ਦਾ ਐਡੀਟਰ ਨਿਊਜ਼, ਹੁਸ਼ਿਆਰਪੁਰ ——ਪੀ.ਆਰ.ਟੀ. ਸੀ ਜਹਾਨਖੇਲਾਂ ਦੇ ਕਮਾਂਡੈਂਟ ਜਗਮੋਹਨ ਸਿੰਘ ਨੇ ਦੱਸਿਆ ਕਿ ਗਣਤੰਤਰ ਦਿਵਸ 2024 ਦੇ ਮੱਦੇਨਜ਼ਰ ਪੁਲਿਸ ਰਿਕਰੂਟਸ ਟ੍ਰੇਨਿੰਗ ਸੈਂਟਰ (ਪੀ.ਆਰ.ਟੀ.ਸੀ) ਜਹਾਨਖੇਲਾਂ ਹੁਸ਼ਿਆਰਪੁਰ ਵਿਖੇ ਤਾਇਨਾਤ ਡੀ.ਐਸ.ਪੀ (ਐਡਜੂਟੈਂਟ) ਗੁਰਜੀਤ ਪਾਲ ਸਿੰਘ ਨੂੰ ਬਿਹਤਰੀਨ ਸੇਵਾਵਾਂ ਨਿਭਾਉਣ ਦੇ ਲਈ ਭਾਰਤ ਸਰਕਾਰ ਵਲੋਂ ਮੈਡਲ ਫਾਰ ਮੈਰੀਟੋਰੀਅਸ ਸਰਵਿਸ ਲਈ ਚੁਣਿਆ ਗਿਆ ਹੈ।
