– ਕਿਸਾਨ ਅੰਦੋਲਨ-2: ਹਰ ਕਿਸੇ ਨੂੰ ਸ਼ਾਂਤਮਈ ਪ੍ਰਦਰਸ਼ਨ ਕਰਨ ਦਾ ਅਧਿਕਾਰ, ਇਸ ਨੂੰ ਰਾਜ ਜਾਂ ਕੇਂਦਰ ਸਰਕਾਰ ਦੁਆਰਾ ਕੁਚਲਿਆ ਨਹੀਂ ਜਾਣਾ ਚਾਹੀਦਾ – ਦਲਜੀਤ ਚੀਮਾ
ਦਾ ਐਡੀਟਰ ਨਿਊਜ਼, ਚੰਡੀਗੜ੍ਹ —— ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਬਲਵਿੰਦਰ ਸਿੰਘ ਭੂੰਦੜ ਅਤੇ ਡਾ: ਦਲਜੀਤ ਸਿੰਘ ਚੀਮਾ ਨੇ ਭਾਰਤ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦਰਮਿਆਨ ਚੱਲ ਰਹੀ ਲਟਕਦੀ ਸਥਿਤੀ ‘ਤੇ ਗੰਭੀਰ ਚਿੰਤਾ ਪ੍ਰਗਟਾਈ ਹੈ।
ਉਨ੍ਹਾਂ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਲਾਗੂ ਕਰਨ ਦੀ ਅਪੀਲ ਕੀਤੀ।
Senior leaders of SAD S Balwinder Singh Bhundar & Dr Daljit Singh Cheema expressed serious concern over the prevailing situation of dead lock between GOI & Kissan organizations.
They urged both the Union & State Governments to implement the accepted demands of farmers without…
— Dr Daljit S Cheema (@drcheemasad) February 13, 2024
ਅਕਾਲੀ ਦਲ ਨੇ ਹਮੇਸ਼ਾ ਹੀ ਕਿਸਾਨਾਂ ਦੇ ਹੱਕਾਂ ਲਈ ਸੰਘਰਸ਼ ਕੀਤਾ ਹੈ ਅਤੇ ਕਿਸਾਨਾਂ ਦੀਆਂ ਮੰਗਾਂ ਦੀ ਪੁਰਜ਼ੋਰ ਹਮਾਇਤ ਕੀਤੀ ਹੈ। ਹਰ ਕਿਸੇ ਨੂੰ ਆਪਣੀਆਂ ਮੰਗਾਂ ਲਈ ਸ਼ਾਂਤਮਈ ਪ੍ਰਦਰਸ਼ਨ ਕਰਨ ਦਾ ਅਧਿਕਾਰ ਹੈ ਅਤੇ ਇਸ ਅਧਿਕਾਰ ਨੂੰ ਕਿਸੇ ਵੀ ਰਾਜ ਜਾਂ ਕੇਂਦਰ ਸਰਕਾਰ ਦੁਆਰਾ ਕੁਚਲਿਆ ਨਹੀਂ ਜਾਣਾ ਚਾਹੀਦਾ।