ਪੰਜਾਬੀ ਯੂਨੀਵਰਸਿਟੀ ਦੀ ਮਹੀਨਾਵਾਰ ਗਰਾਂਟ ਵਿੱਚ ਕੋਈ ਕਟੌਤੀ ਨਹੀਂ ਕੀਤੀ ਗਈ : ਵਿੱਤ ਮੰਤਰੀ ਹਰਪਾਲ ਚੀਮਾ

– ਜਲਦ ਹੀ ਜਾਰੀ ਕਰ ਦਿੱਤੀ ਜਾਵੇਗੀ ਬਕਾਇਆ ਰਾਸ਼ੀ
– ਵਾਈਸ ਚਾਂਸਲਰ ਦੇ ਨਿੱਜੀ ਸਕੱਤਰ ਵੱਲੋਂ ਵਿੱਤ ਮੰਤਰੀ ਨਾਲ ਕੀਤੀ ਗਈ ਮੀਟਿੰਗ
– ਯੂਨੀਵਰਸਿਟੀ ਵੱਲੋਂ ਉਠਾਏ ਗਏ ਕਦਮਾਂ ਦੀ ਵੀ ਕੀਤੀ ਗਈ ਸ਼ਲਾਘਾ

ਦਾ ਐਡੀਟਰ ਨਿਊਜ਼, ਪਟਿਆਲਾ —– ਪੰਜਾਬੀ ਯੂਨੀਵਰਸਿਟੀ ਤੋਂ ਵਾਈਸ ਚਾਂਸਲਰ ਪ੍ਰੋ. ਅਰਵਿੰਦ ਦੇ ਨਿੱਜੀ ਸਕੱਤਰ ਡਾ. ਨਾਗਰ ਸਿੰਘ ਮਾਨ ਵੱਲੋਂ ਯੂਨੀਵਰਸਿਟੀ ਗਰਾਂਟ ਜਾਰੀ ਕੀਤੇ ਜਾਣ ਦੇ ਮਸਲੇ ਉੱਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਯੂਨੀਵਰਸਿਟੀ ਦੇ ਸੈਨੇਟ ਮੈਂਬਰ ਵਿਧਾਇਕ ਨਰਿੰਦਰ ਕੌਰ ਭਰਾਜ, ਪੰਜਾਬੀ ਯੂਨੀਵਰਸਿਟੀ ਦੇ ਅਲੂਮਨੀ ਚੇਅਰਮੈਨ ਮਿਲਕਫੈੱਡ, ਨਰਿੰਦਰ ਸਿੰਘ ਸ਼ੇਰਗਿੱਲ ਅਤੇ ਵੀ ਹਾਜ਼ਰ ਸਨ। ਵਿੱਤ ਮੰਤਰੀ ਸ੍ਰ. ਚੀਮਾ ਨੇ ਇਸ ਮੀਟਿੰਗ ਦੌਰਾਨ ਦੱਸਿਆ ਕਿ ਵਿਧਾਨ ਸਭਾ ਵਿੱਚ ਪੰਜਾਬੀ ਯੂਨੀਵਰਸਿਟੀ ਲਈ ਜਿੰਨੀ ਗਰਾਂਟ ਦਾ ਵਾਅਦਾ ਕੀਤਾ ਗਿਆ ਸੀ ਉਸ ਵਿੱਚ ਕੋਈ ਕਟੌਤੀ ਨਹੀਂ ਕੀਤੀ ਗਈ। ਉਨ੍ਹਾਂ ਭਰੋਸਾ ਦਿਵਾਇਆ ਕਿ ਵਾਅਦੇ ਅਨੁਸਾਰ ਐਲਾਨੀ ਗਈ ਗਰਾਂਟ ਦੀ ਬਕਾਇਆ ਰਾਸ਼ੀ ਜਲਦੀ ਹੀ ਜਾਰੀ ਕਰ ਦਿੱਤੀ ਜਾਵੇਗੀ।

Banner Add

ਮੀਟਿੰਗ ਦੌਰਾਨ ਡਾ. ਨਾਗਰ ਸਿੰਘ ਮਾਨ ਵੱਲੋਂ ਯੂਨੀਵਰਸਿਟੀ ਵਿਖੇ ਹੋ ਰਹੇ ਵੱਖ-ਵੱਖ ਕੰਮਾਂ-ਕਾਜਾਂ ਅਤੇ ਯੂਨੀਵਰਸਟੀ ਵੱਲੋਂ ਕੀਤੀਆਂ ਜਾ ਰਹੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ ਗਈ ਜਿਸ ਉੱਤੇ ਵਿੱਤ ਮੰਤਰੀ ਨੇ ਤਸੱਲੀ ਪ੍ਰਗਟਾਈ। ਵਿੱਤ ਮੰਤਰੀ ਸ੍ਰ. ਚੀਮਾ ਵੱਲੋਂ ਅਗਲੇ ਹਫ਼ਤੇ ਮੰਗਲਵਾਰ ਨੂੰ ਸਵੇਰੇ 11:30 ਵਜੇ ਪੰਜਾਬੀ ਯੂਨੀਵਰਸਿਟੀ ਦੇ ਭਵਿੱਖ ਦੇ ਵਿੱਤੀ ਇਤਜ਼ਾਮ ਸਬੰਧੀ ਮੀਟਿੰਗ ਸੱਦੀ ਹੈ।

ਵਾਈਸ ਚਾਂਸਲਰ ਦੇ ਨਿੱਜੀ ਸਕੱਤਰ ਮਾਨ ਨੇ ਦੱਸਿਆ ਮੀਟਿੰਗ ਦੌਰਾਨ ਇਸ ਗੱਲ ਉੱਤੇ ਵਿਸ਼ੇਸ਼ ਚਰਚਾ ਹੋਈ ਕਿ ਕਿਸ ਤਰ੍ਹਾਂ ਪੰਜਾਬੀ ਯੂਨੀਵਰਸਿਟੀ ਦੀ ਵਿੱਤੀ ਹਾਲਤ ਹੁਣ ਪਹਿਲਾਂ ਨਾਲ਼ੋਂ ਸੁਖਾਵੀਂ ਹੋਈ ਹੈ। ਪਿਛਲੇ ਸਾਲਾਂ ਵਿੱਚ ਤਾਂ ਹਾਲਤ ਇੰਨੀ ਜ਼ਿਆਦਾ ਬਦਤਰ ਸੀ ਕਿ ਯੂਨੀਵਰਸਿਟੀ ਨੂੰ ਮਜਬੂਰੀਵੱਸ ਯੂ. ਜੀ. ਸੀ. , ਈ. ਐੱਮ. ਆਰ. ਸੀ. , ਐੱਨ. ਐੱਸ. ਐੱਸ. ਅਤੇ ਹੋਰ ਕੇਂਦਰੀ ਗਰਾਂਟਾਂ ਨੂੰ ਵੀ ਤਨਖਾਹਾਂ ਲਈ ਵਰਤਣਾ ਪੈ ਗਿਆ ਸੀ। ਅਜਿਹਾ ਹੋਣ ਨਾਲ ਯੂਨੀਵਰਸਿਟੀ ਸਬੰਧਤ ਕੇਂਦਰੀ ਸੰਸਥਾਵਾਂ ਦੇ ਸਨਮੁਖ ਡੀਫਾਲਟਰ ਬਣ ਗਈ ਸੀ। ਯੂਨੀਵਰਸਿਟੀ ਨੇ 2018 ਤੱਕ 150 ਕਰੋੜ ਰੁਪਏ ਦਾ ਕਰਜ਼ਾ ਵੀ ਲਿਆ।

