ਦਾ ਐਡੀਟਰ ਨਿਊਜ਼, ਖਨੌਰੀ ਬਾਰਡਰ —— ਖਨੌਰੀ ਬਾਰਡਰ ‘ਤੇ ਅੰਦੋਲਨ ਦੌਰਾਨ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਮੰਗਲਵਾਰ ਨੂੰ ਧਰਨੇ ਦੌਰਾਨ ਪਟਿਆਲਾ ਦੇ ਰਹਿਣ ਵਾਲੇ ਕਰਨੈਲ ਸਿੰਘ (50) ਦੀ ਸਿਹਤ ਵਿਗੜ ਗਈ। ਜਿਸ ਤੋਂ ਬਾਅਦ ਉਸ ਨੂੰ ਜਲਦੀ ਦੇ ਨਾਲ ਹਸਪਤਾਲ ਦਾਖਲ ਕਰਵਾਇਆ ਗਿਆ। ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। 15 ਦਿਨਾਂ ਤੋਂ ਚੱਲ ਰਹੇ ਅੰਦੋਲਨ ਦੌਰਾਨ ਇਹ 8ਵੀਂ ਮੌਤ ਹੈ। ਇਸ ਵਿੱਚ ਤਿੰਨ ਪੁਲੀਸ ਮੁਲਾਜ਼ਮ ਵੀ ਸ਼ਾਮਲ ਹਨ। ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਕਿਸਾਨ ਅਜੇ ਵੀ ਡਟੇ ਹੋਏ ਹਨ। ਕਿਸਾਨ 11 ਫਰਵਰੀ ਤੋਂ ਹਰਿਆਣਾ ਦੇ ਬਾਰਡਰਾਂ ‘ਤੇ ਬੈਠੇ ਹਨ।
ਅੰਦੋਲਨ ਦੌਰਾਨ ਇੱਕ ਹੋਰ ਕਿਸਾਨ ਦੀ ਮੌਤ