰਵਾ

ਦੇਸ਼ ਭਰ ‘ਚ ਮੀਂਹ-ਗੜੇਮਾਰੀ ਦਾ ਅਲਰਟ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ

ਅਮਰੀਕਾ ‘ਚ ਵੱਡਾ ਹੈਲੀਕਾਪਟਰ ਹਾਦਸਾ: 3 ਬੱਚਿਆਂ ਸਣੇ 6 ਲੋਕਾਂ ਦੀ ਮੌਤ

‘ਯੁੱਧ ਨਸ਼ਿਆਂ ਵਿਰੁੱਧ’: 41 ਦਿਨਾਂ ਵਿੱਚ 3279 ਕੇਸ ਦਰਜ਼, 5537 ਗ੍ਰਿਫ਼ਤਾਰ – ਹਰਪਾਲ ਚੀਮਾ

ਗੁਰਪਤਵੰਤ ਪੰਨੂ ਦੀ ਮਾਨਸਿਕ ਹਾਲਤ ਠੀਕ ਨਹੀਂ, ਉਸਨੂੰ ਇਲਾਜ ਦੀ ਲੋੜ – ਡਾ. ਰਵਜੋਤ ਸਿੰਘ

ਪੰਜਾਬ ਕੈਬਨਿਟ ਮੀਟਿੰਗ ਅੱਜ, ਲਏ ਜਾ ਸਕਦੇ ਨੇ ਵੱਡੇ ਫ਼ੈਸਲੇ

’ਯੁੱਧ ਨਸ਼ਿਆਂ ਵਿਰੁੱਧ’: 41ਵੇਂ ਦਿਨ 84 ਨਸ਼ਾ ਤਸਕਰ ਗ੍ਰਿਫ਼ਤਾਰ; 2.5 ਕਿਲੋ ਹੈਰੋਇਨ, 70 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

ਰਾਜਪਾਲ ਵੱਲੋਂ ਪੰਜਾਬ ਵਿਧਾਨ ਸਭਾ ਦਾ ਉਠਾਣ

ਆਸਟ੍ਰੇਲੀਅਨ ਸਿਟੀਜਨ ਨੂੰ ਲੁੱਟਣ ਵਾਲੇ ਚਾਰ ਕਾਬੂ, ਅਦਾਲਤ ਨੇ ਸੱਤ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜੇ

ਜਲੰਧਰ ਸਿਟੀ ਰੇਲਵੇ ਸਟੇਸ਼ਨ ‘ਤੇ ਲੱਗੀ ਭਿਆਨਕ ਅੱਗ

ਵਿਦਿਆਰਥਣ ਨਾਲ ਬਲਾਤਕਾਰ ਦਾ ਮਾਮਲਾ: ਪਾਸਟਰ ਨੇ ਅਦਾਲਤ ਵਿੱਚ ਕੀਤਾ ਆਤਮ ਸਮਰਪਣ: ਦੋ ਸਾਲਾਂ ਤੋਂ ਸੀ ਫਰਾਰ

ਤਰਨਤਾਰਨ ਵਿੱਚ ਸਬ ਇੰਸਪੈਕਟਰ ਦੀ ਗੋਲੀ ਮਾਰ ਕੇ ਹੱਤਿਆ

ਪੰਜਾਬ ਚੋਣਾਂ ‘ਤੇ ਅਮਿਤ ਸ਼ਾਹ ਦਾ ਤਿੱਖਾ ਬਿਆਨ: ਕਿਹਾ ਬ੍ਰਹਮਾ ਜੀ ਵੀ ਨਹੀਂ ਕਰ ਸਕਦੇ ਮੁਲਾਂਕਣ

ਜ਼ੀਰਕਪੁਰ ਬਾਈਪਾਸ ਨੂੰ ਕੇਂਦਰ ਸਰਕਾਰ ਵੱਲੋਂ ਪ੍ਰਵਾਨਗੀ: ਪੰਜਾਬ ਸਮੇਤ ਤਿੰਨ ਸੂਬਿਆਂ ਦੇ ਲੋਕਾਂ ਨੂੰ ਫਾਇਦਾ ਹੋਵੇਗਾ

ਬੰਗਾਲ ਵਿੱਚ ਲਾਗੂ ਨਹੀਂ ਹੋਵੇਗਾ ਵਕਫ਼ ਕਾਨੂੰਨ: ਮਮਤਾ ਨੇ ਕਿਹਾ- ‘ਮੈਨੂੰ ਗੋਲੀ ਮਾਰ ਦਿਓ ਪਰ ਧਰਮ ਦੇ ਨਾਮ ‘ਤੇ ਵੰਡ ਮਨਜ਼ੂਰ ਨਹੀਂ’

ਖ਼ਾਲਸਾ ਸਾਜਣਾ ਦਿਵਸ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ

ਪੰਜਾਬ ‘ਚ ਜਲਦ ਬਣੇਗਾ ਸਰਕਾਰੀ ਹੋਮਿਓਪੈਥਿਕ ਮੈਡੀਕਲ ਕਾਲਜ ਅਤੇ ਹਸਪਤਾਲ: ਸਿਹਤ ਮੰਤਰੀ ਨੇ ਕੀਤਾ ਐਲਾਨ

ਟਰੰਪ ਨੇ 90 ਦਿਨਾਂ ਲਈ ਟੈਰਿਫਾਂ ‘ਤੇ ਲਾਈ ਰੋਕ: ਚੀਨ ‘ਤੇ ਟੈਰਿਫ 125% ਤੱਕ ਵਧਾਇਆ

137 ਨਵੇਂ ਜੁਡੀਸ਼ੀਅਲ ਅਫ਼ਸਰਾਂ ਨੇ ਚੰਡੀਗੜ੍ਹ ਜੁਡੀਸ਼ੀਅਲ ਅਕੈਡਮੀ ਤੋਂ ਆਪਣੀ ਸਿਖਲਾਈ ਕੀਤੀ ਪੂਰੀ

Punjab CEO ਨੇ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਵਿਸ਼ੇਸ਼ ਸੰਖੇਪ ਸੋਧ ਬਾਰੇ ਸਿਆਸੀ ਪਾਰਟੀਆਂ ਨਾਲ ਕੀਤੀ ਮੀਟਿੰਗ

Night Club ਦੀ ਡਿੱਗੀ ਛੱਤ, ਨਾਮੀ ਗਾਇਕ ਸਣੇ 98 ਲੋਕਾਂ ਦੀ ਮੌਤ

SGPC ਦੇ ਮੁੱਖ ਖਜ਼ਾਨਚੀ ਨੇ ਨਹਿਰ ‘ਚ ਛਾਲ ਮਾਰ ਕੀਤੀ ਖੁਦਕੁਸ਼ੀ

ਗੁਰਦਾਸਪੁਰ ‘ਚ ਸਰਹੱਦ ਨੇੜੇ ਹੋਇਆ ਆਈ ਈ ਡੀ ਧਮਾਕਾ; BSF ਜਵਾਨ ਜ਼ਖਮੀ