ਜ਼ਿਕਰਯੋਗ ਹੈ ਕਿ 2021-22 ਵਿੱਚ ਯੂਨੀਵਰਸਿਟੀ ਦੀ ਮਹੀਨਾਵਾਰ ਗ੍ਰਾਂਟ ਲਗਭਗ 9.5 ਕਰੋੜ ਸੀ, ਪ੍ਰੰਤੂ ਇਸ ਸਾਲ ਵਿੱਚ ਪੰਜਾਬ ਸਰਕਾਰ ਵੱਲੋਂ ਯੂਨੀਵਰਸਿਟੀ ਨੂੰ 90 ਕਰੋੜ ਰੁਪਏ ਦੀ ਗ੍ਰਾਂਟ ਅੰਤਰਿਮ ਸਹਾਇਤਾ ਵਜੋਂ ਦਿੱਤੀ ਗਈ ਸੀ ਪਰ ਹੁਣ 2022 ਵਿੱਚ ਸਰਕਾਰ ਵੱਲੋਂ ਗੈਰ-ਅਧਿਆਪਨ ਅਮਲੇ ਲਈ ਛੇਵਾਂ ਪੇਅ ਕਮਿਸ਼ਨ ਅਤੇ ਅਧਿਆਪਕਾਂ ਲਈ ਸੱਤਵਾਂ ਪੇਅ ਕਮਿਸ਼ਨ ਲਾਗੂ ਕੀਤੇ ਜਾਣ ਤੋਂ ਬਾਅਦ ਕਰਮਚਾਰੀਆਂ ਦੀਆਂ ਤਨਖਾਹਾਂ ਵਿੱਚ ਵੀ ਚੋਖਾ ਵਾਧਾ ਹੋ ਚੁੱਕਾ ਹੈ ਅਤੇ ਸਲਾਨਾ ਤਨਖਾਹਾਂ ਦੇ ਖਰਚੇ ਵਿੱਚ 110 ਕਰੋੜ ਦੇ ਕਰੀਬ ਵਾਧਾ ਹੋ ਗਿਆ ਹੈ। ਮੌਜੂਦਾ ਸਰਕਾਰ ਵੱਲੋਂ ਸੰਕਟ ਸਮੇਂ ਵਿੱਚ ਯੂਨੀਵਰਸਿਟੀ ਦੀ ਬਾਂਹ ਫੜੀ ਗਈ, ਤੀਹ ਕਰੋੜ ਮਹੀਨਾਵਾਰ ਗਰਾਂਟ ਜਾਰੀ ਅਤੇ ਮੌਜੂਦਾ ਅਥਾਰਟੀ ਵੱਲੋਂ ਸੂਝਮਈ ਅਤੇ ਸੁਹਿਰਦ ਪ੍ਰਬੰਧਨ ਕਾਰਨ ਯੂਨੀਵਰਸਿਟੀ ਦੀ ਵਿੱਤੀ ਹਾਲਤ ਵਿੱਚ ਸੁਧਾਰ ਹੋਇਆ। ਜ਼ਿਕਰਯੋਗ ਹੈ ਕਿ ਯੂਨੀਵਰਸਿਟੀ ਨੇ ਵਿੱਤੀ ਸੰਕਟ ਦੇ ਬਾਵਜੂਦ ਆਪਣਾ ਨੈੱਕ ਦਾ ਗਰੇਡ ਪਹਿਲਾਂ ਦੇ ਮਾਮਲੇ ਬਿਹਤਰ ਕੀਤਾ ਹੈ।

ਇਸ ਮੌਕੇ ਪੰਜਾਬੀ ਯੂਨੀਵਰਸਿਟੀ ਵੱਲੋਂ ਖਰਚਿਆਂ ਵਿੱਚ ਕੀਤੀ ਗਈ ਕਟੌਤੀ ਅਤੇ ਆਮਦਨ ਵਿੱਚ ਵਾਧੇ ਦੇ ਮੱਦੇਨਜ਼ਰ ਬਿਹਤਰ ਪ੍ਰਬੰਧਨ ਸੰਬੰਧੀ ਉਠਾਏ ਗਏ ਕਦਮਾਂ ਦਾ ਵੀ ਵਿਸ਼ੇਸ਼ ਤੌਰ ਉੱਤੇ ਜ਼ਿਕਰ ਕੀਤਾ ਗਿਆ। ਜ਼ਿਕਰਯੋਗ ਹੈ ਕਿ 14 ਸਾਲ ਦੇ ਵਕਫ਼ੇ ਬਾਅਦ 2021-22 ਵਿੱਚ ਯੂਨੀਵਰਸਿਟੀ ਨੇ ਫੀਸਾਂ ਵਿੱਚ 10% ਵਾਧਾ ਕੀਤਾ ਹੈ। ਦਾਖਲੇ ਵਧਾਉਣ ਦੇ ਉਪਰਾਲੇ ਕੀਤੇ ਗਏ ਜਿਸ ਦੇ ਨਤੀਜੇ ਵਜੋਂ 2022-23 ਦੌਰਾਨ ਦਾਖਲਿਆਂ ਵਿੱਚ 10 ਫ਼ੀਸਦੀ ਦੇ ਕਰੀਬ ਵਾਧਾ ਹੋਇਆ ।

ਇੰਜੀਨੀਅਰਿੰਗ ਕੋਰਸ, ਜਿਨ੍ਹਾਂ ਵਿੱਚ ਦਾਖਲੇ ਘਟ ਰਹੇ ਸਨ, ਉਹ ਦਾਖਲੇ ਵੀ ਵਧ ਗਏ ਹਨ। 2021-22 ਵਿੱਚ ਛੇ ਨਵੇਂ ਪੰਜ ਸਾਲਾ ਏਕੀਕ੍ਰਿਤ ਕੋਰਸ ਸ਼ੁਰੂ ਕੀਤੇ ਗਏ ਹਨ, ਜਿਨ੍ਹਾਂ ਵਿੱਚ ਦਾਖਲਾ ਲੈਣ ਲਈ ਵਿਦਿਆਰਥੀਆਂ ਵੱਲੋਂ ਭਰਵਾ ਹੁੰਗਾਰਾ ਮਿਲਿਆ ਹੈ। ਮੌਜੂਦਾ ਸੈਸ਼ਨ ਦੌਰਾਨ ਲਗਭਗ 800 ਵਿਦਿਆਰਥੀ ਇਨ੍ਹਾਂ ਛੇ ਕੋਰਸਾਂ ਵਿੱਚ ਇਨਰੋਲ ਹੋਏ ਹਨ ਅਤੇ ਜਿਨ੍ਹਾਂ ਦੀ ਕੁੱਲ ਗਿਣਤੀ ਹੁਣ 2400 ਦੇ ਕਰੀਬ ਹੋ ਗਈ ਹੈ। ਯੂਨੀਵਰਸਿਟੀ ਦੀ ਵਿੱਤੀ ਸਥਿਤੀ ਕਰਕੇ ਯੂਨੀਵਰਸਿਟੀ ਵੱਲੋਂ ਪਿਛਲੇ ਲਗਭਗ 7-8 ਸਾਲਾਂ ਤੋਂ ਕੋਈ ਵੀ ਨਵੀਂ ਭਰਤੀ ਨਹੀਂ ਕੀਤੀ ਗਈ। ਯੂਨੀਵਰਸਿਟੀ ਵੱਲੋਂ ਪਿਛਲੇ ਸਾਲਾਂ ਵਿੱਚ ਲਗਭਗ 20 ਦਾਗੀ ਕਰਮਚਾਰੀਆਂ ਨੂੰ ਨੌਕਰੀ ਤੋਂ ਮੁਅੱਤਲ/ਬਰਖਾਸਤ ਕਰਨ ਸਬੰਧੀ ਕਾਰਵਾਈ ਕੀਤੀ ਗਈ/ਚੱਲ ਰਹੀ ਹੈ। ਸਾਲ 2018 ਤੋਂ ਹੁਣ ਤੱਕ ਲਗਭਗ 434 ਅਧਿਆਪਨ ਅਤੇ ਗੈਰ-ਅਧਿਆਪਨ ਕਰਮਚਾਰੀ ਰਿਟਾਇਰ ਹੋ ਚੁੱਕੇ ਹਨ।

