ਅਕਾਲੀ ਆਗੂ ਨੀਲਾ ਮਹਿਲ ਦੀ ਹਾਰਟ ਅਟੈਕ ਨਾਲ ਮੌਤ
ਜਲੰਧਰ-ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਦੁਆਬੇ ਵਿਚ ਝਟਕਾ ਲੱਗਾ ਹੈ ਕਿਉਂਕਿ ਪਾਰਟੀ ਦੇ ਸੀਨੀਅਰ ਆਗੂ ਤੇ ਨਗਰ ਸੁਧਾਰ ਟਰੱਸਟ ਜਲੰਧਰ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਨੀਲਾ ਮਹਿਲ ਦੀ ਐਤਵਾਰ ਸਵੇਰੇ ਮੌਤ ਹੋ ਗਈ। ਨੀਲਾ ਮਹਿਲ ਦੀ ਮੌਤ ਦਾ ਕਾਰਨ ਹਾਰਟ ਅਟੈਕ ਦੱਸਿਆ ਜਾ ਰਿਹਾ ਹੈ। ਪਾਰਟੀ ਦੇ ਸੀਨੀਅਰ ਆਗੂ ਦੀ ਹੋਈ ਬੇਵਕਤੀ ਮੌਤ ‘ਤੇ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਪਰਮਬੰਸ ਸਿੰਘ ਬੰਟੀ ਰੋਮਾਣਾ ਪ੍ਰਧਾਨ ਯੂਥ ਅਕਾਲੀ ਦਲ ਤੇ ਸਰਬਜੋਤ ਸਿੰਘ ਸਾਬੀ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।