ਬਠਿੰਡਾ ‘ਚ 1593 ਕਰੋਨਾ ਪਾਜੇਟਿਵ, 22 ਲੋਕਾਂ ਦੀ ਹੋ ਚੁੱਕੀ ਹੈ ਮੌਤ
ਬਠਿੰਡਾ-ਜ਼ਿਲੇ ਦੇ ਡਿਪਟੀ ਕਮਿਸ਼ਨਰ ਬੀ. ਸ਼੍ਰੀਨਿਵਾਸਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਜ਼ਿਲ•ੇ ਅੰਦਰ ਕੋਵਿਡ-19 ਤਹਿਤ 29134 ਸੈਂਪਲ ਲਏ ਗਏ, ਜਿਨਾਂ ਵਿਚੋਂ ਕੁੱਲ 1593 ਪਾਜੀਟਿਵ ਕੇਸ ਆਏ, ਇਨਾਂ ਵਿਚੋਂ 747 ਕਰੋਨਾ ਪੀੜਤ ਵਿਅਕਤੀ ਠੀਕ ਹੋ ਕੇ ਆਪੋ-ਆਪਣੇ ਘਰ ਪਰਤ ਗਏ। ਉਨਾਂ ਇਹ ਵੀ ਦੱਸਿਆ ਕਿ ਇਸ ਸਮੇਂ ਜ਼ਿਲੇ ‘ਚ ਕੁੱਲ 654 ਕੇਸ ਐਕਟਿਵ ਹਨ ਤੇ 170 ਕੇਸ ਹੋਰ ਜ਼ਿਲਿਆਂ ਵਿਚ ਸ਼ਿਫਟ ਹੋ ਚੁੱਕੇ ਹਨ। ਇਸ ਤੋਂ ਇਲਾਵਾ ਹੁਣ ਤੱਕ ਜ਼ਿਲੇ ਅੰਦਰ 22 ਕਰੋਨਾ ਪ੍ਰਭਾਵਿਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ ਪਾਜੇਟਿਵ 78, ਨੈਗੇਟਿਵ 393 ਅਤੇ ਕਰੋਨਾ ਪ੍ਰਭਾਵਿਤ 13 ਮਰੀਜ਼ ਠੀਕ ਹੋਣ ਉਪਰੰਤ ਆਪੋ ਆਪਣੇ ਘਰ ਵਾਪਸ ਪਰਤੇ ਗਏ।