ਯੂਨੀਵਰਸਿਟੀ ਵੱਲੋਂ ਰੈਸ਼ਨਾਲਾਈਜੇਸ਼ਨ ਅਧੀਨ ਗੁਰੂ ਕਾਸ਼ੀ ਕੇਂਦਰ ਤਲਵੰਡੀ ਸਾਬੋ, ਰਿਜਨਲ ਸੈਂਟਰ, ਬਠਿੰਡਾ ਅਤੇ ਰਿਜਨਲ ਸੈਂਟਰ, ਮੋਹਾਲੀ ਅਤੇ ਯੂਨੀਵਰਸਿਟੀ ਕੈਂਪਸ ਵਿਖੇ ਵੀ ਕੁੱਝ ਵਿਭਾਗਾਂ ਨੂੰ ਮਰਜ ਕਰਕੇ ਉਨ੍ਹਾਂ ਦਾ ਪੁਨਰਗਠਨ ਕੀਤਾ ਗਿਆ, ਜਿਸ ਨਾਲ਼ ਅਧਿਆਪਕਾਂ ਅਤੇ ਕਰਮਚਾਰੀਆਂ ਦੀ ਵੀ ਰੈਸ਼ਨਾਲੀਜੇਸ਼ਨ ਕੀਤੀ ਗਈ ਹੈ ਤਾਂ ਜੋ ਸਰੋਤਾਂ ਦਾ ਸਹੀ ਇਸਤੇਮਾਲ ਕੀਤਾ ਜਾ ਸਕੇ। ਯੂਨੀਵਰਸਿਟੀ ਦੀ ਵਿੱਤੀ ਸਥਿਤੀ ਦੇ ਮੱਦੇਨਜ਼ਰ ਵੱਖ-ਵੱਖ ਯੂਨੀਵਰਸਿਟੀ ਅਧਿਕਾਰੀਆਂ ਨੂੰ ਅਲਾਟ ਵਹੀਕਲ ਵਾਪਿਸ ਲੈ ਲਏ ਗਏ ਹਨ।

ਪਿਛਲੇ ਸਮਿਆਂ ਤੁਲਨਾ ਵਿੱਚ ਯੁਵਕ ਭਲਾਈ ਵਿਭਾਗ, ਖੇਡ ਵਿਭਾਗ ਅਤੇ ਐੱਨ. ਐੱਸ. ਐੱਸ ਵਿਭਾਗ ਦੇ ਖਰਚਿਆਂ ਵਿੱਚ ਯੂਨੀਵਰਸਿਟੀ ਦੀ ਵਿੱਤ ਸਥਿਤੀ ਨੂੰ ਦੇਖਦੇ ਹੋਏ 50% ਦੇ ਕਰੀਬ ਬਚਤ ਕੀਤੀ ਗਈ ਹੈ। ਯੂਨੀਵਰਸਿਟੀ ਵੱਲੋਂ ਭਾਰਤ ਅਤੇ ਪੰਜਾਬ ਸਰਕਾਰ ਦੀਆਂ ਏਜੰਸੀਆਂ ਤੋਂ ਵਿੱਤੀ ਸਹਾਇਤਾਂ ਪ੍ਰਾਪਤ ਕਰਨ ਲਈ ਪ੍ਰੋਜੈਕਟ ਯੂਨੀਵਰਸਿਟੀ ਵਿਖੇ ਲਿਆਂਦੇ ਗਏ ਹਨ ਅਤੇ ਕੇਂਦਰੀ ਗ੍ਰਾਂਟਾਂ ਦੀ ਮੰਗ ਕੀਤੀ ਗਈ ਹੈ। ਈ.ਐੱਮ.ਆਰ.ਸੀ. ਨੇ 2022-24 ਵਿੱਚ ਤਕਰੀਬਨ ਤਿੰਨ ਕਰੋੜ ਦੇ ਨਵੇਂ ਮੂਕਸ ਦੀ ਪ੍ਰਵਾਨਗੀ ਹਾਸਿਲ ਕੀਤੀ ਜੋ ਇਸ ਤੋਂ ਪਹਿਲਾਂ ਨਾਮਾਤਰ ਸੀ।

ਸੀ. ਐੱਸ. ਆਰ. ਗਰਾਂਟ ਜਿਸ ਅਧੀਨ ਯੂਨੀਵਰਸਿਟੀ ਨੂੰ ਸਾਲ 2023 ਦੌਰਾਨ 1.67 ਕਰੋੜ ਰੁਪਏ ਦੀ ਗ੍ਰਾਂਟ ਯੂਨੀਵਰਸਿਟੀ ਵਿਖੇ ਵੱਖ ਵੱਖ ਪ੍ਰੋਜੈਕਟਾਂ ਲਈ ਪ੍ਰਾਪਤ ਹੋਈ ਹੈ, ਅਧੀਨ ਕਾਰਵਾਈ ਕੀਤੀ ਜਾ ਰਹੀ ਹੈ। ਯੂਨੀਵਰਸਿਟੀ ਸਟਾਫ਼ ਦੀ ਲੋੜ ਮੁਤਾਬਿਕ ਮੁੜ-ਤਾਇਨਾਤੀ ਕੀਤੀ ਗਈ ਹੈ। ਜਿਵੇ ਕਿ ਟੈਲੀਫੋਨ ਅਟੈਂਡੈਂਟਾਂ ਨੂੰ ਆਈ.ਟੀ. ਦੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਐੱਸ. ਟੀ. ਪੀ. ਪਲਾਂਟ ਨੂੰ ਠੇਕੇ ਉੱਤੇ ਚਲਾਇਆ ਜਾ ਰਿਹਾ ਸੀ ਜਿਸ ਨੂੰ ਹੁਣ ਇਹ ਯੂਨੀਵਰਸਿਟੀ ਦੇ ਮੁਲਾਜ਼ਮਾਂ ਨੂੰ ਸਿਖਲਾਈ ਦੇ ਕੇ ਆਪ ਚਲਾਇਆ ਜਾ ਰਿਹਾ ਹੈ। 2016-17 ਵਿੱਚ ਕਾਂਨਫਰੰਸਾਂ ਤੇ ਯੂਨੀਵਸਿਟੀ ਨੇ 40 ਲੱਖ ਰੁਪਏ ਖਰਚੇ ਜੋ 2022-2023 ਵਿੱਚ ਘਟ ਕੇ 11 ਲੱਖ ਰਹਿ ਗਏ। ਪਹਿਲਾਂ 2016-17 ਤੱਕ ਕਾਨਫਰੰਸ ਬਜਟ ਦਾ ਦੋ-ਤਿਹਾਈ ਖ਼ਰਚਾ ਯੂਨੀਵਰਸਿਟੀ ਆਪਣੇ ਖਾਤੇ ਵਿੱਚੋਂ ਕਰਦੀ ਸੀ ਪਰ 2022-23 ਵਿੱਚ ਜ਼ਿਆਦਾਤਰ ਪੈਸਾ ਬਾਹਰੀ ਸਰੋਤਾਂ ਤੋਂ ਜੁਟਾਇਆ ਗਿਆ ਅਤੇ ਯੂਨੀਵਰਸਿਟੀ ਨੇ ਤਕਰੀਬਨ ਤੀਜਾ ਹਿੱਸਾ ਪਾਇਆ।

