ਦਾ ਐਡੀਟਰ ਨਿਊਜ਼, ਨਵੀਂ ਦਿੱਲੀ ——- ਕਿਸਾਨਾਂ ਦੇ ਧਰਨੇ ਦੌਰਾਨ 21 ਸਾਲਾ ਸ਼ੁਭਕਰਨ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਖਨੌਰੀ ਸਰਹੱਦ ‘ਤੇ ਗੋਲੀਬਾਰੀ ‘ਚ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦੀ ਖ਼ਬਰ ਦਿਲ ਨੂੰ ਦਹਿਲਾ ਦੇਣ ਵਾਲੀ ਹੈ, ਮੇਰੀ ਹਮਦਰਦੀ ਪਰਿਵਾਰ ਨਾਲ ਹੈ। ਪਿਛਲੀ ਵਾਰ ਮੋਦੀ ਦਾ ਹੰਕਾਰ 700 ਤੋਂ ਵੱਧ ਕਿਸਾਨਾਂ ਦੀ ਕੁਰਬਾਨੀ ਲੈ ਕੇ ਹੀ ਮੰਨਿਆ ਸੀ, ਹੁਣ ਇਹ ਫਿਰ ਉਨ੍ਹਾਂ ਦੀ ਜਾਨ ਦਾ ਦੁਸ਼ਮਣ ਬਣ ਗਿਆ ਹੈ। ਇੱਕ ਦਿਨ ਇਤਿਹਾਸ ਦੋਸਤਾਨਾ ਮੀਡੀਆ ਦੇ ਪਿੱਛੇ ਲੁਕੀ ਭਾਜਪਾ ਤੋਂ ਕਿਸਾਨਾਂ ਦੇ ਕਤਲੇਆਮ ਦਾ ਲੇਖਾ ਜ਼ਰੂਰ ਮੰਗੇਗਾ।
खनौरी बॉर्डर पर युवा किसान शुभकरण सिंह की फायरिंग में मौत की खबर हृदयविदारक है, मेरी संवेदनाएं उनके परिवार के साथ हैं।
पिछली बार 700 से अधिक किसानों का बलिदान लेकर ही माना था मोदी का अहंकार, अब वो फिर से उनकी जान का दुश्मन बन गया है।
मित्र मीडिया के पीछे छिपी भाजपा से एक दिन… pic.twitter.com/Gq8igo757S
— Rahul Gandhi (@RahulGandhi) February 21, 2024