ਦਾ ਐਡੀਟਰ ਨਿਊਜ਼, ਚੰਡੀਗੜ੍ਹ —— ਪੰਜਾਬ ਐਂਡ ਹਰਿਆਣਾ ਹਾਈ ਕੋਰਟ ਵੱਲੋਂ ਨਸ਼ਾ ਤਸਕਰੀ ਦੇ ਮਾਮਲੇ ’ਚ ਸੁਖਪਾਲ ਖਹਿਰਾ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ। ਪਰ ਇਸ ਦੇ ਨਾਲ ਹੀ ਸੂਤਰਾਂ ਦੇ ਹਵਾਲੇ ਤੋਂ ਇਹ ਵੀ ਖ਼ਬਰ ਸਾਹਮਣੇ ਹੈ ਕਿ ਸੁਖਪਾਲ ਖਹਿਰਾ ਖਿਲਾਫ ਪੰਜਾਬ ਪੁਲਿਸ ਨੇ ਇੱਕ ਹੋਰ ਪਰਚਾ ਦਰਜ ਕਰ ਲਿਆ ਹੈ।