ਸਪੋਰਟਸ ਉੱਤੇ ਹੋਣ ਵਾਲੇ ਖਰਚਿਆਂ ਵਿੱਚ ਪਿਛਲੇ ਸਾਲਾਂ ਦੀ ਔਸਤ ਨਾਲੋਂ 2022-2023 ਵਿੱਚ 40% ਘੱਟ ਖਰਚਾ ਕੀਤਾ ਗਿਆ। ਯੂਨੀਵਰਸਿਟੀ ਨੇ ਉਪਰਾਲਾ ਕਰਕੇ 150 ਕਰੋੜ ਰੁਪਏ ਦੇ ਕਰਜ਼ੇ ਨੂੰ ਘਟਾ ਕੇ 146.68 ਕਰੋੜ ਕੀਤਾ ਹੈ ਅਤੇ ਕਰਜ਼ੇ ਉੱਤੇ ਵਿਆਜ ਦੀ ਦਰ ਘਟਾ ਕੇ 12.9 ਫ਼ੀਸਦ ਤੋਂ 9.55 ਫ਼ੀਸਦ ਕਰਰਵਾਈ ਹੈ।

ਵਰਨਣ ਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਵਿਸ਼ੇਸ਼ ਵਿੱਤੀ ਸਹਾਇਤਾ ਅਤੇ ਯੂਨੀਵਰਸਿਟੀ ਵੱਲੋਂ ਉਠਾਏ ਗਏ ਇਹਨਾਂ ਕਦਮਾਂ ਕਾਰਨ ਹੀ ਯੂਨੀਵਰਸਿਟੀ ਦੀ ਹਾਲਤ ਪਿਛਲੇ ਕੁੱਝ ਸਾਲਾਂ ਦੇ ਮੁਕਾਬਲੇ ਬਿਹਤਰ ਹੋਈ ਹੈ।

Recent Posts

ਅਕਾਲੀ ਦਲ ਵਰਕਿੰਗ ਕਮੇਟੀ ਵਲੋਂ ਸੁਖਬੀਰ ਸਿੰਘ ਬਾਦਲ ਦਾ ਅਸਤੀਫ਼ਾ ਮਨਜ਼ੂਰ

ਨਗਰ-ਨਿਗਮ ਚੋਣਾਂ ਤੋਂ 18 ਦਿਨ ਬਾਅਦ ਪਟਿਆਲਾ ਨੂੰ ਮਿਲਿਆ ਨਵਾਂ ਮੇਅਰ, ਪੜ੍ਹੋ ਵੇਰਵਾ

ਕੈਨੇਡਾ ਨਿੱਝਰ ਕਤਲ ਕੇਸ: ਮੁਲਜ਼ਮਾਂ ਨੂੰ ਜ਼ਮਾਨਤ ਨਹੀਂ: ਸੀਬੀਸੀ ਨਿਊਜ਼ ਦਾ ਦਾਅਵਾ – ਸਾਰੀਆਂ ਖ਼ਬਰਾਂ ਝੂਠੀਆਂ, ਮੁਲਜ਼ਮ ਹਿਰਾਸਤ ਵਿੱਚ

ਪਾਕਿਸਤਾਨ ਪੰਜਾਬ ਵਿੱਚ 3 ਹਿੰਦੂ ਅਗਵਾ: ਡਾਕੂਆਂ ਨੇ ਕਿਹਾ- ਸਾਡੇ ਦੋਸਤਾਂ ਨੂੰ ਛੱਡ ਦਿਓ ਨਹੀਂ ਤਾਂ ਮਾਰ ਦੇਵਾਂਗੇ, 16 ਮਜ਼ਦੂਰ ਵੀ ਅਗਵਾ

ਦੇਸ਼ ਵਿੱਚ ਕੋਰੋਨਾ ਵਰਗੇ HMPV ਵਾਇਰਸ ਦੇ ਹੁਣ ਤੱਕ 12 ਮਾਮਲੇ ਆਏ ਸਾਹਮਣੇ

I.N.D.I.A ਬਲਾਕ ਨੂੰ ਖਤਮ ਕਰ ਦੇਣਾ ਚਾਹੀਦਾ ਹੈ: ਨਾ ਏਜੰਡਾ ਹੈ ਅਤੇ ਨਾ ਹੀ ਲੀਡਰਸ਼ਿਪ; ਆਖਰੀ ਮੀਟਿੰਗ ਵੀ ਸਾਢੇ 7 ਮਹੀਨੇ ਪਹਿਲਾਂ ਹੋਈ ਸੀ – ਉਮਰ ਅਬਦੁੱਲਾ

Same-Sex Marriage ‘ਤੇ ਮੁੜ ਵਿਚਾਰ ਕਰਨ ਵਾਲੀਆਂ ਪਟੀਸ਼ਨਾਂ ਰੱਦ: ਸੁਪਰੀਮ ਕੋਰਟ ਨੇ ਕਿਹਾ – ‘ਮਾਨਤਾ ਨਾ ਦੇਣ ਦਾ ਫੈਸਲਾ ਸਹੀ’

ਯੂਪੀ ਦੇ ਮੇਰਠ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰਾਂ ਦਾ ਕਤਲ: ਪਤੀ-ਪਤਨੀ ਸਮੇਤ 3 ਧੀਆਂ ਦੀਆਂ ਮਿਲੀਆਂ ਲਾਸ਼ਾਂ

ਚੰਡੀਗੜ੍ਹ ‘ਚ ਬੰਗਲੇ ‘ਤੇ ਗ੍ਰਨੇਡ ਹਮਲੇ ਦਾ ਮਾਮਲਾ: ਹੈਪੀ ਪਾਸੀਆ ਖਿਲਾਫ ਗ੍ਰਿਫ਼ਤਾਰੀ ਵਾਰੰਟ ਜਾਰੀ

ਪੰਜਾਬ-ਚੰਡੀਗੜ੍ਹ ਵਿੱਚ 2 ਦਿਨਾਂ ਲਈ ਮੀਂਹ ਦੀ ਚੇਤਾਵਨੀ: ਚੱਲਣਗੀਆਂ ਠੰਢੀਆਂ ਹਵਾਵਾਂ, ਤਾਪਮਾਨ ‘ਚ ਹੋਵੇਗੀ ਗਿਰਾਵਟ

ਸ਼ੰਭੂ ਸਰਹੱਦ ‘ਤੇ ਸਲਫਾਸ ਖਾਣ ਵਾਲੇ ਕਿਸਾਨ ਦਾ ਖੁਦਕੁਸ਼ੀ ਨੋਟ ਮਿਲਿਆ: ਲਿਖਿਆ- ਸਰਕਾਰ ਨੂੰ ਜਗਾਉਣ ਲਈ ਦਿੱਤੀ ਜਾਨ

ਪੰਜਾਬ ਨੇ ਕੇਂਦਰ ਸਰਕਾਰ ਨੂੰ ਭੇਜਿਆ ਜਵਾਬ: ਖੇਤੀਬਾੜੀ ਮਾਰਕੀਟਿੰਗ ਨੀਤੀ ਦਾ ਖਰੜਾ ਮਨਜ਼ੂਰ ਨਹੀਂ, ਸੱਤ ਕਾਰਨ ਵੀ ਦੱਸੇ

ਅੰਮ੍ਰਿਤਸਰ ‘ਚ ਇੱਕ ਹੋਰ ਪੁਲਿਸ ਥਾਣੇ ਦੇ ਬਾਹਰ ਇੱਕ ਵਾਰ ਫੇਰ ਧਮਾਕਾ: ਪੁਲਿਸ ਨੇ ਕਿਹਾ – ਕਾਰ ਦਾ ਰੇਡੀਏਟਰ ਫਟਿਆ

ਸ਼ੰਭੂ ਬਾਰਡਰ ਅਤੇ ਡੱਲੇਵਾਲ ‘ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਅੱਜ: ਅੰਦੋਲਨ ਦੇ ਸਮਰਥਨ ਵਿੱਚ SKM ਕਮੇਟੀ ਖਨੌਰੀ ਬਾਰਡਰ ਪਹੁੰਚੇਗੀ

ਡੇਰਾ ਰਾਧਾ ਸੁਆਮੀ ਬਿਆਸ ਆਉਣ ਵਾਲੀ ਸੰਗਤ ਲਈ ਡੇਰੇ ਵੱਲੋਂ ਵੱਡਾ ਐਲਾਨ, ਪੜ੍ਹੋ ਵੇਰਵਾ

ਸ਼ੰਭੂ ਸਰਹੱਦ ‘ਤੇ ਕਿਸਾਨ ਨੇ ਸਲਫਾਸ ਨਿਗਲ ਕੇ ਕੀਤੀ ਖੁਦਕੁਸ਼ੀ

26ਵੀਂ ਵਰ੍ਹੇਗੰਢ ‘ਤੇ ਪਤੀ-ਪਤਨੀ ਨੇ ਕੀਤੀ ਖੁਦਕੁਸ਼ੀ: ਵਿਆਹ ਵਾਲਾ ਜੋੜਾ ਪਾ ਕੀਤੀ ਪਾਰਟੀ, ਫੇਰ ਲਿਆ ਫਾਹਾ

ਯੂਨਸ ਸਰਕਾਰ ਨੇ ਸ਼ੇਖ ਹਸੀਨਾ ਦਾ ਪਾਸਪੋਰਟ ਕੀਤਾ ਰੱਦ: ਗ੍ਰਿਫ਼ਤਾਰੀ ਵਾਰੰਟ ਵੀ ਜਾਰੀ, ਭਾਰਤ ਨੇ ਵਧਾਇਆ ਦਾ ਵੀਜ਼ਾ

ਅਮਰੀਕਾ ਦੇ 3 ਜੰਗਲਾਂ ਵਿੱਚ ਲੱਗੀ ਅੱਗ ਨੇ ਮਚਾਈ ਤਬਾਹੀ, ਅੱਗ 3000 ਏਕੜ ਵਿੱਚ ਫੈਲੀ

ਪੰਜਾਬ ਵਿੱਚ 2 ਦਿਨ ਮੀਂਹ ਦੀ ਸੰਭਾਵਨਾ: 9 ਜ਼ਿਲ੍ਹਿਆਂ ਵਿੱਚ ਸੀਤ ਲਹਿਰ ਦਾ ਅਲਰਟ

ਸੁਪਰੀਮ ਕੋਰਟ ਨੇ ਆਪਣਾ ਅਤੇ ਰਾਸ਼ਟਰਪਤੀ ਦਾ ਫੈਸਲਾ ਬਦਲਿਆ: 25 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਕੈਦੀ ਨੂੰ ਕੀਤਾ ਰਿਹਾਅ

ਇਸਰੋ ਨੇ ਦੂਜੀ ਵਾਰ SPADEX ਮਿਸ਼ਨ ਦੀ ਡੌਕਿੰਗ ਕੀਤੀ ਮੁਲਤਵੀ: ਦੋਵੇਂ ਪੁਲਾੜ ਯਾਨ ਪੁਲਾੜ ਵਿੱਚ ਜੋੜੇ ਜਾਣੇ ਸੀ

ਦਿੱਲੀ ਵਿਧਾਨ ਸਭਾ ਚੋਣਾਂ ਵਿੱਚ INDIA ਦੀਆਂ ਸਹਿਯੋਗੀ ਪਾਰਟੀਆਂ ਨੇ ਕਾਂਗਰਸ ਨੂੰ ਛੱਡ ‘ਆਪ’ ਨੂੰ ਦਿੱਤਾ ਸਮਰਥਨ

ਤਿਰੂਪਤੀ ਮੰਦਰ ‘ਚ ਭਗਦੜ, 6 ਦੀ ਮੌਤ – 40 ਜ਼ਖਮੀ

ਡੱਲੇਵਾਲ ਦੀ ਸਿਹਤ ਨਾਜ਼ੁਕ- ਬੋਲਣ ਵਿੱਚ ਆ ਰਹੀ ਮੁਸ਼ਕਲ, ਮਿਲਣਾ ਕੀਤਾ ਬੰਦ: ਡਾਕਟਰ ਨੇ ਕਿਹਾ- ਬਲੱਡ ਪ੍ਰੈਸ਼ਰ ਘੱਟ ਰਿਹਾ

ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ 10 ਜਨਵਰੀ ਨੂੰ, ਸੁਖਬੀਰ ਬਾਦਲ ਦੇ ਅਸਤੀਫੇ ਫੈਸਲੇ ’ਤੇ ਲਿਆ ਜਾਵੇਗਾ ਫੈਸਲਾ

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ

ਪੰਜਾਬ ‘ਚ HMPV ਵਾਇਰਸ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ: ਬੱਚਿਆਂ ਤੇ ਬਜ਼ੁਰਗਾਂ ਨੂੰ ਮਾਸਕ ਪਹਿਨਣ ਦੀ ਸਲਾਹ

ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ: ਬੰਬੀਹਾ ਗੈਂਗ ਦੇ 2 ਮੈਂਬਰ ਕਰਾਸ ਫਾਇਰਿੰਗ ਤੋਂ ਬਾਅਦ ਕਾਬੂ

NIA ਵੱਲੋਂ ਹੈਪੀ ਪਾਸੀਆ ‘ਤੇ 5 ਲੱਖ ਰੁਪਏ ਦੇ ਇਨਾਮ ਦਾ ਐਲਾਨ

ਲੁਧਿਆਣਾ ਕੋਰਟ ਬਲਾਸਟ ਮਾਮਲਾ: 4 ਮੁਲਜ਼ਮਾਂ ਦੀ ਜਾਇਦਾਦ ਕੀਤੀ ਗਈ ਅਟੈਚ

ਚੰਡੀਗੜ੍ਹ ਸਮੇਤ ਪੰਜਾਬ ਦੇ 11 ਜ਼ਿਲ੍ਹਿਆਂ ‘ਚ ਸੀਤ ਲਹਿਰ ਦਾ ਅਲਰਟ: ਸੰਘਣੀ ਧੁੰਦ ਛਾਈ ਰਹੇਗੀ

ਜਲੰਧਰ ਦੀ ਹਰਸੀਰਤ ਬਣੀ ਜੂਨੀਅਰ ਮਿਸ ਇੰਡੀਆ: ਗੁਜਰਾਤ ਦੀ ਪ੍ਰਿਅੰਸ਼ਾ ਰਹੀ ਦੂਜੇ ਸਥਾਨ ‘ਤੇ

ਚੰਡੀਗੜ੍ਹ ‘ਚ ਐਡਵਾਇਜ਼ਰ ਦਾ ਅਹੁਦਾ ਖਤਮ, ਪੜ੍ਹੋ ਵੇਰਵਾ

ਸਲਮਾਨ ਖਾਨ ਦੇ ਘਰ ਬਣਾਈ ਗਈ ਬੁਲੇਟ ਪਰੂਫ ਦੀਵਾਰ: ਹਾਈ ਰੈਜ਼ੋਲਿਊਸ਼ਨ ਕੈਮਰੇ ਵੀ ਲਗਾਏ ਗਏ

‘ਵਨ ਨੇਸ਼ਨ ਵਨ ਇਲੈਕਸ਼ਨ’ ‘ਤੇ ਅੱਜ ਹੋਵੇਗੀ ਜੇਪੀਸੀ ਦੀ ਬੈਠਕ

ਵੀ ਨਾਰਾਇਣਨ ਬਣਾਏ ਗਏ ਇਸਰੋ ਦੇ ਨਵੇਂ ਚੇਅਰਮੈਨ

ਜਗਜੀਤ ਡੱਲੇਵਾਲ ਦੀ ਹਾਲਤ ਨਾਜ਼ੁਕ: ਬੋਲਣ ‘ਚ ਆ ਰਹੀ ਦਿੱਕਤ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਮਾਮਲੇ ਚ ਬਣੀ ਪੜਤਾਲ ਕਮੇਟੀ ਹੋਣੀ ਚਾਹੀਦੀ ਹੈ ਖਾਰਜ – ਗਿਆਨੀ ਰਘਬੀਰ ਸਿੰਘ

ਮਾਤਾ ਵੈਸ਼ਣੋ ਦੇਵੀ ਜਾਣ ਵਾਲੀਆਂ ਰੇਲ ਗੱਡੀਆਂ ਰੱਦ

ਸੁਖਬੀਰ ਬਾਦਲ ਦੇ ਅਸਤੀਫੇ ਨੂੰ ਲੈ ਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ, ਪੜ੍ਹੋ ਵੇਰਵਾ

ਸਲਮਾਨ ਖਾਨ ਦੇ ਘਰ ਗਲੈਕਸੀ ਅਪਾਰਟਮੈਂਟ ਦੀ ਬਾਲਕੋਨੀ ਵਿੱਚ ਮੁਰੰਮਤ ਦਾ ਕੰਮ ਜਾਰੀ, ਵਧਾਈ ਗਈ ਸੁਰੱਖਿਆ

ਕੰਗਨਾ ਦੀ ਫਿਲਮ ਐਮਰਜੈਂਸੀ ਦਾ ਟ੍ਰੇਲਰ ਰਿਲੀਜ਼: ਵਿਵਾਦਪੂਰਨ ਦ੍ਰਿਸ਼ਾਂ ਨੂੰ ਹਟਾਉਣ ਤੋਂ ਬਾਅਦ 17 ਜਨਵਰੀ ਨੂੰ ਹੋਵੇਗੀ ਰਿਲੀਜ਼

ਚੰਡੀਗੜ੍ਹ ‘ਚ ਬਹੁ ਮੰਜ਼ਿਲਾ ਇਮਾਰਤ ਹੋਈ ਢਹਿਢੇਰੀ

ਅੱਜ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਮਿਲਣ ਖਨੌਰੀ ਬਾਰਡਰ ਜਾਵੇਗੀ ਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ

ਅੱਜ ਤੋਂ ਪੰਜਾਬ ‘ਚ 3 ਦਿਨ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ: ਪੀਆਰਟੀਸੀ-ਪਨਬਸ ਮੁਲਾਜ਼ਮ ਹੜਤਾਲ ‘ਤੇ

ਪੰਜਾਬ ‘ਚ ਅੱਜ ਫੇਰ ਪਵੇਗਾ ਮੀਂਹ, ਰਾਤ ਵੇਲੇ ਹਲਕੀ ਬੂੰਦਾ-ਬਾਂਦੀ ਹੋਈ, 18 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ

ਮੁੜ ਸਿਆਸਤ ‘ਚ ਸਰਗਰਮ ਹੋਏ ਕੈਪਟਨ ਅਮਰਿੰਦਰ, ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ: ਪੰਜਾਬ ਦੇ ਕਈ ਮੁੱਦਿਆਂ ‘ਤੇ ਕੀਤੀ ਚਰਚਾ

ਕਿਸਾਨ ਅੰਦੋਲਨ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਅੱਜ: ਸ਼ੰਭੂ ਬਾਰਡਰ ਖੋਲ੍ਹਣ ਅਤੇ ਡੱਲੇਵਾਲ ਨੂੰ ਹਸਪਤਾਲ ‘ਚ ਭਰਤੀ ਕਰਵਾਉਣ ਨੂੰ ਲੈ ਕੇ ਹੋਵੇਗੀ ਸੁਣਵਾਈ

ਪੰਜਾਬ ‘ਚ ਭਲਕੇ 6 ਜਨਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ

ਗਾਜ਼ਾ ‘ਚ ਇਜ਼ਰਾਇਲ ਦੀ ਏਅਰ ਸਟ੍ਰਾਈਕ, IDF ਦੇ ਹਮਲੇ ‘ਚ 70 ਫਲਸਤੀਨੀਆਂ ਦੀ ਮੌਤ

ਚੰਡੀਗੜ੍ਹ ‘ਚ 11 ਜਨਵਰੀ ਤੱਕ ਵਧੀਆਂ ਸਕੂਲਾਂ ਦੀਆਂ ਛੁੱਟੀਆਂ

ਚੀਨ ‘ਚ ਫੈਲ ਰਹੇ ਨਵੇਂ ਵਾਇਰਸ ‘ਤੇ ਸਿਹਤ ਮੰਤਰਾਲੇ ਨੇ ਕਿਹਾ, ‘ਚਿੰਤਾ ਦੀ ਕੋਈ ਲੋੜ ਨਹੀਂ, ਭਾਰਤ ਪੂਰੀ ਤਰ੍ਹਾਂ ਤਿਆਰ’

ਦੁਨੀਆ ਦੀ ਸਭ ਤੋਂ ਬਜ਼ੁਰਗ ਔਰਤ ਦਾ ਦਿਹਾਂਤ: ਜਾਪਾਨ ਦੀ ਟੋਮੀਕੋ ਨੇ 116 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਦੇਵਜੀਤ ਸੈਕੀਆ BCCI ਦੇ ਸੈਕਟਰੀ ਹੋਣਗੇ: ਨਾਮਜ਼ਦਗੀ ਕੀਤੀ ਦਾਖਲ, ਮੁਕਾਬਲੇ ‘ਚ ਕੋਈ ਹੋਰ ਉਮੀਦਵਾਰ ਨਹੀਂ

ਪੰਜਾਬ-ਚੰਡੀਗੜ੍ਹ ‘ਚ ਮੀਂਹ ਦਾ ਅਲਰਟ: ਸੀਤ ਲਹਿਰ ਜਾਰੀ, ਤਾਪਮਾਨ ‘ਚ 3 ਡਿਗਰੀ ਦੀ ਗਿਰਾਵਟ

ਡਾ. ਮਨਮੋਹਨ ਸਿੰਘ ਨੂੰ ‘ਪੰਥ ਰਤਨ’ ਸਨਮਾਨ ਦੇਣ ਦੀ ਮੰਗ: ਰਾਜਾ ਵੜਿੰਗ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਲਿਖਿਆ ਪੱਤਰ

ਪੰਜਾਬ ‘ਚ 15 ਹਾਈਵੇਅ ਪ੍ਰਾਜੈਕਟ ਰੁਕੇ: ਕਿਸਾਨਾਂ ਨੇ ਜ਼ਮੀਨ ਦੇਣ ਤੋਂ ਕੀਤਾ ਇਨਕਾਰ

ਟਰਾਂਸਪੋਰਟਰਾਂ ਤੋਂ ਲੱਖਾਂ ਰੁਪਏ ਦੀ ਰਿਸ਼ਵਤ ਲੈਣ ਵਾਲਾ ਖੇਤਰੀ ਟਰਾਂਸਪੋਰਟ ਅਧਿਕਾਰੀ ਦਾ ਗੰਨਮੈਨ ਵਿਜੀਲੈਂਸ ਵੱਲੋਂ ਕਾਬੂ

ਗੁਰਮੀਤ ਖੁੱਡੀਆਂ ਵੱਲੋਂ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਅੰਦੋਲਨਕਾਰੀ ਕਿਸਾਨ ਯੂਨੀਅਨਾਂ ਨਾਲ ਗੱਲਬਾਤ ਮੁੜ ਸ਼ੁਰੂ ਕਰਨ ਦੀ ਅਪੀਲ

ਸਿਡਨੀ ਟੈਸਟ ‘ਚ ਟੀਮ ਇੰਡੀਆ ਦੀ ਸ਼ਰਮਨਾਕ ਹਾਰ: ਆਸਟ੍ਰੇਲੀਆ ਨੇ 6 ਵਿਕਟਾਂ ਨਾਲ ਮੈਚ ਨਾਲ ਹਰਾ ਕੇ 10 ਸਾਲ ਬਾਅਦ 3-1 ਨਾਲ ਜਿੱਤੀ ਬਾਰਡਰ-ਗਾਵਸਕਰ ਟਰਾਫੀ

ਪੰਜਾਬ ਦੇ ਇਸ ਜ਼ਿਲ੍ਹੇ ‘ਚ ਮੰਗਲਵਾਰ 14 ਜਨਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਨੇ ਲੋਹੜੀ ਬੰਪਰ ਦੀ ਇਨਾਮੀ ਰਾਸ਼ੀ ਵਧਾ ਕੇ ਕੀਤੀ 10 ਕਰੋੜ ਰੁਪਏ

ਇਜ਼ਰਾਇਲੀ ਨੇ ਫੇਰ ਕੀਤਾ ਗਾਜ਼ਾ ‘ਤੇ ਹਮਲਾ, ਏਅਰ ਸਟ੍ਰਾਈਕ ‘ਚ 42 ਫਲਸਤੀਨੀਆਂ ਦੀ ਮੌਤ

ਚੀਨ ‘ਚ ਫੈਲਿਆ ਕੋਰੋਨਾ ਵਰਗਾ ਨਵਾਂ ਵਾਇਰਸ: ਛੋਟੇ ਬੱਚੇ ਹੋ ਰਹੇ ਨੇ ਜ਼ਿਆਦਾ ਪ੍ਰਭਾਵਿਤ

ਮਾਂ ਦੇ ਅੰਤਿਮ ਸਸਕਾਰ ਦੌਰਾਨ ਬੇਟੇ ਦੀ ਮੌਤ: ਸਸਕਾਰ ਕਰਨ ਤੋਂ ਪਹਿਲਾਂ ਸੀਨੇ ‘ਚ ਹੋਇਆ ਸੀ ਦਰਦ ਹੋਇਆ

ਪ੍ਰਯਾਗਰਾਜ ਮਹਾਕੁੰਭ ਲਈ ਪੰਜਾਬ ਤੋਂ 2 ਸਪੈਸ਼ਲ ਟਰੇਨਾਂ ਚੱਲਣਗੀਆਂ

ਜਲੰਧਰ ‘ਚ 2 ਨੌਜਵਾਨਾਂ ਦਾ ਗੋਲੀਆਂ ਮਾਰ ਕੇ ਕਤਲ

ਅਮਰੀਕੀ ਅਖਬਾਰ ਵਾਸ਼ਿੰਗਟਨ ਪੋਸਟ ਨੇ ਲਿਖਿਆ- ਭਾਰਤ ਨੇ ਮੁਈਜ਼ੂ ਨੂੰ ਹਟਾਉਣ ਦੀ ਕੋਸ਼ਿਸ਼ ਕੀਤੀ, ਪਾਕਿਸਤਾਨ ‘ਚ ਦਾਖਲ ਹੋ ਕੀਤਾ ਹਮਲਾ – ਭਾਰਤ ਨੇ ਰਿਪੋਰਟਾਂ ਨੂੰ ਕੀਤਾ ਰੱਦ

2 ਬੱਚਿਆਂ ਦਾ ਪਿਤਾ ਹਾਂ, ਜਾਣਦਾ ਹਾਂ ਕਿ-ਕੀ ਕਰਨਾ ਹੈ ? ਰਿਟਾਇਰਮੈਂਟ ਨਹੀਂ ਲਈ, ਮੈਚ ‘ਚ ਖੁਦ ਡ੍ਰਾਪ ਹੋਇਆ – ਰੋਹਿਤ ਸ਼ਰਮਾ

ਖਨੌਰੀ ਬਾਰਡਰ ‘ਤੇ ਕਿਸਾਨ ਮਹਾਂਪੰਚਾਇਤ ਅੱਜ, ਕਿਸਾਨ ਆਗੂ ਡੱਲੇਵਾਲ ਕਰਨਗੇ ਸੰਬੋਧਨ

ਪੰਜਾਬ ‘ਚ ਸੰਘਣੀ ਧੁੰਦ, ਕਈ ਥਾਵਾਂ ‘ਤੇ ਵਿਜ਼ੀਬਿਲਟੀ ਜ਼ੀਰੋ, ਮੀਂਹ ਦੀ ਵੀ ਸੰਭਾਵਨਾ

ਸਿਡਨੀ ਟੈਸਟ: ਪਹਿਲੀ ਪਾਰੀ ‘ਚ ਆਸਟ੍ਰੇਲੀਆ 181 ਦੌੜਾਂ ‘ਤੇ ਆਲ ਆਊਟ: ਭਾਰਤ ਨੂੰ ਮਿਲੀ 4 ਦੌੜਾਂ ਦੀ ਬੜ੍ਹਤ

ਕਿਸਾਨ ਅੰਦੋਲਨ ‘ਤੇ ਹੋਣ ਵਾਲੀ ਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ ਦੀ ਮੀਟਿੰਗ ਰੱਦ

70000 ਰੁਪਏ ਰਿਸ਼ਵਤ ਲੈਂਦਾ ਹੈੱਡ ਕਾਂਸਟੇਬਲ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਸ਼੍ਰੋਮਣੀ ਅਕਾਲੀ ਦਲ ਮਾਘੀ ਮੇਲੇ ’ਤੇ ਕਰੇਗਾ ਕਾਨਫਰੰਸ, ਸਾਰੇ ਸੀਨੀਅਰ ਆਗੂ ਹੋਣਗੇ ਸ਼ਾਮਲ

ਪੰਜਾਬ ਪੁਲਿਸ ਦੇ 24 ਅਫ਼ਸਰਾਂ/ਅਧਿਕਾਰੀਆਂ ਨੂੰ ਗਣਤੰਤਰ ਦਿਵਸ ਤੇ ਮਿਲੇਗਾ ਮੁੱਖ ਮੰਤਰੀ ਮੈਡਲ, ਦੇਖੋ ਲਿਸਟ

ਸੰਗਰੂਰ ‘ਚ ਮਰਨ ਵਰਤ ‘ਤੇ ਬੈਠੇ ਅਧਿਆਪਕ ਨੂੰ ਪੁਲਿਸ ਨੇ ਧਰਨੇ ‘ਚੋਂ ਚੁੱਕਿਆ

ਅਮਰੀਕਾ: FBI ਨੇ ਮੰਨਿਆ ਟਰੱਕ ਹਮਲਾ ਅੱਤਵਾਦੀ ਹਮਲਾ ਸੀ: ISIS ਅੱਤਵਾਦੀ ਨੇ ਇਕੱਲੇ ਹੀ ਘਟਨਾ ਨੂੰ ਦਿੱਤਾ ਅੰਜਾਮ

ਡਿਊਟੀ ‘ਤੇ ਸੌਂ ਰਿਹਾ SI ਮੁਅੱਤਲ: ਐਸਐਸਪੀ ਨੇ ਸਵੇਰੇ 3 ਵਜੇ ਚੈਕ ਪੋਸਟ ‘ਤੇ ਮਾਰਿਆ ਛਾਪਾ, ਕਿਹਾ- ਲਾਪਰਵਾਹੀ ਬਰਦਾਸ਼ਤ ਨਹੀਂ

ਹਰਿਆਣਾ-ਪੰਜਾਬ ਦੇ 12 ਖਿਡਾਰੀਆਂ ਨੂੰ ਮਿਲੇਗਾ ਖੇਡ ਪੁਰਸਕਾਰ

ਪੰਜਾਬ-ਚੰਡੀਗੜ੍ਹ ‘ਚ ਮੀਂਹ ਪੈਣ ਦੀ ਸੰਭਾਵਨਾ: ਵੈਸਟਰਨ ਡਿਸਟਰਬੈਂਸ ਰਹੇਗਾ ਸਰਗਰਮ, ਧੁੰਦ ਦਾ ਕਹਿਰ ਜਾਰੀ

ਪੰਜਾਬ ‘ਚ 3 ਦਿਨ ਤੱਕ ਰਹੇਗੀ ਸਰਕਾਰੀ ਬੱਸ ਸੇਵਾ ਠੱਪ : ਪੀਆਰਟੀਸੀ-ਪਨਬੱਸ ਮੁਲਾਜ਼ਮ ਕਰਨਗੇ ਹੜਤਾਲ

ਲਾਰੈਂਸ ਬਿਸ਼ਨੋਈ ਦਾ ਜੇਲ੍ਹ ‘ਚ ਇੰਟਰਵਿਊ ਮਾਮਲਾ: ਡੀਐਸਪੀ ਬਰਖਾਸਤ, ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੇ ਜਾਰੀ ਕੀਤੇ ਹੁਕਮ

ਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ ਦੀ ਪੰਚਕੂਲਾ ‘ਚ ਮੀਟਿੰਗ ਅੱਜ: ਡੱਲੇਵਾਲ ਦੀ ਸਿਹਤ ਚਿੰਤਾਜਨਕ, ਬੀਪੀ ਲਗਾਤਾਰ ਡਿੱਗ ਰਿਹਾ

ਪੰਜਾਬ ਪੁਲਿਸ ਨੇ ਸਾਲ 2024 ‘ਚ ਵੱਡਾ ਮੀਲ ਪੱਥਰ ਕੀਤਾ ਹਾਸਲ: ਸਮੁੱਚੇ ਹਾਈ-ਪ੍ਰੋਫਾਈਲ ਕੇਸਾਂ ਨੂੰ ਸਫ਼ਲਤਾਪੂਰਵਕ ਕੀਤਾ ਹੱਲ – ਆਈਜੀਪੀ

ਸਵਿਟਜ਼ਰਲੈਂਡ ‘ਚ ਅੱਜ ਤੋਂ ਬੁਰਕਾ ਪਹਿਨਣ ‘ਤੇ ਪਾਬੰਦੀ: ਅਜਿਹਾ ਕਰਨ ਵਾਲਾ 7ਵਾਂ ਯੂਰਪੀ ਦੇਸ਼ ਬਣਿਆ

ਬੁਮਰਾਹ ਬਣ ਸਕਦਾ ਹੈ ‘ਆਈਸੀਸੀ ਕ੍ਰਿਕਟਰ ਆਫ ਦਿ ਈਅਰ’: ਟੈਸਟ ਵਿੱਚ ਵੀ ਨੌਮੀਨੇਟ

ਲਖਨਊ ਦੇ ਹੋਟਲ ‘ਚ ਪਰਿਵਾਰ ਦੇ 5 ਮੈਂਬਰਾਂ ਦਾ ਕਤਲ: ਪਿਓ ਨੇ ਬੇਟੇ ਨਾਲ ਮਿਲ ਕੇ ਪਤਨੀ ਤੇ 4 ਧੀਆਂ ਦੀ ਕੀਤੀ ਹੱਤਿਆ

ਡਾਊਨ ਹੋ ਰਿਹਾ ਕਿਸਾਨ ਆਗੂ ਡੱਲੇਵਾਲ ਦਾ ਬਲੱਡ ਪ੍ਰੈਸ਼ਰ: ਮਰਨ ਵਰਤ ਦਾ ਅੱਜ 37ਵਾਂ ਦਿਨ

ਪੰਜਾਬ ‘ਚ ਫੇਰ ਪਵੇਗਾ ਮੀਂਹ, ਵਧੇਗੀ ਠੰਡ: 14 ਜ਼ਿਲ੍ਹਿਆਂ ‘ਚ ਕੋਲਡ ਵੇਵ ਦਾ ਅਲਰਟ ਜਾਰੀ

ਨਵੇਂ ਸਾਲ 2025 ਮੌਕੇ ਹਰਿਮੰਦਰ ਸਾਹਿਬ ਵਿਖੇ 3 ਘੰਟਿਆਂ ‘ਚ 2 ਲੱਖ ਤੋਂ ਵੱਧ ਸ਼ਰਧਾਲੂ ਹੋਏ ਨਤਮਸਤਕ

ਦਿਲਜੀਤ ਨੇ ਜਿੱਤਿਆ ਪੰਜਾਬੀਆਂ ਦਾ ਦਿਲ: ਲੁਧਿਆਣਵੀਆਂ ਨਾਲ ਮਨਾਏ ਨਵੇਂ ਸਾਲ ਦੇ ਜਸ਼ਨ

ਅੱਜ ਤੋਂ 16 ਰੁਪਏ ਸਸਤਾ ਹੋਇਆ ਕਮਰਸ਼ੀਅਲ ਸਿਲੰਡਰ: ਕਾਰ ਖਰੀਦਣੀ ਹੋਵੇਗੀ ਮਹਿੰਗੀ, ਪੜ੍ਹੋ ਨਵੇਂ ਸਾਲ ਮੌਕੇ ਹੋਣ ਵਾਲੇ 10 ਬਦਲਾਅ

ਪੰਜਾਬ ਸਰਕਾਰ ਨੇ ਸਕੂਲਾਂ ‘ਚ ਸਰਦੀਆਂ ਦੀਆਂ ਛੁੱਟੀਆਂ ਵਧਾਈਆਂ

SGPC ਦੀ ਇਕੱਤਰਤਾ: ਚੌੜਾ ਨੂੰ ਪੰਥ ’ਚੋਂ ਛੇਕਣ ਦੀ ਮੰਗ ਦਾ ਮਤਾ ਰੱਦ: ਜਥੇਦਾਰ ਹਰਪ੍ਰੀਤ ਸਿੰਘ ਦੇ ਮਾਮਲੇ ‘ਚ ਜਾਂਚ ਕਮੇਟੀ ਦਾ ਸਮਾਂ ਵਧਾਇਆ

ਪੰਜਾਬ ਸਰਕਾਰ ਵੱਲੋਂ ਪੀ. ਸੀ. ਐੱਸ. ਅਧਿਕਾਰੀਆਂ ਨੂੰ ਨਵੇਂ ਸਾਲ ਦਾ ਤੋਹਫ਼ਾ

ਮਲਵਿੰਦਰ ਕੰਗ ਨੇ ਕੇਂਦਰ ਸਰਕਾਰ ਨੂੰ ਡੈੱਡਲਾਕ ਤੋੜਨ ਅਤੇ ਕਿਸਾਨਾਂ ਨਾਲ ਗੱਲਬਾਤ ਸ਼ੁਰੂ ਕਰਨ ਦੀ ਕੀਤੀ ਅਪੀਲ

ਚੰਦਰਬਾਬੂ ਸਭ ਤੋਂ ਅਮੀਰ ਮੁੱਖ ਮੰਤਰੀ, ਕੁੱਲ 931 ਕਰੋੜ ਰੁਪਏ ਦੀ ਜਾਇਦਾਦ: ਮਮਤਾ 15 ਲੱਖ ਰੁਪਏ ਨਾਲ ਸਭ ਤੋਂ ਗਰੀਬ ਮੁੱਖ ਮੰਤਰੀ

ਪੰਜਾਬ-ਚੰਡੀਗੜ੍ਹ ‘ਚ ਧੁੰਦ ਦਾ ਯੈਲੋ ਅਲਰਟ ਜਾਰੀ